PreetNama

Year : 2023

ਖਾਸ-ਖਬਰਾਂ/Important News

ਕੀ ਅਸਮਾਨ ‘ਚ ਦਿਖਾਈ ਦੇਣ ਵਾਲੀਆਂ ਰਹੱਸਮਈ ਵਸਤੂਆਂ ਦਾ ਏਲੀਅਨਜ਼ ਨਾਲ ਹੈ ਕੋਈ ਸਬੰਧ ? 3 ਦਿਨਾਂ ‘ਚ ਤੀਸਰੀ ਸ਼ੱਕੀ ਵਸਤੂ ਨੂੰ ਮਾਰ ਸੁੱਟਿਆ

On Punjab
ਉੱਤਰੀ ਅਮਰੀਕੀ ਹਵਾਈ ਖੇਤਰ ਦੀ ਨਿਗਰਾਨੀ ਕਰਨ ਵਾਲੇ ਜਨਰਲ ਨੇ 12 ਫਰਵਰੀ ਨੂੰ ਰਿਪੋਰਟ ਦਿੱਤੀ ਸੀ ਕਿ ਯੂਐਸ ਏਅਰ ਫੋਰਸ ਨੇ ਇੱਕ ਅਣਪਛਾਤੀ ਵਸਤੂ ਨੂੰ...
ਸਮਾਜ/Social

ਚੀਨ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼, ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਸ਼ੀ ਜਿਨਪਿੰਗ ਨਾਲ ਕਰਨਗੇ ਮੁਲਾਕਾਤ

On Punjab
ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ 14 ਫਰਵਰੀ ਤੋਂ ਚੀਨ ਦੇ ਤਿੰਨ ਦਿਨਾਂ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਉਹ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਨਾਲ...
ਖਾਸ-ਖਬਰਾਂ/Important News

pakistan : ਈਸ਼ਨਿੰਦਾ ਦੇ ਦੋਸ਼ੀ ਨੂੰ ਮਾਰਨ ਦੇ ਦੋਸ਼ ‘ਚ 50 ਗ੍ਰਿਫ਼ਤਾਰ, ਥਾਣੇ ‘ਚ ਭੀੜ ਨੇ ਕੁੱਟ-ਕੁੱਟ ਕੇ ਕਰ ਦਿੱਤੀ ਸੀ ਹੱਤਿਆ

On Punjab
ਪਾਕਿਸਤਾਨੀ ਪੁਲਿਸ ਨੇ ਈਸ਼ਨਿੰਦਾ ਦੇ ਦੋਸ਼ਾਂ ਵਿੱਚ ਪਹਿਲਾਂ ਹੀ ਗ੍ਰਿਫਤਾਰ ਕੀਤੇ ਗਏ ਇੱਕ ਵਿਅਕਤੀ ਨੂੰ ਅਗਵਾ ਕਰਨ ਅਤੇ ਲਿੰਚਿੰਗ ਕਰਨ ਦੇ ਦੋਸ਼ ਵਿੱਚ ਘੱਟੋ-ਘੱਟ 50...
ਖਾਸ-ਖਬਰਾਂ/Important News

ਅਮਰੀਕਾ ਨੇ ਨਾਗਰਿਕਾਂ ਨੂੰ ਕਿਹਾ- ਰੂਸ ਨੂੰ ਤੁਰੰਤ ਛੱਡ ਦਿਓ, ਰੂਸ ਦਾ ਇਲਜ਼ਾਮ- ਅਮਰੀਕਾ ਹਮਲੇ ਲਈ ਅੱਤਵਾਦੀਆਂ ਨੂੰ ਕਰ ਰਿਹਾ ਤਿਆਰ

On Punjab
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਰੂਸ ਛੱਡਣ ਦੀ ਚਿਤਾਵਨੀ ਦਿੱਤੀ ਹੈ। ਅਮਰੀਕਾ ਨੇ ਯੂਕਰੇਨ ਵਿੱਚ ਜੰਗ ਅਤੇ ਰੂਸੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੁਆਰਾ...
ਖਾਸ-ਖਬਰਾਂ/Important News

ਕੈਨੇਡਾ ਦੀ ਸਰਹੱਦ ‘ਤੇ ਅਸਮਾਨ ‘ਚ ਘੁੰਮ ਰਹੀ ਰਹੱਸਮਈ ਵਸਤੂ, ਅਮਰੀਕੀ ਲੜਾਕੂ ਜਹਾਜ਼ ਦੁਆਰਾ ਨਿਸ਼ਾਨਾ ਲਗਾਕੇ ਕੀਤੀ ਖ਼ਤਮ

On Punjab
ਪਿਛਲੇ ਕਈ ਦਿਨਾਂ ਤੋਂ ਅਮਰੀਕਾ ਦੇ ਅਸਮਾਨ ਵਿੱਚ ਕਈ ਸ਼ੱਕੀ ਵਸਤੂਆਂ ਦੇਖੀਆਂ ਜਾ ਰਹੀਆਂ ਹਨ। ਅਮਰੀਕਾ ਤੋਂ ਇਲਾਵਾ ਇਹ ਵਸਤੂ ਹੁਣ ਕੈਨੇਡਾ ਅਤੇ ਕੈਲੀਫੋਰਨੀਆ ਤੱਕ...
ਸਮਾਜ/Social

ਪਾਕਿਸਤਾਨ ਦੀ ਪਹਿਲੀ ਹਿੰਦੂ ਮਹਿਲਾ ਪ੍ਰਸ਼ਾਸਨਿਕ ਅਧਿਕਾਰੀ ਨੇ ਸੰਭਾਲਿਆ ਅਹੁਦਾ

On Punjab
ਪਾਕਿਸਤਾਨ ਦੀ ਪਹਿਲੀ ਹਿੰਦੂ ਮਹਿਲਾ ਪ੍ਰਸ਼ਾਸਨਿਕ ਅਧਿਕਾਰੀ ਡਾ. ਸਨਾ ਰਾਮਚੰਦ ਗੁਲਵਾਨੀ ਨੇ ਪੰਜਾਬ ਸੂਬੇ ’ਚ ਹਸਨ ਅਬਦਾਲ ਸ਼ਹਿਰ ਦੀ ਸਹਾਇਕ ਕਮਿਸ਼ਨਰ ਅਤੇ ਪ੍ਰਸ਼ਾਸਕ ਦੇ ਰੂਪ...
ਖਾਸ-ਖਬਰਾਂ/Important News

ਅਸੀਂ ਕਿਸਾਨਾਂ ਨੂੰ ਸਮੱਸਿਆ ਆਉਣ ਹੀ ਨਹੀਂ ਦੇਣੀ : ਮੁੱਖ ਮੰਤਰੀ ਮਾਨ

On Punjab
ਲੁਧਿਆਣਾ- ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ...
ਖਾਸ-ਖਬਰਾਂ/Important News

PM ਮੋਦੀ ਨੇ ਦਿੱਲੀ-ਮੁੰਬਈ ਐਕਸਪ੍ਰੈਸ ਹਾਈਵੇ ਦੇ ਪਹਿਲੇ ਫੇਜ਼ ਦਾ ਕੀਤਾ ਉਦਘਾਟਨ, ਕਿਹਾ ਵਿਕਸਿਤ ਭਾਰਤ ਦੀ ਤਸਵੀਰ

On Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ (12 ਫਰਵਰੀ) ਨੂੰ ਦਿੱਲੀ-ਮੁੰਬਈ ਐਕਸਪ੍ਰੈਸਵੇਅ ਦੇ ਦਿੱਲੀ-ਦੌਸਾ-ਲਾਲਸੋਤ ਸੈਕਸ਼ਨ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਦੌਸਾ ਤੋਂ ਐਕਸਪ੍ਰੈਸ ਵੇਅ ਦੇ ਪਹਿਲੇ...
ਖਬਰਾਂ/News

ਮਸਕਟ ਤੋਂ ਆਈ ਔਰਤ ਨੇ ਕੀਤੇ ਦਿਲ ਦਹਿਲਾਉਣ ਵਾਲੇ ਖ਼ੁਲਾਸੇ, ਜਬਰੀ ਬਣਾਏ ਜਾਂਦੇ ਸੀ ਸਰੀਰਿਕ ਸਬੰਧ, ਪੰਜਾਬ ਦੀਆਂ ਕਈ ਕੁੜੀਆਂ ਅਜੇ ਹੀ ਹਨ ਬੰਧਕ

On Punjab
ਮੋਗਾ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਲੁਧਿਆਣਾ ਆ ਕੇ ਇੱਕ ਮਹਿਲਾ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਸ਼ਹਿਰ...
ਖਾਸ-ਖਬਰਾਂ/Important News

ਸਰਕਾਰ ਬਦਲੀ ਪਰ ਸਿਸਟਮ ਨਹੀਂ! ‘ਆਪ’ ਸਰਕਾਰ ‘ਚ ਵੀ ਅਕਾਲੀ ਦਲ ਤੇ ਕਾਂਗਰਸ ਸਰਕਾਰ ਵਾਲਾ ਹੀ ਹਾਲ

On Punjab
ਬੇਸ਼ੱਕ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਪਰ ਪ੍ਰਦਰਸ਼ਨਕਾਰੀਆਂ ਨਾਲ ਪੁਲਿਸ ਵੱਲੋਂ ਕੀਤੀ ਜਾਂਦੀ ਖਿੱਚ-ਧੂਹ ਨਹੀਂ ਰੁਕੀ। ਅਕਾਲੀ ਦਲ ਤੇ ਕਾਂਗਰਸ ਦੀ...