ਜਥੇਦਾਰ ਸ੍ਰੀ ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ਼ ਬਣਾ ਕੇ ਹਿੰਸਕ ਧਰਨੇ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਨ – ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ...

