ਕ੍ਰੱਪਸ਼ਨ ਮਾਮਲੇ ‘ਚ ਚਾਹੇ ਉਨ੍ਹਾਂ ਦਾ ਆਪਣਾ ਹੀ ਕਿਉਂ ਨਾ ਹੋਵੇ ,ਉਸ ‘ਤੇ ਵੀ ਕਾਰਵਾਈ ਕੀਤੀ ਜਾਵੇਗੀ , ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ : ਸੀਐਮ ਭਗਵੰਤ ਮਾਨ
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪਤਰੇਵਾਲਾ ਵਿੱਚ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਨ ,ਜਿਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਸ਼ੁਰੂ ਕੀਤੇ ਜਾ ਰਹੇ ਵਾਟਰ ਪ੍ਰੋਜੈਕਟ ਦਾ...

