ਮਾਂ ਦਾ ਨਾਂ ਸੰਨੀ ਲਿਓਨ, ਪਿਤਾ ਦਾ ਨਾਂ ਇਮਰਾਨ ਹਾਸ਼ਮੀ, ਬਿਹਾਰ ਦੇ ਲੜਕੇ ਦਾ ਐਡਮਿਟ ਕਾਰਡ ਪੜ੍ਹ ਕੇ ਤੁਸੀਂ ਵੀ ਰਹਿ ਜਾਓਗੇ ਹੱਕੇ-ਬੱਕੇ ਬਿਹਾਰ ਦੇ ਮੁਜ਼ੱਫਰਪੁਰ ਦੇ ਇਕ ਵਿਦਿਆਰਥੀ ਦੇ ਐਡਮਿਟ ਕਾਰਡ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਫੋਟੋ ’ਚ ਬੀਏ ਦੀ ਪ੍ਰੀਖਿਆ ਦਾ ਐਡਮਿਟ ਕਾਰਡ ਦੇਖਿਆ ਜਾ ਸਕਦਾ ਹੈ। ਐਡਮਿਟ ਕਾਰਡ ‘ਤੇ ਉਮੀਦਵਾਰ ਦਾ ਨਾਂ ਕੁੰਦਨ ਕੁਮਾਰ ਹੈ। ਹਾਲਾਂਕਿ ਉਸ ‘ਚ ਮਾਪਿਆਂ ਦੇ ਨਾਂ ਪੜ੍ਹ ਕੇ ਹਰ ਕੋਈ ਹੈਰਾਨ ਹੈ।
ਡਿਜੀਟਲ ਡੈਸਕ, ਨਵੀਂ ਦਿੱਲੀ : ਬਿਹਾਰ ਦੇ ਮੁਜ਼ੱਫਰਪੁਰ ਦੇ ਇਕ ਵਿਦਿਆਰਥੀ ਦੇ ਐਡਮਿਟ ਕਾਰਡ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਫੋਟੋ ’ਚ ਬੀਏ...