ਸਿਹਤ/Healthਹਫ਼ਤੇ ‘ਚ ਦੋ ਦਿਨ ਵਰਕਆਊਟ ਕਰ ਕੇ ਰਹਿ ਸਕਦੇ ਹੋ ਫਿੱਟ, ਇਸ ਤਰ੍ਹਾਂ ਦਾ ਬਣਾਓ ਪਲਾਨOn PunjabJanuary 11, 2024 by On PunjabJanuary 11, 20240334 ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਰੋਜ਼ਾਨਾ ਵਰਕਆਊਟ ਕਰਨਾ ਕਿੰਨਾ ਜ਼ਰੂਰੀ ਹੈ ਪਰ ਇਕ ਸਰਦੀਆਂ ਤੇ ਫਿਰ ਦਫ਼ਤਰ ਜਾਣ ਦੀ ਪਰੇਸ਼ਾਨੀ ਕਾਰਨ ਚਾਹ ਕੇ ਵੀ...
ਰਾਜਨੀਤੀ/Politicsਰਾਮ ਮੰਦਰ ਸਮਾਗਮ ਨੂੰ ਲੈ ਕੇ ਕਾਂਗਰਸ ‘ਚ ਤਕਰਾਰ, ਇਕ ਹੋਰ ਆਗੂ ਨੇ ਕਿਹਾ- ਹਾਈਕਮਾਂਡ ਦਾ ਫ਼ੈਸਲਾ ਨਿਰਾਸ਼ਾਜਨਕOn PunjabJanuary 11, 2024 by On PunjabJanuary 11, 20240570 ਕਰੋੜਾਂ ਰਾਮ ਭਗਤ 22 ਜਨਵਰੀ ਨੂੰ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਸਮਾਰੋਹ ‘ਚ ਸ਼ਾਮਲ ਹੋਣ ਲਈ ਅਯੁੱਧਿਆ ਪਹੁੰਚਣਾ ਚਾਹੁੰਦੇ ਹਨ। ਹਾਲਾਂਕਿ, ਇਸ ਦਿਨ ਲਈ ਸ਼੍ਰੀ...
ਖਾਸ-ਖਬਰਾਂ/Important Newsਪ੍ਰਕਾਸ਼ ਸਿੰਘ ਬਾਦਲ ਤੋਂ ਫਕਰ-ਏ-ਕੌਮ ਖਿਤਾਬ ਵਾਪਸ ਲੈਣ ਦੀ ਇੰਗਲੈਂਡ ਤੋਂ ਉੱਠੀ ਮੰਗ, ਜਥੇਦਾਰ ਨੂੰ ਭੇਜਿਆ ਪੱਤਰOn PunjabJanuary 11, 2024 by On PunjabJanuary 11, 20240409 ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਹੁਣ ਅਕਾਲੀ ਦਲ ‘ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਸਵਾਲ ਵੀ ਪ੍ਰਕਾਸ਼ ਸਿੰਘ ਬਾਦਲ ਨੂੰ...
ਖਾਸ-ਖਬਰਾਂ/Important News:ਅਯੁੱਧਿਆ ਦੇ ਨਾਲ-ਨਾਲ ਅਬੂ ਧਾਬੀ ‘ਚ ਵੀ ਮੰਦਰ ਦੀਆਂ ਤਿਆਰੀਆਂ, 14 ਫਰਵਰੀ ਨੂੰ ਪੀਐਮ ਮੋਦੀ ਕਰਨਗੇ ਉਦਘਾਟਨOn PunjabJanuary 11, 2024 by On PunjabJanuary 11, 20240484 ਅਯੁੱਧਿਆ ਵਿੱਚ 22 ਜਨਵਰੀ ਨੂੰ ਰਾਮ ਮੰਦਿਰ ਵਿੱਚ ਹੋਣ ਵਾਲੇ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਰਾਮ ਮੰਦਰ...
ਸਮਾਜ/Socialਖਾਸ-ਖਬਰਾਂ/Important Newsਗੁਰਪਤਵੰਤ ਸਿੰਘ ਪੰਨੂ ਮਾਮਲੇ ’ਚ ਅਮਰੀਕੀ ਸਰਕਾਰ ਨੂੰ ਤਿੰਨ ਦਿਨਾਂ ਅੰਦਰ ਸਬੂਤ ਦੇਣ ਦੇ ਹੁਕਮ ਜਾਰੀ, ਨਿਖਿਲ ਗੁਪਤਾ ਦੀ ਪਟੀਸ਼ਨ ‘ਤੇ ਕੀਤੀ ਕਾਰਵਾਈOn PunjabJanuary 11, 2024 by On PunjabJanuary 11, 20240316 ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ ’ਚ ਨਿਊਯਾਰਕ ਦੀ ਅਦਾਲਤ ਨੇ ਸਰਕਾਰ ਨੂੰ ਨਿਖਿਲ ਗੁਪਤਾ ਨੂੰ ਉਨ੍ਹਾਂ ਸਬੂਤਾਂ ਦੀ ਜਾਣਕਾਰੀ ਦੇਣ...
ਸਮਾਜ/Socialਹਿੰਦੂ ਮੰਦਰਾਂ ‘ਤੇ ਹਮਲੇ ਦੀ ਅਮਰੀਕੀ ਕਾਂਗਰਸ ਨੇ ਕੀਤੀ ਨਿੰਦਾ, ਕਿਹਾ- ਸਾਨੂੰ ਕਿਸੇ ਵੀ ਤਰ੍ਹਾਂ ਦਾ ਡਰ ਬਰਦਾਸ਼ਤ ਨਹੀਂ ਕਰਨਾ ਚਾਹੀਦੈOn PunjabJanuary 11, 2024January 11, 2024 by On PunjabJanuary 11, 2024January 11, 20240340 ਥਾਣੇਦਾਰ ਨੇ ਕਿਹਾ, ਸਾਨੂੰ ਕਿਸੇ ਵੀ ਤਰ੍ਹਾਂ ਦਾ ਹਿੰਦੂ ਫੋਬੀਆ ਬਰਦਾਸ਼ਤ ਨਹੀਂ ਕਰਨਾ ਚਾਹੀਦਾ। ਧਰਮ ਪਿਆਰ, ਇੱਕ ਦੂਜੇ ਦੀ ਮਦਦ ਕਰਨ ਅਤੇ ਇੱਕ ਦੂਜੇ ਲਈ...
ਖਾਸ-ਖਬਰਾਂ/Important NewsIsrael-Hamas War : ‘ਗਾਜ਼ਾ ਪੱਟੀ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ’, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਜਾਰੀ ਕੀਤਾ ਬਿਆਨOn PunjabJanuary 11, 2024 by On PunjabJanuary 11, 20240387 ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਅਤੇ ਉਸ ਤੋਂ ਬਾਅਦ ਗਾਜ਼ਾ ਪੱਟੀ ‘ਤੇ ਇਜ਼ਰਾਇਲੀ ਫੌਜ ਦੇ ਜਵਾਬੀ ਹਮਲੇ ਨੂੰ ਤਿੰਨ ਮਹੀਨੇ ਬੀਤ ਚੁੱਕੇ ਹਨ। ਇਸ ਦੌਰਾਨ...
ਖੇਡ-ਜਗਤ/Sports Newsਰਾਜਨੀਤੀ/Politicsਭਾਰਤ ਬੰਗਲਾਦੇਸ਼ ਦਾ ‘ਮਹਾਨ ਦੋਸਤ’, ਸਾਡੇ ਨੇ ਅਦੁੱਤੀ ਸਬੰਧ; ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕਹੀਆਂ ਵੱਡੀਆਂ ਗੱਲਾਂ…On PunjabJanuary 9, 2024 by On PunjabJanuary 9, 20240409 ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਲਗਾਤਾਰ ਪੰਜਵੀਂ ਵਾਰ ਦੇਸ਼ ਦੀ ਸੱਤਾ ਸੰਭਾਲੇਗੀ। ਭਾਵ ਹਸੀਨਾ ਲਗਾਤਾਰ ਪੰਜਵੀਂ ਵਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਬਣਨ ਜਾ ਰਹੀ...
ਖਬਰਾਂ/Newsਖਾਸ-ਖਬਰਾਂ/Important Newsਭਾਰਤ ਵਿਰੋਧੀ ਬਿਆਨ ਤੋਂ ਬਾਅਦ ਹੁਣ ਮਾਲਦੀਵ ਦੀ ਰਾਜਨੀਤੀ ‘ਚ ਆਇਆ ਭੂਚਾਲ, ਰਾਸ਼ਟਰਪਤੀ ਮੁਇਜ਼ੂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀOn PunjabJanuary 9, 2024 by On PunjabJanuary 9, 20240451 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਨਾਗਰਿਕਾਂ ‘ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਹੁਣ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ। ਵਿਰੋਧੀ ਇਸ...
ਸਿਹਤ/Healthਖਬਰਾਂ/NewsMagnesium : ਮਾਸਪੇਸ਼ੀਆਂ ਦਾ ਵਾਰ-ਵਾਰ Cramps ਹੋ ਸਕਦੈ ਮੈਗਨੀਸ਼ੀਅਮ ਦੀ ਕਮੀ ਦਾ ਸੰਕੇਤ, ਜਾਣੋ ਇਸ ਦੇ ਹੋਰ ਲੱਛਣOn PunjabJanuary 9, 2024 by On PunjabJanuary 9, 20240327 ਮੈਗਨੀਸ਼ੀਅਮ ਅਜਿਹਾ ਪੌਸ਼ਟਿਕ ਤੱਤ ਹੈ ਜਿਸ ਨੂੰ ਮਾਸਟਰ ਨਿਊਟਰੀਐਂਟ ਕਹਿਣਾ ਗ਼ਲਤ ਨਹੀਂ ਹੋਵੇਗਾ। ਇਹ ਦਿਮਾਗੀ ਪ੍ਰਣਾਲੀ, ਮਾਸਪੇਸ਼ੀਆਂ, ਹੱਡੀਆਂ, ਪਾਚਨ ਅਤੇ ਦਿਮਾਗ ਦੇ ਆਮ ਕੰਮ ਲਈ...