ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPakistan Economic Crisis : ਪਾਕਿਸਤਾਨ ‘ਚ ਹੋਰ ਵਧ ਸਕਦੀ ਹੈ ਮਹਿੰਗਾਈ, ਪਾਕਿ ਵਿੱਤ ਮੰਤਰਾਲੇ ਨੇ ਦਿੱਤੀ ਚਿਤਾਵਨੀOn PunjabApril 2, 2023 by On PunjabApril 2, 20230205 ਪਾਕਿਸਤਾਨ ਵਿੱਚ ਜ਼ਰੂਰੀ ਵਸਤਾਂ ਦੀਆਂ ਹਫ਼ਤਾਵਾਰੀ ਅਤੇ ਮਹੀਨਾਵਾਰ ਕੀਮਤਾਂ ਪਹਿਲਾਂ ਹੀ ਅਸਮਾਨ ਛੂਹ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਵਿੱਤ ਮੰਤਰਾਲੇ ਨੇ ਪਾਕਿਸਤਾਨ ਦੇ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsWheatgrass Juice : ਦਿਨ ਦੀ ਸ਼ੁਰੂਆਤ ਕਰੋ Wheatgrass Juice ਨਾਲ, ਤੁਹਾਨੂੰ ਮਿਲਣਗੇ ਕਈ ਹੈਰਾਨੀਜਨਕ ਫਾਇਦੇOn PunjabApril 2, 2023 by On PunjabApril 2, 20230200 Wheatgrass ਦਾ ਜੂਸ ਬਹੁਤ ਸਾਰੇ ਫਾਇਦਿਆਂ ਦੇ ਨਾਲ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ ਅਤੇ ਗਰਮੀਆਂ ਦੇ ਮੌਸਮ ਵਿੱਚ ਇਸ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜ਼ਮੀਨੀ ਪੱਧਰ ‘ਤੇ ਬਦਲਾਅ ਲਿਆਉਣ ਵਾਲਿਆਂ ‘ਤੇ ਕੇਂਦਰਿਤ ਹੈ ‘ਮਨ ਕੀ ਬਾਤ’, ਪੀਐੱਮ ਮੋਦੀ ਨੇ ਕਿਹਾ – ਪੂਰੇ ਹੋ ਰਹੇ ਹਨ 100 ਐਪੀਸੋਡOn PunjabApril 2, 2023 by On PunjabApril 2, 20230244 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਖੂਬੀ ਇਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsRahul Gandhi : ਸੂਰਤ ਦੀ ਅਦਾਲਤ ‘ਚ ਅਪੀਲ ਕਰਨਗੇ ਰਾਹੁਲ ਗਾਂਧੀ, ਮਾਣਹਾਨੀ ਮਾਮਲੇ ‘ਚ ਮਿਲੀ 2 ਸਾਲ ਦੀ ਸਜ਼ਾOn PunjabApril 2, 2023 by On PunjabApril 2, 20230386 ਕਾਂਗਰਸ ਨੇਤਾ ਰਾਹੁਲ ਗਾਂਧੀ ਮਾਣਹਾਨੀ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਖਿਲਾਫ ਸੂਰਤ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰ ਸਕਦੇ ਹਨ। ਨਿਊਜ਼ ਏਜੰਸੀ ਏਐਨਆਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsRail Roko Andolan : ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ, ਅੰਮ੍ਰਿਤਸਰ-ਪਠਾਨਕੋਟ ਰੂਟ ਦੀਆਂ ਸਾਰੀਆਂ ਟ੍ਰੇਨਾਂ ਰੱਦOn PunjabApril 2, 2023 by On PunjabApril 2, 20230239 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਟਾਲਾ ਰੇਲਵੇ ਸਟੇਸ਼ਨ ਦੇ ਰੇਲਵੇ ਟ੍ਰੈਕ ’ਤੇ ਟੈਂਟ ਲਗਾ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਲਾਨੌਰ-ਬਟਾਲਾ ਰੋਡ ‘ਤੇ ਭਿਆਨਕ ਹਾਦਸਾ; ਕਾਰ ਦਰੱਖ਼ਤ ‘ਚ ਵੱਜਣ ਕਾਰਨ ਆੜ੍ਹਤੀ ਮਾਮੇ ਦੀ ਮੌਤ, ਭਾਣਜਾ ਗੰਭੀਰ ਫੱਟੜOn PunjabApril 2, 2023 by On PunjabApril 2, 20230288 ਐਤਵਾਰ ਬਾਅਦ ਦੁਪਹਿਰ ਕਲਾਨੌਰ-ਬਟਾਲਾ ਮਾਰਗ ਦੇ ਪੈਂਦੇ ਅੱਡਾ ਖੁਸ਼ੀਪੁਰ ਨੇੜੇ ਕਾਰ ਸੜਕ ਕਿਨਾਰੇ ਲੱਗੇ ਦਰੱਖ਼ਤ ‘ਚ ਵੱਜਣ ਕਾਰਨ ਕਾਰ ਚਲਾ ਰਹੇ ਆੜ੍ਹਤੀ ਪਰਗਟ ਸਿੰਘ ਗੁਰਾਇਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਿਹਾਈ ਤੋਂ ਬਾਅਦ ਨਵਜੋਤ ਸਿੱਧੂ ਦਾ ਸਰਕਾਰ ‘ਤੇ ਹਮਲਾ, ਕਿਹਾ- ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਰਚੀ ਜਾ ਰਹੀ ਸਾਜ਼ਿਸ਼On PunjabApril 1, 2023 by On PunjabApril 1, 20230357 ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ ਨੂੰ ਪਟਿਆਲਾ ਦੀ ਜੇਲ੍ਹ ‘ਚੋਂ ਰਿਹਾਅ ਹੋ ਗਏ ਹਨ। ਉਨ੍ਹਾਂ ਨੂੰ ਰੋਡਰੋਜ਼ ਦੇ ਇਕ ਪੁਰਾਣੇ ਮਾਮਲੇ ‘ਚ ਇਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsTornado in Arkansas : ਅਮਰੀਕਾ ਦੇ ਅਰਕਨਸਾਸ ‘ਚ ਤੂਫਾਨ ਨੇ ਮਚਾਈ ਭਾਰੀ ਤਬਾਹੀ, 2 ਲੋਕਾਂ ਦੀ ਮੌਤ; ਦਰਜਨਾਂ ਜ਼ਖ਼ਮੀOn PunjabApril 1, 2023 by On PunjabApril 1, 20230263 ਅਮਰੀਕਾ ‘ਚ ਭਿਆਨਕ ਤੂਫਾਨ ਦੀ ਤਬਾਹੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਕ ਵਾਰ ਫਿਰ, ਸ਼ੁੱਕਰਵਾਰ ਨੂੰ ਅਮਰੀਕਾ ਦੇ ਲਿਟਲ ਰੌਕ, ਅਰਕਨਸਾਸ ਅਤੇ ਗੁਆਂਢੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsItaly ਨੇ ChatGPT ‘ਤੇ ਲਗਾਈ ਪਾਬੰਦੀ, ਡਾਟਾ ਪ੍ਰਾਈਵੇਸੀ ਨਾਲ ਜੁੜੇ ਮੁੱਦੇ ‘ਤੇ ਹੋਵੇਗੀ ਜਾਂਚOn PunjabApril 1, 2023 by On PunjabApril 1, 20230226 ਇਤਾਲਵੀ ਅਧਿਕਾਰੀਆਂ ਨੇ ਦੇਸ਼ ਵਿੱਚ ਚੈਟਬੋਟ ਚੈਟਜੀਪੀਟੀ ਨੂੰ ਤੁਰੰਤ ਪ੍ਰਭਾਵ ਨਾਲ ਬਲੌਕ ਕਰ ਦਿੱਤਾ ਹੈ। ਇਸ ਨਾਲ ਇਟਲੀ ਐਡਵਾਂਸਡ ਆਰਟੀਫਿਸ਼ੀਅਲ ਇੰਟੈਲੀਜੈਂਸ ਸਾਫਟਵੇਅਰ ਨੂੰ ਬਲਾਕ ਕਰਨ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsApple Juice : ਰੋਜ਼ਾਨਾ ਸੇਬ ਦਾ ਰਸ ਪੀਣ ਨਾਲ ਮਿਲਣਗੇ ਇਹ ਫਾਇਦੇ, ਪਰ ਨਾਲ ਹੀ ਵਰਤੋ ਇਹ ਸਾਵਧਾਨੀਆਂOn PunjabApril 1, 2023 by On PunjabApril 1, 20230258 ਅਸੀਂ ਸਾਰੇ ਬਚਪਨ ਤੋਂ ਹੀ ਸੇਬਾਂ ਬਾਰੇ ਅੰਗਰੇਜ਼ੀ ਵਿਚ ਇਕ ਮਸ਼ਹੂਰ ਕਹਾਵਤ ਸੁਣਦੇ ਆ ਰਹੇ ਹਾਂ, ‘An apple a day, keeps the doctor away’, ਜਿਸਦਾ...