ਖਬਰਾਂ/NewsIMD ਨੇ 24 ਫਰਵਰੀ ਤੱਕ ਮੌਸਮ ਬਾਰੇ ਕਰ ਦਿੱਤੀ ਭਵਿੱਖਬਾਣੀ, ਜਾਰੀ ਕੀਤਾ ਅਲਰਟ…On PunjabFebruary 20, 2024 by On PunjabFebruary 20, 20240250 Weather Forecast Today IMD: ਦੇਸ਼ ਦੇ ਕਈ ਹਿੱਸਿਆਂ ਵਿਚ ਸਰਦੀ ਲਗਭਗ ਖਤਮ ਹੋ ਚੁੱਕੀ ਹੈ। ਹਾਲਾਂਕਿ ਪੱਛਮੀ ਹਿਮਾਲਿਆ ‘ਚ ਪੱਛਮੀ ਗੜਬੜੀ ਕਾਰਨ ਜ਼ਿਆਦਾਤਰ ਸੂਬਿਆਂ ਦਾ...
ਖਬਰਾਂ/Newsਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇ ਸ਼ਿਫਟ, ਡਿਪਟੀ ਕਮਿਸ਼ਨਰ ਕੋਲ ਪਹੁੰਚਿਆ ਮਾਮਲਾOn PunjabFebruary 20, 2024 by On PunjabFebruary 20, 20240368 ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ...
ਖਬਰਾਂ/Newsਨਿਊਯਾਰਕ ਦੀ ਗਵਰਨਰ ਦਾ ਬਿਆਨ, ਜੇ ਕੈਨੇਡਾ ਨੇ ਅਮਰੀਕਾ ‘ਤੇ ਹਮਲਾ ਕੀਤਾ ਤਾਂ ਅਗਲੇ ਦਿਨ ਉਸ ਦੀ ਹੋਂਦ ਖਤਮOn PunjabFebruary 19, 2024 by On PunjabFebruary 19, 20240181 ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਗਾਜ਼ਾ ‘ਤੇ ਇਜ਼ਰਾਈਲ ਦੇ ਮੌਜੂਦਾ ਹਮਲੇ ਦੇ ਬਚਾਅ ‘ਚ ਵੱਡਾ ਬਿਆਨ ਦਿੱਤਾ ਹੈ। ਡੈਮੋਕਰੇਟ ਪਾਰਟੀ ਦੇ ਹੋਚੁਲ ਨੇ ਇਜ਼ਰਾਈਲ...
ਖਬਰਾਂ/Newsਭਾਜਪਾ ਦੇ 7 ਵਿਧਾਇਕਾਂ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਕੇਜਰੀਵਾਲ ਸਰਕਾਰ ਦੀ ਕਾਰਵਾਈ ਦਾ ਵਿਰੋਧOn PunjabFebruary 19, 2024 by On PunjabFebruary 19, 20240212 ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਉਪ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਬਾਕੀ ਸੈਸ਼ਨ ਤੋਂ ਮੁਅੱਤਲ ਕੀਤੇ ਗਏ ਭਾਜਪਾ ਵਿਧਾਇਕਾਂ ਨੇ...
ਖਬਰਾਂ/Newsਪਿਛਲੇ 7 ਸਾਲਾਂ ‘ਚ ਯੂਪੀ ਵਿੱਚ ਵਪਾਰ, ਵਿਕਾਸ ਅਤੇ ਭਰੋਸੇ ਦਾ ਮਾਹੌਲ ਬਣਿਐ : PM ਮੋਦੀOn PunjabFebruary 19, 2024 by On PunjabFebruary 19, 20240292 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਜਨਸਭਾ ਦੌਰਾਨ ਕਰੋੜਾਂ ਰੁਪਏ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ...
ਖਬਰਾਂ/Newsਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ…ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਗੜੇ ਪੈਣ ਦੀ ਸੰਭਾਵਨਾOn PunjabFebruary 19, 2024 by On PunjabFebruary 19, 20240244 ਪੰਜਾਬ ਵਿੱਚ ਲੋਕਾਂ ਨੂੰ ਮੁੜ ਤੋਂ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਤਰੀ ਭਾਰਤ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ...
ਖਬਰਾਂ/Newsਜੇਲ੍ਹ ‘ਚੋਂ ਆਇਆ ਅੰਮ੍ਰਿਤਪਾਲ ਸਿੰਘ ਦਾ ਫੋਨ, ਕਥਿਤ ਆਡੀਓ ਹੋਈ ਵਾਇਰਲOn PunjabFebruary 19, 2024 by On PunjabFebruary 19, 20240199 ਅਸਮ ਦੇ ਡਿਬਰੂਗੜ੍ਹ ਦੀ ਜੇਲ ‘ਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਸ ਵੱਲੋਂ ਵੱਡੇ ਇਲਜ਼ਾਮ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਮੈਂਡੀ ਤੱਖਰ ਦੇ ਹਲਦੀ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਪੰਜਾਬੀ ਅਦਾਕਾਰਾ ਦੀਆਂ ਅਦਾਵਾਂOn PunjabFebruary 19, 2024 by On PunjabFebruary 19, 20240538 ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਸ ਦੇ ਵਿਆਹ ਫੰਕਸ਼ਨਜ਼ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਸ...
ਸਮਾਜ/Socialਖਾਸ-ਖਬਰਾਂ/Important Newsਐਕਸ਼ਨ ‘ਚ ਐਲੋਨ ਮਸਕ ਦਾ ਐਕਸ, ਭਾਰਤ ਵਿੱਚ ਬੈਨ ਕੀਤੇ 2 ਲੱਖ ਤੋਂ ਵੱਧ ਖਾਤੇOn PunjabFebruary 19, 2024 by On PunjabFebruary 19, 20240403 ਐਲੋਨ ਮਸਕ ਦਾ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ਨੇ 26 ਦਸੰਬਰ ਤੋਂ 25 ਜਨਵਰੀ ਦਰਮਿਆਨ ਭਾਰਤ ਵਿੱਚ ਰਿਕਾਰਡ 2,31,215 ਖਾਤਿਆਂ ਨੂੰ ਬੈਨ ਕੀਤਾ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics4 ਫਸਲਾਂ ਦੀ MSP ‘ਤੇ 5 ਸਾਲ ਦਾ Contract, ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਇਹ ਪ੍ਰਸਤਾਵ, ਜਾਣੋ ਪੂਰੀ ਜਾਣਕਾਰੀOn PunjabFebruary 19, 2024 by On PunjabFebruary 19, 20240508 ਚੰਡੀਗੜ੍ਹ। ਕੇਂਦਰੀ ਮੰਤਰੀ ਪਿਸ਼ੂ ਗੋਇਲ ਨੇ ਐਤਵਾਰ ਦੇਰ ਰਾਤ ਕਿਸਾਨ ਨੇਤਾਵਾਂ ਨਾਲ ਗੱਲਬਾਤ ਖਤਮ ਹੋਣ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਸਹਿਕਾਰੀ ਸਭਾਵਾਂ NCCF (ਨੈਸ਼ਨਲ...