ਜਾਣੋ ਮੰਤਰੀ ਮੰਡਲ ਦਾ ਵਿਸਥਾਰ ਅਤੇ ਫੇਰਬਦਲ ਕਦੋਂ ਕਦੋਂ ਹੋਇਆ? 4 ਜੁਲਾਈ 2022: ਅਮਨ ਅਰੋੜਾ, ਇੰਦਰਬੀਰ ਨਿੱਝਰ, ਫੌਜਾ ਸਿੰਘ ਸਰਾਰੀ, ਚੇਤਨ ਸਿੰਘ ਜੌੜੇਮਾਜਰਾ, ਅਨਮੋਲ ਗਗਨ ਮਾਨ ਨੇ ਮੰਤਰੀ ਵਜੋਂ ਸਹੁੰ ਚੁੱਕੀ। 7 ਜਨਵਰੀ 2023: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਡਾ ਬਲਬੀਰ ਸਿੰਘ ਸਿਹਤ ਮੰਤਰੀ ਬਣੇ। ਚੇਤਨ ਸਿੰਘ ਜੌੜੇਮਾਜਰਾ ਤੋਂ ਸਿਹਤ ਵਿਭਾਗ ਲੈ ਗਏ। 5 ਹੋਰ ਮੰਤਰੀਆਂ ਦੇ ਵਿਭਾਗ ਬਦਲੇ ਗਏ। 31 ਮਈ 2023: ਡਾ. ਇੰਦਰਬੀਰ ਨਿੱਝਰ ਨੂੰ ਮੰਤਰੀ ਮੰਡਲ ਤੋਂ ਹਟਾ ਦਿੱਤਾ ਗਿਆ। ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
ਡਿਜੀਟਲ ਡੈਸਕ, ਚੰਡੀਗੜ੍ਹ: ਪੰਜਾਬ ਵਿਚਲੀ ਆਮ ਆਦਮੀ ਪਾਰਟੀ ਸਰਕਾਰ ਨੇ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਵਿਸਥਾਰ ਲਈ...