62.33 F
New York, US
June 16, 2025
PreetNama

Month : June 2024

ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਸੋਨਾਕਸ਼ੀ ਤੇ ਜ਼ਹੀਰ ਵਿਆਹ ਦੇ ਬੰਧਨ ਵਿੱਚ ਬੱਝੇਅਦਾਕਾਰਾ ਨੇ ਆਪਣੇ ਵਾਲਾਂ ਦਾ ਜੂੜਾ ਕੀਤਾ ਹੋਇਆ ਸੀ, ਜਿਸ ਵਿੱਚ ਉਸ ਨੇ ਸਫੇਦ ਰੰਗ ਦੇ ਫੁੱਲ ਲਗਾਏ ਹੋਏ ਸਨ। ਜ਼ਹੀਰ ਨੇ ਆਪਣੇ ਵਿਆਹ ਮੌਕੇ ਪੂਰੇ ਸਫੇਦ ਰੰਗ ਦੇ ਕੱਪੜੇ ਪਹਿਨੇ। ਪਹਿਲੀ ਤਸਵੀਰ ਵਿੱਚ ਜ਼ਹੀਰ ਸੋਨਾਕਸ਼ੀ ਦੇ ਹੱਥ ਨੂੰ ਚੁੰਮਦਾ ਦਿਖਾਈ ਦਿੰਦਾ ਹੈ ਅਤੇ ਦੂਜੀ ਵਿੱਚ ਆਪਣਾ ਵਿਆਹ ਰਜਿਸਟਰ ਕਰਦੇ ਨਜ਼ਰ ਆਉਂਦੇ ਹਨ। ਇੱਕ ਹੋਰ ਤਸਵੀਰ ’ਚ ਜ਼ਹੀਰ ਪੇਪਰ ’ਤੇ ਦਸਤਖ਼ਤ ਕਰਦਾ ਦਿਖਾਈ ਦਿੰਦਾ ਹੈ, ਜਦੋਂਕਿ ਸੋਨਾਕਸ਼ੀ ਨੇ ਆਪਣੇ ਪਿਤਾ ਸ਼ਤਰੂਘਣ ਦੀ ਬਾਹ ਫੜੀ ਹੋਈ ਹੈ ਤੇ ਉਹ ਜ਼ਹੀਰ ਨੂੰ ਦੇਖ ਰਹੀ ਹੈ। ਸੋਨਾਕਸ਼ੀ ਨੇ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਇਸੇ ਦਿਨ ਸੱਤ ਸਾਲ ਪਹਿਲਾਂ (23.06.2017) ਅਸੀਂ ਦੋਵਾਂ ਨੇ ਇੱਕ-ਦੂਜੇ ਦੀਆਂ ਅੱਖਾਂ ਵਿੱਚ ਪਿਆਰ ਦੇਖਿਆ ਤੇ ਇਸ ਨੂੰ ਨਿਭਾਉਣ ਦਾ ਫ਼ੈਸਲਾ ਕੀਤਾ। ਅੱਜ ਉਸ ਪਿਆਰ ਨੇ ਸਾਡੀਆਂ ਚੁਣੌਤੀਆਂ ਤੇ ਜਿੱਤਾਂ ਦੀ ਅਗਵਾਈ ਕੀਤੀ… ਇਸ ਪਲ ਤੱਕ ਵੀ ਅਗਵਾਈ ਕੀਤੀ, ਜਿੱਥੇ ਸਾਡੇ ਪਰਿਵਾਰਾਂ ਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਹੁਣ ਅਸੀਂ ਪਤੀ-ਪਤਨੀ ਹਾਂ।’’

On Punjab
ਮੁੰਬਈ: ਅਦਾਕਾਰ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਜੋੜੇ ਨੇ ਮੁੰਬਈ ਵਿੱਚ ਵਿਆਹ ਦੀਆਂ ਰਸਮਾਂ ਨਿਭਾਈਆਂ ਹਨ। ਇਸ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਜਾਰੀ

On Punjab
ਅਦਾਕਾਰ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ ਦੀ ਅਗਾਮੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ। ਇਹ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਦੀ ਯਾਦ ਵਿੱਚ ਬੂਟੇ ਲਾਏ

On Punjab
ਮੁੰਬਈ: ਬੌਲੀਵੁਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਨੂੰ ਸ਼ਰਧਾਂਜਲੀਆਂ ਦਿੰਦਿਆਂ ਇੱੱਥੇ ਬੂਟੇ ਲਾਉਣ ਦੀ ਮੁਹਿੰਮ ਵਿਚ ਹਿੱਸਾ ਲਿਆ ਤੇ ਬੂਟੇ ਲਾਏ। ਅਕਸ਼ੈ ਨੇ ਕਿਹਾ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।

On Punjab
ਮੁੰਬਈ: ਅਦਾਕਾਰਾ ਕਰੀਨਾ ਕਪੂਰ ਖਾਨ ਨੇ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਉਸ ਦੇ 50ਵੇਂ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਕਰੀਨਾ ਨੇ ਇਸ ਦੌਰਾਨ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਾਇਲੇਮਾ’ ਰਿਲੀਜ਼

On Punjab
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਦੂਜੇ ਦਿਨ ਰਾਹੁਲ, ਅਖਿਲੇਸ਼, ਹੇਮਾ ਮਾਲਿਨੀ ਤੇ ਓਵਾਇਸੀ ਨੇ ਸਹੁੰ ਚੁੱਕੀ

On Punjab
ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਤੇ ਉਨ੍ਹਾਂ ਦੀ ਪਤਨੀ ਡਿੰਪਲ ਯਾਦਵ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਦਿੱਲੀ ਭੁੱਖ ਹੜਤਾਲ ’ਤੇ ਬੈਠੀ ਆਤਿਸ਼ੀ ਦੀ ਸਿਹਤ ਵਿਗੜੀ

On Punjab
ਦਿੱਲੀ ਦੀ ਜਲ ਮੰਤਰੀ ਆਤਿਸ਼ੀ ਮਾਰਲੇਨਾ ਜੋ ਕੌਮੀ ਰਾਜਧਾਨੀ ਵਿੱਚ ਪਾਣੀ ਦੀ ਕਮੀ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਹਨ, ਨੂੰ ਅੱਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਮੋਹ ਜਤਾਉਣ ਦਾ ਹੱਕ ਨਹੀਂ: ਮੋਦੀ

On Punjab
ਪ੍ਰਧਾਨ ਮੰਤਰੀ ਨਰਿੰਦਰ ਨੇ ਅੱਜ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਮੋਹ ਜਤਾਉਣ ਦਾ ਕੋਈ ਹੱਕ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪੂਤਿਨ ਨਾਲ ਅਹਿਮ ਦਸਤਾਵੇਜ਼ ’ਤੇ ਦਸਤਖ਼ਤ ਕਰ ਸਕਦੇ ਨੇ ਮੋਦੀਦਹਾਕਿਆਂ ਤੱਕ ਰੂਸ ਤੇ ਭਾਰਤ ਨੂੰ ਦਿਸ਼ਾ ਦੇਵੇਗਾ ਦਸਤਾਵੇਜ਼

On Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ 8 ਜੁਲਾਈ ਨੂੰ ਆਪਣੇ ਦੌਰੇ ਦੌਰਾਨ ਰੂਸੀ ਰਾਜਧਾਨੀ ਪੁੱਜਣਗੇ ਤਾਂ ਉਹ ਇੱਥੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਇੱਕ ਅਹਿਮ ਦਸਤਾਵੇਜ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਲੋਕ ਸਭਾ ਸਪੀਕਰ ਬਾਰੇ ਨਾ ਬਣੀ ਸਹਿਮਤੀ, ਐੱਨਡੀਏ ਦੇ ਓਮ ਬਿਰਲਾ ਤੇ ਇੰਡੀਆ ਦੇ ਸੁਰੇਸ਼ ਵਿਚਾਲੇ ਮੁਕਾਬਲਾ ਅੱਜ

On Punjab
ਅਠਾਰ੍ਹਵੀਂ ਲੋਕ ਸਭਾ ਦੇ ਸਪੀਕਰ ਦੀ ਚੋਣ ਬੁੱਧਵਾਰ ਨੂੰ ਹੋਵੇਗੀ। ਭਾਜਪਾ ਦੀ ਅਗਵਾਈ ਵਾਲੇ ਸੱਤਾਧਾਰੀ ਐੱਨਡੀਏ ਗੱਠਜੋੜ ਨੇ ਸਪੀਕਰ ਦੇ ਅਹੁਦੇ ਲਈ ਓਮ ਬਿਰਲਾ ਨੂੰ...