ਖਾਸ-ਖਬਰਾਂ/Important Newsਰੂਸ ਵੱਲੋਂ ਯੂਕਰੇਨ ’ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਜ਼ੋਰਦਾਰ ਹਮਲਾOn PunjabAugust 28, 2024 by On PunjabAugust 28, 20240290 ਰੂਸ ਨੇ ਬੀਤੀ ਰਾਤ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਪੂਰੇ ਯੂਕਰੇਨ ਨੂੰ ਮੁੜ ਨਿਸ਼ਾਨਾ ਬਣਾਇਆ ਜਿਸ ’ਚ ਪੰਜ ਵਿਅਕਤੀ ਮਾਰੇ ਗਏ। ਇਨ੍ਹਾਂ ਹਮਲਿਆਂ ਮਗਰੋਂ ਰਾਜਧਾਨੀ ਕੀਵ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੌਨਸੂਨ ਦੌਰਾਨ ਹਿਮਾਚਲ ਨੂੰ 1,195 ਕਰੋੜ ਰੁਪਏ ਦਾ ਨੁਕਸਾਨ, 55 ਸੜਕਾਂ ਬੰਦOn PunjabAugust 21, 2024 by On PunjabAugust 21, 20240303 ਸ਼ਿਮਲਾ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਦੌਰਾਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 55 ਸੜਕਾਂ ਬੰਦ ਹੋ ਗਈਆਂ ਅਤੇ ਇਸ ਸਾਲ ਮੌਨਸੂਨ ਦੀ ਸ਼ੁਰੂਆਤ ਤੋਂ ਲੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਿਦ ਇੰਜਨੀਅਰ ਨੇ ਜ਼ਮਾਨਤ ਲਈ ਦਿੱਲੀ ਅਦਾਲਤ ਦਾ ਦਰਵਾਜ਼ਾ ਖੜਕਾਇਆOn PunjabAugust 21, 2024 by On PunjabAugust 21, 20240414 ਨਵੀਂ ਦਿੱਲੀ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ 2017 ਦੇ ਜੰਮੂ ਕਸ਼ਮੀਰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਦੀ...
ਰਾਜਨੀਤੀ/Politicsਭਾਰਤ ਤੇ ਮਲੇਸ਼ੀਆ ਵਿਚਾਲੇ ਦੁਵੱਲੇ ਸਬੰਧ ਮਜ਼ਬੂਤ ਕਰਾਂਗੇ: ਮੋਦੀOn PunjabAugust 21, 2024 by On PunjabAugust 21, 20240310 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਮਲੇਸ਼ਿਆਈ ਹਮਰੁਤਬਾ ਅਨਵਰ ਇਬਰਾਹਿਮ ਵਿਚਾਲੇ ਵਪਾਰ, ਨਿਵੇਸ਼ ਅਤੇ ਰੱਖਿਆ ਸਮੇਤ ਵੱਖ ਵੱਖ ਖੇਤਰਾਂ ਬਾਰੇ ਗੱਲਬਾਤ ਤੋਂ ਬਾਅਦ ਭਾਰਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੁੱਖ ਮੰਤਰੀ ਵੱਲੋਂ ਮੁੰਬਈ ’ਚ ਉਦਯੋਗਪਤੀਆਂ ਨਾਲ ਮੁਲਾਕਾਤOn PunjabAugust 21, 2024 by On PunjabAugust 21, 20240423 ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਅੱਜ ਮੁੰਬਈ ਵਿਚ ਵੱਖ-ਵੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਂਧਰਾ ਪ੍ਰਦੇਸ਼: ਫਾਰਮਾ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਹਲਾਕ, 33 ਜ਼ਖ਼ਮੀOn PunjabAugust 21, 2024 by On PunjabAugust 21, 20240388 ਅਚੁਤਾਪੁਰਮ (ਆਂਧਰਾ ਪ੍ਰਦੇਸ਼) ਇੱਥੇ ਇੱਕ ਫਾਰਮਾਸਿਊਟੀਕਲ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ 33 ਜ਼ਖਮੀ ਹੋ ਗਏ। ਅਨਾਕਾਪੱਲੀ ਦੇ ਜ਼ਿਲ੍ਹਾ...
ਖਾਸ-ਖਬਰਾਂ/Important Newsਕਮਲਾ ਹੈਰਿਸ ਇਤਿਹਾਸਕ ਰਾਸ਼ਟਰਪਤੀ ਹੋਵੇਗੀ: ਬਾਇਡਨOn PunjabAugust 21, 2024 by On PunjabAugust 21, 20240456 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਡੈਮੋਕਰੈਟਿਕ ਪਾਰਟੀ ਦੀ ਕਮਾਨ ਅਧਿਕਾਰਤ ਤੌਰ ’ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਸੌਂਪਦਿਆਂ ਕਿਹਾ ਕਿ ਉਹ ਇੱਕ ‘ਇਤਿਹਾਸਕ ਰਾਸ਼ਟਰਪਤੀ’ ਸਾਬਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਪੋਲੈਂਡ ਪੁੱਜੇ, ਯੂਕਰੇਨ ਦੇ ਦੌਰੇ ਮੌਕੇ ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤOn PunjabAugust 21, 2024 by On PunjabAugust 21, 20240336 ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਗੇੜ ਤਹਿਤ ਅੱਜ ਪੋਲੈਂਡ ਪੁੱਜ ਗਏ। ਇਸ ਤੋਂ ਬਾਅਦ ਉਹ ਯੂਕਰੇਨ ਜਾਣਗੇ। ਇਥੋਂ...
ਖਾਸ-ਖਬਰਾਂ/Important Newsਅਮਰੀਕਾ ’ਚ ਬੱਚਿਆਂ ਤੇ ਔਰਤਾਂ ਦੀਆਂ ਨਗਨ ਤਸਵੀਰਾਂ ਲੈਣ ਤੇ ਵੀਡੀਓ ਬਣਾਉਣ ਵਾਲਾ ਭਾਰਤੀ ਡਾਕਟਰ ਕਾਬੂOn PunjabAugust 21, 2024 by On PunjabAugust 21, 20240461 ਅਮਰੀਕਾ ’ਚ 40 ਸਾਲਾ ਭਾਰਤੀ ਡਾਕਟਰ ਨੂੰ ਕਈ ਸਾਲਾਂ ਤੋਂ ਬੱਚਿਆਂ ਅਤੇ ਔਰਤਾਂ ਦੀਆਂ ਸੈਂਕੜੇ ਨਗਨ ਤਸਵੀਰਾਂ ਲੈਣ ਅਤੇ ਵੀਡੀਓ ਬਣਾਉਣ ਦੇ ਦੋਸ਼ ’ਚ ਗ੍ਰਿਫਤਾਰ...
ਸਮਾਜ/Socialਖਾਸ-ਖਬਰਾਂ/Important Newsਬੰਗਲਾਦੇਸ਼: ਸ਼ੇਖ ਹਸੀਨਾ ਤੇ ਉਸ ਦੇ ਸਹਿਯੋਗੀਆਂ ਖ਼ਿਲਾਫ਼ ਇੱਕ ਹੋਰ ਕੇਸ ਦਰਜOn PunjabAugust 21, 2024 by On PunjabAugust 21, 20240348 ਬੰਗਲਾਦੇਸ਼ ਦੀ ਗੱਦੀਓਂ ਲਾਂਭੇ ਕੀਤੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ 86 ਹੋਰਨਾਂ ਖ਼ਿਲਾਫ਼ ਸਿਲਹਟ ਸ਼ਹਿਰ ਵਿੱਚ ਇੱਕ ਜਲੂਸ ’ਤੇ ਹਮਲਾ ਕਰਨ ਦੇ ਦੋਸ਼ ਹੇਠ...