ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਰੀਦਕੋਟ ‘ਚ ਸ਼ਰੇਆਮ ਗੁੰਡਾਗਰਦੀ, 15-20 ਹਥਿਆਰਬੰਦ ਹਮਲਾਵਰਾਂ ਨੇ ਘਰ ‘ਤੇ ਕੀਤਾ ਹਮਲਾ, ਪਰਿਵਾਰ ਨੇ ਮਸਾਂ ਬਚਾਈ ਜਾਨOn PunjabMay 1, 2023 by On PunjabMay 1, 20230541 ਫਰੀਦਕੋਟ ਵਿੱਚ ਪ੍ਰੇਮ ਸਬੰਧਾਂ ਕਾਰਨ ਪੈਦਾ ਹੋਈ ਰੰਜਿਸ਼ ਨੇ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਇੱਕ ਪਰਿਵਾਰ ਨੂੰ ਆਪਣੀ ਜਾਨ ਬਚਾਉਣ ਲਈ ਛੱਤ ਤੋਂ ਛਾਲ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਤਰ-ਮੰਤਰ ‘ਤੇ ਡਟੇ ਭਲਵਾਨਾਂ ਨੂੰ ਮਿਲੇ ਨਵਜੋਤ ਸਿੱਧੂ, ਬੋਲੇ, ਪੋਕਸੋ ਐਕਟ ਤਹਿਤ ਕੇਸ ਗੈਰ-ਜ਼ਮਾਨਤੀ ਤਾਂ ਫਿਰ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ…On PunjabMay 1, 2023 by On PunjabMay 1, 20230497 ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕਿਤੇ ਭੁੱਲ ਕੇ ਵੀ ਚਲੇ ਜਾਇਓ ਇਸ ਨਦੀ ਦੇ ਨੇੜੇ, ਜੇ ਵਿੱਚ ਗਏ ਤਾਂ ਮੌਤ ਪੱਕੀ, ਜਾਣੋ ਕੀ ਹੈ ਕਾਰਨOn PunjabMay 1, 2023 by On PunjabMay 1, 20230379 ਹਾਲਾਂਕਿ ਨਦੀਆਂ ਦਾ ਪਾਣੀ ਬਹੁਤ ਠੰਡਾ ਹੁੰਦਾ ਹੈ ਕਿਉਂਕਿ ਇਹ ਜ਼ਿਆਦਾਤਰ ਪਹਾੜਾਂ ਤੋਂ ਆਉਂਦਾ ਹੈ। ਨਦੀਆਂ ਨਾਲ ਮਨੁੱਖ ਦਾ ਬਹੁਤ ਗਹਿਰਾ ਅਤੇ ਪੁਰਾਣਾ ਰਿਸ਼ਤਾ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪਾਕਿਸਤਾਨ ਤੋਂ ਚੱਲਣ ਵਾਲੇ 14 ਮੈਸੇਂਜਰ ਐਪਸ ‘ਤੇ ਬੈਨOn PunjabMay 1, 2023 by On PunjabMay 1, 20230404 ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਬੀਚੈਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਰਿਆ ਗਿਆ ਇਸਲਾਮਿਕ ਸਟੇਟ ਚੀਫ ਅਬੂ ਹੁਸੈਨ ਅਲ ਕੁਰੈਸ਼ੀ , ਤੁਰਕੀ ਖੁਫੀਆ ਬਲਾਂ ਨੇ ਸੀਰੀਆ ‘ਚ ਦਾਖਲ ਹੋ ਕੇ ਕੀਤੀ ਕਾਰਵਾਈOn PunjabMay 1, 2023 by On PunjabMay 1, 20230527 ISIS Chief Abu Hussein al-Qurashi Dead: ਤੁਰਕੀ ਦੇ ਫੌਜੀ ਬਲਾਂ ਨੇ ਇਸਲਾਮਿਕ ਸਟੇਟ ਦੇ ਮੁਖੀ ਅਬੂ ਹੁਸੈਨ ਅਲ-ਕੁਰੈਸ਼ੀ ਨੂੰ ਮਾਰ ਦਿੱਤਾ ਹੈ। ਤੁਰਕੀ ਨੇ ਸੀਰੀਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਚਾਰਧਾਮ ਯਾਤਰਾ ‘ਚ ਲਗਾਤਾਰ ਮੀਂਹ ਅਤੇ ਬਰਫਬਾਰੀ ਕਾਰਨ ਵਧੀ ਪਰੇਸ਼ਾਨੀ, CM ਧਾਮੀ ਨੇ ਸ਼ਰਧਾਲੂਆਂ ਨੂੰ ਕੀਤੀ ਇਹ ਅਪੀਲOn PunjabMay 1, 2023 by On PunjabMay 1, 20230494 ਚਾਰਧਾਮ ਯਾਤਰਾ ‘ਚ ਲਗਾਤਾਰ ਮੀਂਹ ਅਤੇ ਬਰਫਬਾਰੀ ਕਾਰਨ ਹਰ ਦਿਨ ਮੁਸੀਬਤ ਵਧਦੀ ਜਾ ਰਹੀ ਹੈ। ਇਸ ਦੌਰਾਨ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਪੇਨ ਵਿੱਚ ਦੋ ਜਹਾਜ਼ ਆਪਸ ਵਿੱਚ ਟਕਰਾਏ, ਹਵਾ ਵਿੱਚ ਹੀ ਸੜੇ ਚਾਰ ਲੋਕOn PunjabMay 1, 2023 by On PunjabMay 1, 20230458 ਸਪੇਨ ਦੇ ਇੱਕ ਹਵਾਈ ਅੱਡੇ ਨੇੜੇ ਦੋ ਅਲਟਰਾਲਾਈਟ ਜਹਾਜ਼ਾਂ ਦੀ ਟੱਕਰ ਹੋ ਗਈ, ਜਿਸ ਕਾਰਨ ਚਾਰ ਯਾਤਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖਿਲਾਫ ਐਨਐਸਏ ਨੂੰ ਚੁਣੌਤੀ ਦੇਣ ਦੀ ਤਿਆਰੀOn PunjabMay 1, 2023 by On PunjabMay 1, 20230506 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਸੁਰੱਖਿਆ ਏਜੰਸੀਆਂ ਵੱਲੋਂ ਲਾਏ ਗਏ ਐਨਐਸਏ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਏਗੀ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News20 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਬਰਫ਼ ਹਟਾਉਣ ‘ਚ ਲੱਗੇ ਫ਼ੌਜੀ ਜਵਾਨOn PunjabApril 29, 2023 by On PunjabApril 29, 20230467 ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਕਰੀਬ 7 ਮਹੀਨਿਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੀਟਵੇਵ ਕਾਰਨ ਬਰਬਾਦ ਹੋਵੇਗੀ ਆਰਥਿਕਤਾ! ਰਿਪੋਰਟ ‘ਚ ਦਾਅਵਾ, ਬਲੈਕ ਆਊਟ ਦਾ ਖ਼ਤਰਾOn PunjabApril 29, 2023 by On PunjabApril 29, 20230424 Heatwave Forecast: ਦੇਸ਼ ਵਿੱਚ ਮੀਂਹ ਕਾਰਨ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮਈ ਵਿੱਚ ਦੇਸ਼...