ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਫ਼ਿਰ ਮਿਲੀ ਜਾਨੋਂ ਮਾਰਨ ਦੀ ਧਮਕੀ , ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤOn PunjabMarch 5, 2023 by On PunjabMarch 5, 20230410 ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬ੍ਰਿਟੇਨ ਦੀ ਔਰਤ ਨੂੰ ਘਰ ਦੇ ਫਰਸ਼ ਹੇਠਾਂ ਮਿਲਿਆ ਇੰਨਾ ਪੁਰਾਣਾ ਚਾਕਲੇਟ ਦਾ ਰੈਪਰ ਜਾਣ ਕੇ ਹੋ ਜਾਓਗੇ ਹੈਰਾਨOn PunjabMarch 5, 2023 by On PunjabMarch 5, 20230411 ਕਈ ਵਾਰ ਦੇਖਣ ਵਿੱਚ ਆਉਂਦਾ ਹੈ ਕਿ ਜਿਨ੍ਹਾਂ ਲੋਕਾਂ ਦੇ ਘਰ ਕਾਫੀ ਪੁਰਾਣੇ ਹੁੰਦੇ ਹਨ ਉਨ੍ਹਾਂ ਦੇ ਘਰਾਂ ਵਿੱਚ ਕਾਫੀ ਪੁਰਾਣੀਆਂ ਚੀਜ਼ਾਂ ਮਿਲ ਜਾਂਦੀਆਂ ਹਨ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿਨ ‘ਚ ਸਿਰਫ਼ 3 ਘੰਟੇ ਕੰਮ ਕਰ ਕੇ 82 ਲੱਖ ਰੁਪਏ ਸਾਲਾਨਾ ਕਮਾ ਰਹੀ ਇਹ ਔਰਤ, ਜਾਣੋ ਕਿਵੇਂOn PunjabMarch 5, 2023 by On PunjabMarch 5, 20230555 ਜੇ ਤੁਹਾਨੂੰ ਪਤਾ ਲੱਗੇ ਕਿ ਇੱਕ ਚੰਗੀ ਭਲੀ ਕਾਰਪੋਰੇਟ ਨੌਕਰੀ ਛੱਡ ਕੇ ਇੱਕ ਔਰਤ ਨੇ ਲੋਕਾਂ ਦੀ ਸਾਫ ਸਫਾਈ ਦਾ ਕੰਮ ਸ਼ੁਰੂ ਕੀਤਾ ਤੇ ਉਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਜੀਲੈਂਸ ਬਿਊਰੋ ਨੇ ASI ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂOn PunjabMarch 5, 2023 by On PunjabMarch 5, 20230363 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪਿਤਾ ਨਾਲ ਵਿਆਹ ਤੋਂ ਬਾਅਦ ਹੋਈ ਗਰਭਵਤੀ, 2 ਬੱਚਿਆਂ ਨੂੰ ਦਿੱਤਾ ਜਨਮ, ਮਾਂ ਨੂੰ ਧੋਖਾ ਦੇ ਕੇ ਕਿਹਾ- ਸਭ ਤੋਂ ਵਧੀਆ ਫੈਸਲਾ!On PunjabMarch 5, 2023 by On PunjabMarch 5, 20230657 ‘ਕਿੰਨੇ ਅਜੀਬ ਹੁੰਦੇ ਹਨ ਰਿਸ਼ਤੇ’, ਇਹ ਗੱਲਾਂ ਉਦੋਂ ਯਾਦ ਆਉਂਦੀਆਂ ਹਨ ਜਦੋਂ ਲੋਕ ਰਿਸ਼ਤਿਆਂ ਨੂੰ ਇਸ ਤਰ੍ਹਾਂ ਉਲਝਾ ਦਿੰਦੇ ਹਨ ਕਿ ਮਨ ਵੀ ਚਕਨਾਚੂਰ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News‘ਆਪ’ ਵਲੰਟੀਅਰਾਂ ਵੱਲੋਂ ਨਸ਼ਿਆਂ ਖਿਲਾਫ਼ ਮਾਰਚ , ਬੀਬੀ ਮਾਣੂੰਕੇ ਬੋਲੀ – ਅਮਲੀ ਕਿਸੇ ਨੂੰ ਕਹਿਣ ਨਹੀਂ ਦੇਣਾ, ਪੰਜਾਬ ‘ਚ ਨਸ਼ਾ ਰਹਿਣ ਨਹੀਂ ਦੇਣਾOn PunjabMarch 5, 2023 by On PunjabMarch 5, 20230341 ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਬੂਥ ਵਲੰਟੀਅਰਾਂ ਨੇ ਇਕੱਠੇ ਹੋ ਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਰਹਿਨੁਮਾਈ ਹੇਠ ਖਾਲਸੇ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ ਨਿਊਜ਼ੀਲੈਂਡ ਦੀ ਕੰਬੀ ਧਰਤੀ, 6.9 ਮਾਪੀ ਗਈ ਤੀਬਰਤਾOn PunjabMarch 5, 2023 by On PunjabMarch 5, 20230522 ਤੁਰਕੀ ਅਤੇ ਸੀਰੀਆ ਵਿੱਚ ਆਏ ਭਿਆਨਕ ਭੂਚਾਲ ਤੋਂ ਬਾਅਦ ਕਈ ਹੋਰ ਦੇਸ਼ਾਂ ਵਿੱਚ ਵੀ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਨਿਊਜ਼ੀਲੈਂਡ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੂੰ 10 ਸਾਲ ਦੀ ਸਜ਼ਾ, ਕਾਂਡ ਬਾਰੇ ਜਾਣ ਕੇ ਹੋ ਜਾਵੋਗੇ ਹੈਰਾਨ!On PunjabMarch 5, 2023 by On PunjabMarch 5, 20230382 ਮਿੰਸਕ: ਬੇਲਾਰੂਸ ਦੀ ਇੱਕ ਅਦਾਲਤ ਨੇ ਸਾਲ 2022 ਲਈ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਮਨੁੱਖੀ ਅਧਿਕਾਰ ਕਾਰਕੁਨ ਐਲੇਸ ਬਿਆਲੀਆਤਸਕੀ (Ales Bialiatski) ਨੂੰ 10 ਸਾਲ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੇ ਕੋਈ ਗਲਤ ਸਾਬਤ ਕਰਦੈ ਤਾਂ ਝੁਕਣ ਲਈ ਤਿਆਰ ਹਾਂ- ਅੰਮ੍ਰਿਤਪਾਲ ਸਿੰਘOn PunjabMarch 4, 2023 by On PunjabMarch 4, 20230404 ਵਾਰਿਸ ਪੰਜਾਬ ਦੇ ਮੁਖੀ ਅਮ੍ਰਿਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਮਨਕੀਰਤ ਔਲਖ ਦੀਆਂ ਮੁਸ਼ਕਲਾਂ ‘ਚ ਵਾਧਾ, NIA ਦੀ ਬਿਨਾਂ ਮਨਜੂਰੀ ਨਹੀਂ ਜਾ ਸਕਣਗੇ ਵਿਦੇਸ਼On PunjabMarch 4, 2023 by On PunjabMarch 4, 20230513 ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ...