ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ‘ਚ ਆਸਾਨੀ ਨਾਲ ਨੌਕਰੀ ਲੈ ਸਕਣਗੇ ਪਿੰਡਾਂ ਤੇ ਕਸਬਿਆਂ ਦੇ ਨੌਜਵਾਨ, ਸਰਕਾਰ ਦੇਸ਼ ‘ਚ ਸਥਾਪਿਤ ਕਰੇਗੀ 30 ਸਕਿੱਲ ਇੰਡੀਆ ਇੰਟਰਨੈਸ਼ਨਲ ਸੈਂਟਰOn PunjabApril 1, 2023 by On PunjabApril 1, 20230564 ਬਹੁਤ ਸਾਰੇ ਦੇਸ਼ਾਂ ਵਿੱਚ ਮਨੁੱਖੀ ਕਿਰਤ ਦੀ ਲੋੜ ਵਧ ਰਹੀ ਹੈ ਅਤੇ ਪਿੰਡਾਂ ਅਤੇ ਕਸਬਿਆਂ ਦੇ ਨੌਜਵਾਨ ਵੀ ਇੱਕ ਜਾਂ ਦੂਜੇ ਸਾਧਨਾਂ ਰਾਹੀਂ ਰੁਜ਼ਗਾਰ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਰਜ਼ੀ, ਸਿੱਖਿਆ ਮੰਤਰੀ ਨੇ ਸ਼ਿਕਾਇਤ ਦਰਜ ਕਰਵਾਉਣ ਲਈ ਜਾਰੀ ਕੀਤੀ ਈ-ਮੇਲOn PunjabApril 1, 2023 by On PunjabApril 1, 20230524 ਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਜਲੰਧਰ ‘ਚ ਭਿਆਨਕ ਹਾਦਸਾ : ਸੜਕ ‘ਤੇ ਖੜ੍ਹੀ ਬ੍ਰੈੱਡ ਵਾਲੀ ਗੱਡੀ ‘ਚ ਵੱਜੀ ਸਕਾਰਪੀਓ ਦੇ ਉੱਡੇ ਪਰਖੱਚੇ; ਨਸ਼ੇ ‘ਚ ਟੱਲੀ ਨੌਜਵਾਨਾਂ ਨੂੰ ਮਸਾਂ ਕੱਢਿਆ ਬਾਹਰOn PunjabApril 1, 2023 by On PunjabApril 1, 20230429 ਸ਼ੁੱਕਰਵਾਰ ਦੇਰ ਰਾਤ ਲੰਮਾ ਪਿੰਡ ਤੋਂ ਕਿਸ਼ਨਪੁਰਾ ਵੱਲ ਜਾ ਰਹੀ ਇਕ ਤੇਜ਼ ਰਫਤਾਰ ਗੱਡੀ ਸੜਕ ਕੰਢੇ ਖੜ੍ਹੀ ਬ੍ਰੈੱਡ ਦੀ ਗੱਡੀ ਜਾ ਲੱਗੀ ਜਿਸ ਨਾਲ ਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ‘ਚ ਜਾਤ ਆਧਾਰਤ ਟਿੱਪਣੀ ਕਰਨ ਵਾਲੇ ਦੋ ਪੰਜਾਬੀਆਂ ਨੂੰ ਭਾਰੀ ਜੁਰਮਾਨਾOn PunjabMarch 29, 2023 by On PunjabMarch 29, 20230387 ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਮਨੁੱਖੀ ਅਧਿਕਾਰ ਟ੍ਰਿਬਿਊਨਲ ਨੇ ਭਾਰਤੀ ਮੂਲ ਦੇ ਉਨ੍ਹਾਂ ਦੋ ਵਿਅਕਤੀਆਂ ਨੂੰ 10 ਹਜ਼ਾਰ ਡਾਲਰ (ਛੇ ਲੱਖ ਭਾਰਤੀ ਰੁਪਏ ਤੋਂ ਵੱਧ)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ’ਚ ਐੱਚ-1ਬੀ ਵੀਜ਼ੇ ਲਈ ਸਾਲਾਨਾ ਹੱਦ ਪੂਰੀ, ਭਾਰਤੀਆਂ ਸਣੇ 65 ਹਜ਼ਾਰ ਅਜਿਹੇ ਵੀਜ਼ੇ ਹਰ ਸਾਲ ਵਿਦੇਸ਼ੀਆਂ ਨੂੰ ਕੀਤੇ ਜਾਂਦੇ ਹਨ ਜਾਰੀOn PunjabMarch 29, 2023 by On PunjabMarch 29, 20230435 ਅਮਰੀਕਾ ਨੇ ਐੱਚ-1ਬੀ ਵੀਜ਼ੇ ਨੂੰ ਲੈ ਕੇ ਕਿਹਾ ਹੈ ਕਿ ਉਸ ਨੇ ਵਿੱਤੀ ਵਰ੍ਹੇ 2024 ਲਈ ਕਾਂਗਰਸ ਵੱਲੋਂ ਨਿਰਧਾਰਤ ਵੀਜ਼ਾ ਹੱਦ 65 ਹਜ਼ਾਰ ਨੂੰ ਪੂਰਾ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsAsthma & Workout : ਕੀ ਦਮੇ ਦੇ ਮਰੀਜ਼ਾਂ ਨੂੰ ਐਕਸਰਸਾਈਜ਼ ਕਰਨੀ ਚਾਹੀਦੀ ਹੈ ?On PunjabMarch 29, 2023 by On PunjabMarch 29, 20230443 ਦਮਾ ਇਕ ਆਮ ਸਾਹ ਨਾ ਜੁੜੀ ਸਥਿਤੀ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਅਸਥਮਾ ਦੇ ਮਰੀਜ਼ ਅਕਸਰ ਹਮਲੇ ਦੇ ਡਰੋਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਦੇਸ਼ ‘ਚ ਫਿਰ ਵਧੀ ਕੋਵਿਡ ਦੀ ਰਫ਼ਤਾਰ, 24 ਘੰਟਿਆਂ ‘ਚ 2151 ਨਵੇਂ ਮਾਮਲੇ; ਪੰਜ ਮਹੀਨਿਆਂ ਵਿਚ ਸਭ ਤੋਂ ਵੱਧ ਕੇਸOn PunjabMarch 29, 2023 by On PunjabMarch 29, 20230381 ਦੇਸ਼ ਭਰ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਸੰਕ੍ਰਮਣ ਨੇ ਜ਼ੋਰ ਫੜ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਦੇ ਸਾਬਕਾ ਆਰਮੀ ਚੀਫ ਦੇ ਪੁੱਤਰ ਦਾ ਕਰੀਬੀ ਹੈ ਅੰਮ੍ਰਿਤਪਾਲ ਦਾ ਫਾਈਨਾਂਸਰ ਦਲਜੀਤ ਕਲਸੀ; ਸੁਰੱਖਿਆ ਏਜੰਸੀਆਂ ਨੇ ਕੀਤਾ ਖੁਲਾਸਾOn PunjabMarch 29, 2023 by On PunjabMarch 29, 20230348 ਭਗੌੜਾ ਐਲਾਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੇ ਫਾਈਨਾਂਸਰ ਦਲਜੀਤ ਕਲਸੀ ਨੂੰ ਲੈ ਕੇ ਹੁਣ ਇਕ ਨਵਾਂ ਰਾਜ਼ ਉਜਾਗਰ ਹੋਇਆ ਹੈ। ਜਾਂਚ ’ਚ ਪਤਾ ਲੱਗਾ ਕਿ ਕਲਸੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਜਲ ਸੈੱਸ ਦੇ ਮੁੱਦੇ ‘ਤੇ ਕੀਤੀ ਚਰਚਾOn PunjabMarch 29, 2023 by On PunjabMarch 29, 20230439 ਅੱਜ ਸਵੇਰੇ 09:30 ਵਜੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ‘ਤੇ ਮੁਲਾਕਾਤ ਕਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsAgniveers Parade : ਜਲ ਸੈਨਾ ਦੇ ਅਗਨੀਵੀਰਾਂ ਦਾ ਪਹਿਲਾ Batch ਤਿਆਰ, ਭਲਕੇ ਪਾਸਿੰਗ ਆਊਟ ਪਰੇਡ; ਜਲ ਸੈਨਾ ਮੁਖੀ ਹੋਣਗੇ ਮੁੱਖ ਮਹਿਮਾਨOn PunjabMarch 27, 2023 by On PunjabMarch 27, 20230390 ਅਗਨੀਵੀਰਾਂ ਦੇ ਪਹਿਲੇ ਬੈਚ ਦੀ ਪਾਸਿੰਗ ਆਊਟ ਪਰੇਡ 28 ਮਾਰਚ 23 ਨੂੰ ਆਈਐਨਐਸ ਚਿਲਕਾ ਵਿਖੇ ਹੋਵੇਗੀ। ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਭਲਕੇ ਆਈਐਨਐਸ...