ਕੋਲਕਾਤਾ ਕਾਂਡ: ਸੁਪਰੀਮ ਕੋਰਟ ਨੇ ਪੋਸਟਮਾਰਟਮ ਲਈ ਜ਼ਰੂਰੀ ਦਸਤਾਵੇਜ਼ ਨਾ ਹੋਣ ’ਤੇ ਚਿੰਤਾ ਜ਼ਾਹਿਰ ਕੀਤੀ ਸੀਬੀਆਈ ਨੂੰ ਜਾਂਚ ਕਰਨ ਲਈ ਕਿਹਾ; ਪੱਛਮੀ ਬੰਗਾਲ ਵਿੱਚ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ ’ਤੇ ਪਰਤਣ ਦਾ ਨਿਰਦੇਸ਼ ਦਿੱਤਾ
ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜਤ ਤੇ ਹਸਪਤਾਲ ਵਿੱਚ ਇਕ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਉਸ ਦੀ ਹੱਤਿਆ ਦੀ ਘਟਨਾ ਦੇ...

