ਜੰਮੂ-ਕਸ਼ਮੀਰ ’ਚ ਪਹਿਲੀ ਵਾਰ ਇਕ ਝੰਡੇ ਤੇ ਇਕ ਸੰਵਿਧਾਨ ਤਹਿਤ ਹੋਣਗੀਆਂ ਚੋਣਾਂ: ਅਮਿਤ ਸ਼ਾਹ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਦੀਆਂ ਆਗਾਮੀ ਚੋਣਾਂ ਨੂੰ ‘ਇਤਿਹਾਸਕ’ ਦੱਸਿਆ; ਚੋਣਾਂ ਪਿੱਛੋਂ ਰਾਜ ਦਾ ਦਰਜਾ ਬਹਾਲ ਕਰਨ ਦਾ ਦਿੱਤਾ ਭਰੋਸਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਸ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਰਾਜ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਦਿੱਤਾ...

