ਜੰਮੂ-ਕਸ਼ਮੀਰ ਦੇ ਬਟਾਗੁੰਡ ਤਰਾਲ ‘ਚ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਨਾਗਰਿਕ ਨੂੰ ਬਣਾਇਆ ਸ਼ਿਕਾਰ; ਗੰਭੀਰ ਰੂਪ ਨਾਲ ਜ਼ਖ਼ਮੀ ਅੱਤਵਾਦੀਆਂ ਨੇ ਇਹ ਹਮਲਾ ਮੱਧ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ‘ਚ ਸੁਰੰਗ ਬਣਾ ਰਹੇ ਮਜ਼ਦੂਰਾਂ ਦੇ ਕੈਂਪ ‘ਤੇ ਕੀਤਾ ਸੀ। ਇਸ ਤੋਂ ਬਾਅਦ ਕੇਂਦਰੀ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਸਾਰੇ ਨੇਤਾਵਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਸੀ।
ਜਾਗਰਣ ਪੱਤਰ ਪ੍ਰੇਰਕ, ਸ੍ਰੀਨਗਰ : ਜੰਮੂ-ਕਸ਼ਮੀਰ ‘ਚ ਗੈਰ-ਕਸ਼ਮੀਰੀ ਲੋਕਾਂ ‘ਤੇ ਫਿਰ ਹਮਲਾ ਹੋਇਆ ਹੈ। ਦੱਖਣੀ ਕਸ਼ਮੀਰ ਦੇ ਤਰਾਲ ‘ਚ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਰਹਿਣ ਵਾਲੇ...

