ਸ੍ਰੀ ਹਰਿਮੰਦਰ ਸਾਹਿਬ ਦੇ ਸ਼ਮਿਆਨੇ ਦੇ ਪਿੱਲਰਾਂ ‘ਤੇ 31 ਮਣਕਿਆਂ ਦੇ ਸਿਮਰਨੇ ਉਕੇਰਨ ਦਾ ਮਾਮਲਾ : ਧਾਮੀ ਨੇ ਕੀਤਾ ਦਾਅਵਾ ਕਿ ਇਹ ਕੋਈ ਮਾਮਲਾ ਹੀ ਨਹੀਂ ਬਣਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪੁਲ ਤੇ ਲਗਾਏ ਗਏ ਸ਼ਮਿਆਨੇ ਦੇ ਪਿੱਲਰਾਂ ‘ਤੇ 31 ਮਣਕਿਆਂ ਦੇ ਸਿਮਰਨੇ ਉਕੇਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ...

