ਰਾਜਨੀਤੀ/PoliticsAadi Mahotsav 2023 : ਪ੍ਰਧਾਨ ਮੰਤਰੀ ਮੋਦੀ ਨੇ “ਆਦੀ ਮਹੋਤਸਵ” ਦਾ ਕੀਤਾ ਉਦਘਾਟਨ, ਮਿਲੇਗਾ ਆਦਿਵਾਸੀ ਸੁਆਦਾਂ ਦਾ ਆਨੰਦOn PunjabFebruary 19, 2023 by On PunjabFebruary 19, 20230495 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਮੈਗਾ ਰਾਸ਼ਟਰੀ ਜਨਜਾਤੀ ਉਤਸਵ “ਆਦੀ ਮਹੋਤਸਵ” ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਆਦਿਵਾਸੀ...
ਖਾਸ-ਖਬਰਾਂ/Important Newsਕੈਨੇਡਾ ਵੱਸਦੇ ਪੰਜਾਬੀ ਕਵੀ ਅਮਰ ਸੰਧੂ ਦਾ ਸੁਰਗਵਾਸ, ਪੰਜਾਬੀ ਲੇਖਕ ਅਜਾਇਬ ਸਿੰਘ ਸੰਧੂ ਨੇ ਦਿੱਤੀ ਜਾਣਕਾਰੀOn PunjabFebruary 19, 2023 by On PunjabFebruary 19, 20230509 ਕੈਨੇਡਾ ਵਾਸੀ ਪੰਜਾਬੀ ਕਵੀ ਅਮਰ ਸੰਧੂ ਸੁਰਗਵਾਸ ਹੋ ਗਏ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਿੱਕੇ ਵੀਰ ਤੇ ਪੰਜਾਬੀ ਲੇਖਕ ਅਜਾਇਬ ਸਿੰਘ ਸੰਧੂ ਨੇ ਦਿੱਤੀ ਹੈ।...
ਖਾਸ-ਖਬਰਾਂ/Important NewsG7 Summit : G7 ਦੇਸ਼ ਯੂਕਰੇਨ ਦਾ ਕਰਨਗੇ ਸਮਰਥਨ, ਰੂਸ ‘ਤੇ ਲਗਾਈਆਂ ਜਾਣਗੀਆਂ ਹੋਰ ਪਾਬੰਦੀਆਂOn PunjabFebruary 19, 2023February 19, 2023 by On PunjabFebruary 19, 2023February 19, 20230333 ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਜੰਗ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। 24 ਫਰਵਰੀ, 2022 ਨੂੰ, ਰੂਸ ਨੇ ਯੂਕਰੇਨ ‘ਤੇ ਭਿਆਨਕ ਹਮਲਾ ਸ਼ੁਰੂ...
ਰਾਜਨੀਤੀ/Politicsਇਮਰਾਨ ਖਾਨ ਦੇ ਬੁਲਾਰੇ ਵਜੋਂ ਨਹੀਂ, ਅਲਵੀ ਨੂੰ ਰਾਸ਼ਟਰਪਤੀ ਵਜੋਂ ਕੰਮ ਕਰਨਾ ਚਾਹੀਦਾ ਹੈ : ਪਾਕਿ ਗ੍ਰਹਿ ਮੰਤਰੀOn PunjabFebruary 19, 2023 by On PunjabFebruary 19, 20230505 ਕੰਗਾਲ ਹੋ ਚੁੱਕੇ ਪਾਕਿਸਤਾਨ ‘ਚ ਸਿਆਸੀ ਟਕਰਾਅ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਰਾਸ਼ਟਰਪਤੀ ਆਰਿਫ ਅਲਵੀ...
ਖਾਸ-ਖਬਰਾਂ/Important NewsTurkey Earthquake : ਅੰਤਿਮ ਸਸਕਾਰ ਲਈ ਆਪਣੇ ਦੀਆਂ ਲਾਸ਼ਾਂ ਦੀ ਉਡੀਕ ਕਰ ਰਹੇ ਹਨ ਰਿਸ਼ਤੇਦਾਰOn PunjabFebruary 19, 2023 by On PunjabFebruary 19, 20230578 ਭੂਚਾਲ ਪ੍ਰਭਾਵਿਤ ਤੁਰਕੀ ਵਿੱਚ ਅਜੇ ਵੀ ਮਲਬੇ ਵਿੱਚੋਂ ਬਚੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਕੁਝ ਪਰਿਵਾਰ ਉਮੀਦ ਰੱਖਦੇ ਹਨ ਕਿ ਉਨ੍ਹਾਂ ਦੇ ਪਰਿਵਾਰਕ...
ਖਾਸ-ਖਬਰਾਂ/Important Newsਦੀਵਾਲੀਆ ਹੋ ਚੁੱਕੇ ਪਾਕਿਸਤਾਨ ਲਈ ਨੌਕਰਸ਼ਾਹ ਤੇ ਨੇਤਾ ਹਨ ਜ਼ਿੰਮੇਵਾਰ – ਰੱਖਿਆ ਮੰਤਰੀ ਖ਼ਵਾਜ਼ਾ ਆਸਿਫ਼On PunjabFebruary 19, 2023 by On PunjabFebruary 19, 20230495 ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਹੈ ਕਿ ਪਾਕਿਸਤਾਨ ਨੇ ਪਹਿਲਾਂ ਹੀ ਗਲਤੀਆਂ ਕੀਤੀਆਂ ਹਨ ਅਤੇ ਮੌਜੂਦਾ ਆਰਥਿਕ ਸੰਕਟ ਲਈ ਸਥਾਪਤੀ, ਨੌਕਰਸ਼ਾਹੀ ਅਤੇ...
ਸਮਾਜ/Socialਅੰਮ੍ਰਿਤਪਾਲ ਸਿੰਘ ਨੇ ਪੁਲਿਸ ਛਾਪੇਮਾਰੀ ਨੂੰ ਦੱਸਿਆ ਝੂਠ, ਕਿਹਾ- ਦਬਾਅ ਬਣਾਉਣ ਲਈ ਕੀਤੀ ਗਈ FIROn PunjabFebruary 19, 2023 by On PunjabFebruary 19, 20230404 ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਘਟਨਾ ਤੋਂ ਪੂਰੀ ਤਰ੍ਹਾਂ ਇਨਕਾਰ...
ਸਮਾਜ/Socialਸੰਗਰੂਰ-ਪਟਿਆਲਾ ਰੋਡ ‘ਤੇ ਪਿਕਅਪ ਦੀ ਬੱਸ ਨਾਲ ਟੱਕਰ, ਕਾਲੀ ਮਾਤਾ ਮੰਦਰ ਤੋਂ ਮੱਥਾ ਟੇਕ ਕੇ ਪਰਤ ਰਹੇ 21 ਲੋਕਾਂ ‘ਚੋਂ 4 ਦੀ ਮੌਤ, ਬਾਕੀਆਂ ਦੀ ਹਾਲਤ ਗੰਭੀਰOn PunjabFebruary 19, 2023 by On PunjabFebruary 19, 20230408 ਸੰਗਰੂਰ-ਪਟਿਆਲਾ ਕੌਮੀ ਸ਼ਾਹਰਾਹ ’ਤੇ ਐਤਵਾਰ ਸਵੇਰੇ ਪਿੰਡ ਕਲੌਦੀ ਦੇ ਬੱਸ ਅੱਡੇ ’ਤੇ ਸਵਾਰੀਆਂ ਨੂੰ ਚੁੱਕਣ ਲਈ ਰੁਕੀ ਪੀਆਰਟੀਸੀ ਦੀ ਬੱਸ ਨੂੰ ਇਕ ਤੇਜ਼ ਰਫ਼ਤਾਰ ਪਿਕਅੱਪ...
ਸਿਹਤ/HealthHealth Tips : ਅੰਤੜੀਆਂ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਸਿਹਤ ਨੂੰ ਹੋਣਗੇ ਹੋਰ ਵੀ ਕਈ ਫਾਇਦੇOn PunjabFebruary 18, 2023 by On PunjabFebruary 18, 2023016890 ਗਰਮੀਆਂ ਦੀ ਸ਼ੁਰੂਆਤ ਹੋਣ ਵਾਲੀ ਹੈ ਤੇ ਇਸ ਮੌਸਮ ਵਿੱਚ ਪੇਟ ਦੀਆਂ ਸਮੱਸਿਆਵਾਂ ਆਮ ਤੌਰ ‘ਤੇ ਬਾਹਰ ਦੇ ਪਾਣੀ ਕਾਰਨ ਵੱਧ ਜਾਂਦੀਆਂ ਹਨ। ਡਾਕਟਰਾਂ ਮੁਤਾਬਕ...
ਰਾਜਨੀਤੀ/Politicsਜਾਰਜ ਸੋਰੋਸ ‘ਤੇ ਕਾਂਗਰਸ ਨੇਤਾ ਪੀ ਚਿਦੰਬਰਮ ਦਾ ਪਲਟਵਾਰ, ਕਿਹਾ- ਮੋਦੀ ਸਰਕਾਰ ਇੰਨੀ ਕਮਜ਼ੋਰ ਨਹੀਂOn PunjabFebruary 18, 2023 by On PunjabFebruary 18, 20230454 ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਅਡਾਨੀ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਅਰਬਪਤੀ ਨਿਵੇਸ਼ਕ ਜਾਰਜ ਸੋਰੋਸ ਦੀ ਟਿੱਪਣੀ...