ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ ਨਿੱਜੀ ਸਹਾਇਕ ਨਾ ਲਾਉਣ ਤੇ ਮੁੱਖ ਮੰਤਰੀ ਦਫ਼ਤਰ ਵਿੱਚ ਕੋਈ ਅਧਿਕਾਰਤ ਕਾਰਜਭਾਰ ਨਾ ਦੇਣ ਲਈ ਵੀ ਕਿਹਾ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...