PreetNama

Month : September 2024

ਸਮਾਜ/Socialਖਬਰਾਂ/Newsਖਾਸ-ਖਬਰਾਂ/Important News

1984 ’ਚ ਅਗਵਾ ਕੀਤੇ ਜਹਾਜ਼ ’ਚ ਮੇਰੇ ਪਿਤਾ ਸਵਾਰ ਸਨ: ਜੈਸ਼ੰਕਰ

On Punjab
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ‘ਆਈਸੀ 814: ਦਿ ਕੰਧਾਰ ਹਾਈਜੈਕ’ ਨੈੱਟਫਲਿਕਸ ਵੈੱਬ ਸੀਰੀਜ਼ ਦੇ ਹਵਾਲੇ ਨਾਲ ਗੱਲ ਕਰਦਿਆਂ ਖੁਲਾਸਾ ਕੀਤਾ ਕਿ 1984 ਵਿੱਚ ਵੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਆਗਰਾ ਵਿੱਚ ਲਗਾਤਾਰ ਮੀਂਹ ਕਰ ਕੇ ਤਾਜ ਮਹਿਲ ਦੇ ਮੁੱਖ ਗੁੰਬਦ ਤੋਂ ਪਾਣੀ ਰਿਸਿਆ

On Punjab
ਆਗਰਾ (ਉੱਤਰ ਪ੍ਰਦੇਸ਼), 14 ਸਤੰਬਰਆਗਰਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਜਾਰੀ ਮੀਂਹ ਕਰ ਕੇ ਤਾਜ ਮਹਿਲ ਦੇ ਮੁੱਖ ਗੁੰਬਦ ਤੋਂ ਪਾਣੀ ਦਾ ਰਿਸ ਰਿਹਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਜੰਮੂ ਕਸ਼ਮੀਰ: ਬਾਰਾਮੂਲਾ ਵਿੱਚ ਸੁਰੱਜੰਮੂ ਕਸ਼ਮੀਰ: ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਅਤਿਵਾਦੀ ਹਲਾਕਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਅਤਿਵਾਦੀ ਹਲਾਕ

On Punjab
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਅੱਜ ਤਿੰਨ ਅਤਿਵਾਦੀ ਹਲਾਕ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ।...
ਖਬਰਾਂ/News

ਸਵਿੱਸ ਅਧਿਕਾਰੀਆਂ ਨੇ ਅਡਾਨੀ ਸਮੂਹ ਦੇ ਪ੍ਰਮੁੱਖ ਵਿਅਕਤੀ ਨਾਲ ਜੁੜੀ 31 ਕਰੋੜ ਡਾਲਰ ਦੀ ਰਾਸ਼ੀ ਜ਼ਬਤ ਕੀਤੀ: ਹਿੰਡਨਬਰਗ ਅਡਾਨੀ ਸਮੂਹ ਨੇ ਦੋਸ਼ਾਂ ਨੂੰ ਆਧਾਰਹੀਣ ਦੱਸਿਆ

On Punjab
ਅਮਰੀਕੀ ਖੋਜ ਤੇ ਨਿਵੇਸ਼ ਕੰਪਨੀ ਹਿੰਡਨਬਰਗ ਰਿਸਰਚ ਨੇ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਸਵਿਟਜ਼ਰਲੈਂਡ ਦੇ ਅਧਿਕਾਰੀਆਂ ਨੇ ਅਡਾਨੀ ਸਮੂਹ ਵਿੱਚ ਮਨੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪ੍ਰਚੂਨ ਮਹਿੰਗਾਈ ਦਰ ਅਗਸਤ ਮਹੀਨੇ 3.65 ਫ਼ੀਸਦ ਰਹੀ

On Punjab
ਪ੍ਰਚੂਨ ਮਹਿੰਗਾਈ ਦਰ ਅਗਸਤ ਮਹੀਨੇ ਮਾਮੂਲੀ ਵਾਧੇ ਨਾਲ 3.65 ਫ਼ੀਸਦ ਰਹੀ, ਜਦਕਿ ਸਬਜ਼ੀਆਂ ਤੇ ਦਾਲਾਂ ਭਾਅ ਦੋਹਰੇ ਅੰਕਾਂ ’ਚ ਵਧਿਆ। ਅੱਜ ਜਾਰੀ ਅਧਿਕਾਰਤ ਅੰਕੜਿਆਂ ’ਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਆਬਕਾਰੀ ਨੀਤੀ ਘੁਟਾਲਾ: ਅਦਾਲਤ ਵੱਲੋਂ ਕੇਜਰੀਵਾਲ ਦੀ ਰਿਹਾਈ ਦੇ ਹੁਕਮ ਜਾਰੀ

On Punjab
ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘੁਟਾਲਾ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਅਜੈ ਦੇਵਗਨ ਦੀ ‘ਰੇਡ-2’ ਅਗਲੇ ਸਾਲ ਹੋਵੇਗੀ ਰਿਲੀਜ਼

On Punjab
ਬੌਲੀਵੁੱਡ ਅਦਾਕਾਰ ਅਜੈ ਦੇਵਗਨ ਦੀ ਆਉਣ ਵਾਲੀ ਫ਼ਿਲਮ ‘ਰੇਡ-2’ ਅਗਲੇ ਸਾਲ 21 ਫਰਵਰੀ ਨੂੰ ਰਿਲੀਜ਼ ਹੋਵੇਗੀ। ਫ਼ਿਲਮ ਦੇ ਨਿਰਦੇਸ਼ਕ ਰਾਜ ਕੁਮਾਰ ਗੁਪਤਾ ਹਨ। ਸਸਪੈਂਸ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਹੈਂਡਬਾਲ: ਟੈਗੋਰ ਸਕੂਲ ਦੀ ਟੀਮ ਨੇ ਸੋਨ ਤਗ਼ਮਾ ਜਿੱਤਿਆ

On Punjab
ਦੇਵੀਗੜ੍ਹ: 68ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਕਪੁਰ ਅਫਗਾਨਾ ਦੇਵੀਗੜ੍ਹ ਦੀਆਂ ਹੈਂਡਬਾਲ ਖਿਡਾਰਨਾਂ ਨੇ ਅੰਡਰ-19 ਵਰਗ ਵਿੱਚ ਪਟਿਆਲਾ-3 ਦੀ ਟੀਮ ਨੂੰ ਹਰਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪਟਿਆਲਾ ਪੈਰਾ-ਓਲੰਪਿਕ ’ਚ ਸੋਨ ਤਗ਼ਮਾ ਜਿੱਤ ਕੇ ਪਰਤੇ ਹਰਵਿੰਦਰ ਸਿੰਘ ਦਾ ਨਿੱਘਾ ਸਵਾਗਤ

On Punjab
ਪੈਰਿਸ ਵਿੱਚ ਪੈਰਾ-ਓਲੰਪਿਕ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਕੇ ਪਰਤੇ ਤੀਰ-ਅੰਦਾਜ਼ ਹਰਵਿੰਦਰ ਸਿੰਘ ਤੇ ਸੈਮੀਫਾਈਨਲ ਤੱਕ ਜਾਣ ਵਾਲੀ ਤੀਰ-ਅੰਦਾਜ਼ ਪੂਜਾ ਦਾ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਵ੍ਹਾਟਸਐਪ ਬਿਜ਼ਨਸ ਵਿੱਚ ਹੁਣ ਏਆਈ ਟੂਲ ਸਮੇਤ ਨਵੀਆਂ ਖੂਬੀਆਂ ਸ਼ਾਮਲ ਹੋਣਗੀਆਂ

On Punjab
ਸੋਸ਼ਲ ਮੀਡੀਆ ਕੰਪਨੀ ਮੈਟਾ ਨੇ ਮੈਸੇਜਿੰਗ ਫੋਰਮ ਵਟਸਐਪ ਦੇ ਬਿਜ਼ਨਸ ਹਿੱਸੇ ਵਿੱਚ ਕਈ ਨਵੀਂਆਂ ਖੂਬੀਆਂ ਅਤੇ ਸੁਵਿਧਾਵਾਂ ਨੂੰ ਪੇਸ਼ ਕਰਦੇ ਹੋਏ ਦੱਸਿਆ ਕਿ ਵੱਡੀ ਗਿਣਤੀ...