PreetNama

Month : October 2024

ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

FIR ਦੇ ਲੇਖਕ ਨੇ Kapil Sharma Show ਨੂੰ ਕਿਹਾ ਸਭ ਤੋਂ ਖਰਾਬ, ਕਿਹਾ- ‘ਕਪਿਲ ਨਹੀਂ ਦੂਜੇ ਕਿਰਦਾਰ ਚਲਾ ਰਹੇ ਹਨ ਸ਼ੋਅ’ ਸ਼ੋਅ ਤੋਂ ਇਲਾਵਾ ਅਮਿਤ ਆਰੀਅਨ ਨੇ ਕਪਿਲ ਸ਼ਰਮਾ ‘ਤੇ ਵੀ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਕਪਿਲ ਇਕੱਲੇ ਸ਼ੋਅ ਨਹੀਂ ਚਲਾ ਰਹੇ ਹਨ। ਉਹ ਆਪਣੀ ਕਾਸਟ ਤੋਂ ਬਿਨਾਂ ਕੁਝ ਵੀ ਨਹੀਂ ਹੈ। ਉਸ ਨੇ ਕਿਹਾ, “ਜੇਕਰ ਤੁਸੀਂ ਕਪਿਲ ਸ਼ਰਮਾ ਦੇ ਸ਼ੋਅ ਨੂੰ ਧਿਆਨ ਨਾਲ ਦੇਖੋਗੇ, ਤਾਂ ਤੁਹਾਨੂੰ ਪਤਾ ਲੱਗੇਗਾ ਕਿ ਇਹ ਸ਼ੋਅ ਕਪਿਲ ਦੁਆਰਾ ਨਹੀਂ ਬਲਕਿ ਹੋਰ ਕਿਰਦਾਰਾਂ ਦੁਆਰਾ ਚਲਾਇਆ ਜਾ ਰਿਹਾ ਹੈ।

On Punjab
ਕਪਿਲ ਸ਼ਰਮਾ (kapil sharma) ਦਾ ਕਾਮੇਡੀ ਸ਼ੋਅ ਪਿਛਲੇ 11 ਸਾਲਾਂ ਤੋਂ ਦਰਸ਼ਕਾਂ ਦੇ ਦਿਲਾਂ ‘ਤੇ ਰਾਜ ਕਰ ਰਿਹਾ ਹੈ। ਭਾਵੇਂ ਸਮੇਂ ਦੇ ਨਾਲ ਸ਼ੋਅ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

Bigg Boss 18 : ਖੁਸ਼ੀਆਂ ਵਿਚਾਲੇ ਮੰਡਰਾਉਣਗੇ ਗ਼ਮ ਦੇ ਬੱਦਲ, ਇਸ ਸਟਾਰ ਨੇ ਆਖਰੀ ਪਲ਼ ‘ਚ ਝਾੜਿਆ Salman Khan ਦੇ ਸ਼ੋਅ ਤੋਂ ਪੱਲਾ ? Bigg Boss 18 : ਇਸ ਵਾਰ ਸ਼ੋਅ ਦਾ ਥੀਮ ‘ਕਾਲ ਕਾ ਤਾਂਡਵ’ ਹੈ, ਜਿਸ ‘ਚ ਕੰਟੈਸਟੈਂਟ ਸਾਹਮਣੇ ਉਨ੍ਹਾਂ ਦਾ ਭੂਤ, ਵਰਤਮਾਨ ਤੇ ਭਵਿੱਖ ਖੋਲ੍ਹਣਗੇ। ਇਕ ਪਾਸੇ ਜਿੱਥੇ ਸਾਰੇ ਸਿਤਾਰੇ ਘਰ ਵਿਚ ਪ੍ਰਵੇਸ਼ ਕਰਨ ਲਈ ਬੇਤਾਬ ਹਨ, ਉੱਥੇ ਹੀ ਦੂਜੇ ਪਾਸੇ ਜਿਸ ਨੂੰ ਸਲਮਾਨ ਖਾਨ ਦੇ ਸ਼ੋਅ ‘ਚ ਦੇਖਣ ਲਈ ਦਰਸ਼ਕ ਸਭ ਤੋਂ ਵੱਧ ਬੇਤਾਬ ਸਨ, ਉਸ ਨੇ ਆਖਰੀ ਸਮੇਂ ‘ਚ ਇਸ ਵਿਵਾਦਿਤ ਸ਼ੋਅ ਤੋਂ ਕਿਨਾਰਾ ਕਰ ਲਿਆ ਹੈ।

On Punjab
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਸਲਮਾਨ ਖਾਨ ਦੇ ਸਭ ਤੋਂ ਵਿਵਾਦਤ ਸ਼ੋਅ ਬਿੱਗ ਬੌਸ ਸੀਜ਼ਨ 18 ਦਾ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ। ਇਸ ਸ਼ੋਅ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਇੰਡੀਗੋ ਏਅਰਲਾਈਨ ਦੇ ਸਿਸਟਮ ‘ਚ ਤਕਨੀਕੀ ਖਰਾਬੀ, ਦੇਸ਼ ਭਰ ‘ਚ ਉਡਾਣਾਂ ਪ੍ਰਭਾਵਿਤ; ਘੰਟਿਆਂਬੱਧੀ ਲਾਈਨ ’ਚ ਖੜ੍ਹੇ ਰਹੇ ਲੋਕ ਟਵਿੱਟਰ ‘ਤੇ ਪੋਸਟ ਕੀਤੀ ਗਈ Travel Advisory ਵਿੱਚ, ਇੰਡੀਗੋ ਨੇ ਕਿਹਾ, ‘ਅਸੀਂ ਵਰਤਮਾਨ ਵਿੱਚ ਸਾਡੇ ਨੈਟਵਰਕ ਵਿੱਚ ਇੱਕ ਅਸਥਾਈ ਰੂਪ ਨਾਲ ਸਿਸਟਮ ’ਚ ਸੁਸਤੀ ਦਾ ਸਾਹਮਣਾ ਕਰ ਰਹੇ ਹਾਂ ਜੋ ਸਾਡੀ ਵੈਬਸਾਈਟ ਅਤੇ ਬੁਕਿੰਗ ਪ੍ਰਣਾਲੀ ਨੂੰ ਪ੍ਰਭਾਵਤ ਕਰ ਰਿਹਾ ਹੈ।

On Punjab
ਇੰਡੀਗੋ ਏਅਰਲਾਈਨਜ਼ (indigo airlines) ਦੇ ਸਿਸਟਮ ਨੈਟਵਰਕ ਵਿੱਚ ਸ਼ਨੀਵਾਰ ਨੂੰ ਤਕਨੀਕੀ ਖਰਾਬੀ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਦੇਸ਼ ਭਰ ਵਿੱਚ ਉਡਾਣ ਸੰਚਾਲਨ ਅਤੇ ਜ਼ਮੀਨੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਪਾਕਿਸਤਾਨੀ ਅਦਾਕਾਰਾ Hania Amir ਦਾ ਦੀਵਾਨਾ ਹੋਇਆ Diljit Dosanjh, ਲਾਈਵ ਕੰਸਰਟ ‘ਚ ਖੁਦ ਨੂੰ ਕਿਹਾ ‘ਲਵਰ’ ਹਾਨੀਆ ਆਮਿਰ ਨੇ ਦਿਲਜੀਤ ਦੇ ਕੰਸਰਟ ‘ਚ ਸ਼ਿਰਕਤ ਕੀਤੀ ਸੀ। ਦਿਲਜੀਤ ਨੇ ਉਸ ਨੂੰ ਸਟੇਜ ‘ਤੇ ਬੁਲਾਇਆ ਤੇ ਉਸ ਲਈ ਇਕ ਗੀਤ ਵੀ ਗਾਇਆ। ਹਾਨੀਆ ਜਿਵੇਂ ਹੀ ਸਟੇਜ ‘ਤੇ ਪਹੁੰਚੀ, ਦਿਲਜੀਤ ਨੇ ਉਸ ਲਈ ਆਪਣਾ ਹਿੱਟ ਟਰੈਕ ‘ਲਵਰ’ ਗਾਇਆ। ਦੋਵਾਂ ਦੀ ਕੈਮਿਸਟਰੀ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ।

On Punjab
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਦਿਲਜੀਤ ਦੁਸਾਂਝ (Diljit Dosanjh) ਦੇ ਗੀਤ ਦੁਨੀਆ ਭਰ ‘ਚ ਮਕਬੂਲ ਹਨ। ਇਨ੍ਹੀਂ ਦਿਨੀਂ ਉਹ ਦਿਲ-ਲੁਮੀਨਾਟੀ ਟੂਰ ਨੂੰ ਲੈ ਕੇ ਸੁਰਖੀਆਂ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmy

Shweta Tiwari ਨੇ ਅਨੋਖੇ ਅੰਦਾਜ਼ ‘ਚ ਮਨਾਇਆ ਆਪਣਾ ਜਨਮਦਿਨ, ਬੇਟੀ ਪਲਕ ਨੂੰ ਨਹੀਂ ਲੱਗਾ ਚੰਗਾ, ਕਿਹਾ- ‘ਮੈਨੂੰ ਕਾਪੀ ਕੀਤਾ’ ਹਾਲਾਂਕਿ ਸ਼ਵੇਤਾ ਦੀ ਪੋਸਟ ‘ਤੇ ਬੇਟੀ ਪਲਕ ਤਿਵਾੜੀ ਦੇ ਕਮੈਂਟ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਪਲਕ ਨੇ ਲਿਖਿਆ ਕਿ ਉਨ੍ਹਾਂ ਨੇ ਉਸ ਦਾ ਸਟਾਈਲ ਕਾਪੀ ਕੀਤਾ ਹੈ। ਹੁਣ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰ ਕੇ ਸ਼ਵੇਤਾ ‘ਤੇ ਕਾਫੀ ਪਿਆਰ ਲੁਟਾ ਰਹੇ ਹਨ।

On Punjab
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਸ਼ਵੇਤਾ ਤਿਵਾੜੀ (shwet tiwari) ਦੇ ਮਨਮੋਹਕ ਅੰਦਾਜ਼ ਦਾ ਹਰ ਕੋਈ ਦੀਵਾਨਾ ਹੈ। ਸੋਸ਼ਲ ਮੀਡੀਆ ‘ਤੇ ਉਸ ਦੀ ਹਰ ਇਕ ਫੋਟੋ ‘ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਅੱਠ ਸਾਲਾ ਬੱਚੀ ਨਾਲ ਹੈਵਾਨੀਅਤ ! ਜਬਰ ਜਨਾਹ ਤੋਂ ਬਾਅਦ ਤੋੜੇ ਦੋਵੇਂ ਹੱਥ, ਹੈਵਾਨ ਨੇ ਸਿਰ ਕੁਚਲ ਕੇ ਕੀਤੀ ਹੱਤਿਆ Crime News : ਅੱਠ ਸਾਲਾ ਬੱਚੀ ਦੂਜੀ ਜਮਾਤ ‘ਚ ਪੜ੍ਹਦੀ ਸੀ ਅਤੇ ਪੰਜ ਭੈਣਾਂ-ਭਰਾਵਾਂ ‘ਚੋਂ ਚੌਥੇ ਨੰਬਰ ਦੀ ਸੀ। ਉਹ ਵੀਰਵਾਰ ਸ਼ਾਮ ਨੂੰ ਦੁਰਗਾ ਪੂਜਾ ‘ਚ ਹਿੱਸਾ ਲੈਣ ਲਈ ਘਰੋਂ ਨਿਕਲੀ ਸੀ। ਉਸ ਨੂੰ ਕਾਫੀ ਦੇਰ ਹੋ ਗਈ ਤਾਂ ਪਰਿਵਾਰ ਨੂੰ ਚਿੰਤਾ ਹੋ ਗਈ ਤੇ…

On Punjab
ਏਜੰਸੀ, ਹਾਜੀਗੰਜ : ਸੋਰਾਂਵ ਇਲਾਕੇ ‘ਚ ਅੱਠ ਸਾਲਾ ਬੱਚੀ ਨਾਲ ਜਬਰ-ਜਨਾਹ ਤੋਂ ਬਾਅਦ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਦੋਵੇਂ ਹੱਥ ਤੋੜ ਕੇ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸੰਜੌਲੀ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਗੈਰ-ਕਾਨੂੰਨੀ ਕਰਾਰ, ਅਦਾਲਤ ਨੇ ਦੋ ਮਹੀਨਿਆਂ ‘ਚ ਢਾਹੁਣ ਦੇ ਦਿੱਤੇ ਹੁਕਮ ਹਿਮਾਚਲ ਮਸਜਿਦ ਵਿਵਾਦ ਹਿਮਾਚਲ ਦੇ ਸ਼ਿਮਲਾ ‘ਚ ਸੰਜੌਲੀ ਮਸਜਿਦ ਨੂੰ ਲੈ ਕੇ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਗੈਰ-ਕਾਨੂੰਨੀ ਹਨ। ਇਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਅੰਦਰ ਢਾਹ ਦਿੱਤਾ ਜਾਵੇ। ਅਦਾਲਤ ਨੇ ਕਿਹਾ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਨੂੰ ਹਟਾਉਣ ਦਾ ਕੰਮ ਵਕਫ਼ ਬੋਰਡ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ। ਕਮਿਸ਼ਨਰ ਨੇ ਕਿਹਾ ਕਿ ਮਸਜਿਦ ਦੀ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ ਨੂੰ ਹਟਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

On Punjab
ਹਿਮਾਚਲ ਮਸਜਿਦ ਵਿਵਾਦ ਹਿਮਾਚਲ ਦੇ ਸ਼ਿਮਲਾ ‘ਚ ਸੰਜੌਲੀ ਮਸਜਿਦ ਨੂੰ ਲੈ ਕੇ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਗੈਰ-ਕਾਨੂੰਨੀ ਹਨ। ਇਨ੍ਹਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਵੰਡ ਦਾ ਦਰਦ ਬਿਆਨਦੀ ਫਿਲਮ ’ਨਾਨਕ ਦੁਖੀਆ ਸਭ ਸੰਸਾਰ’ ਦਾਰਾ ਪਿਕਚਰਜ਼ ਬੰਬੇ ਦੇ ਬੈਨਰ ਹੇਠ ਬਣੀ ਪੰਜਾਬੀ ਫਿਲਮ ‘ਨਾਨਕ ਦੁਖੀਆ ਸਭ ਸੰਸਾਰ’ (Nanak Dukhiya Sab Sansar) 2 ਜੁਲਾਈ 1971 ਨੂੰ ਪਰਦੇ ’ਤੇ ਆਈ। ਇਸ ਫਿਲਮ ਦੇ ਨਿਰਮਾਤਾ ਨਿਰਦੇਸ਼ਕ ਤੇ ਲੇਖਕ ਅਦਾਕਾਰ ਪਹਿਲਵਾਨ ਦਾਰਾ ਸਿੰਘ (Dara Singh) ਸਨ। ਪਟਕਥਾ ਤੇ ਸੰਵਾਦ ਪੰਜਾਬੀ ਅਦਬ ਦੀ ਮਹਾਨ ਸ਼ਖ਼ਸੀਅਤ ਨਾਵਲਕਾਰ ਨਾਨਕ ਸਿੰਘ (Novelist Nanak Singh) ਨੇ ਲਿਖੇ ਸਨ।

On Punjab
ਦਾਰਾ ਪਿਕਚਰਜ਼ ਬੰਬੇ ਦੇ ਬੈਨਰ ਹੇਠ ਬਣੀ ਪੰਜਾਬੀ ਫਿਲਮ ‘ਨਾਨਕ ਦੁਖੀਆ ਸਭ ਸੰਸਾਰ’ (Nanak Dukhiya Sab Sansar) 2 ਜੁਲਾਈ 1971 ਨੂੰ ਪਰਦੇ ’ਤੇ ਆਈ। ਇਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੇ ਮੰਤਰਾਲਾ ਦੀ ਤੀਜੀ ਮੰਜ਼ਿਲ ਤੋਂ ਮਾਰੀ, ਸੁਰੱਖਿਆ ਪ੍ਰਬੰਧਾਂ ਕਾਰਨ ਬਚੀ ਜਾਨ ਕਬਾਇਲੀ ਭਾਈਚਾਰੇ ਦੇ ਚੁਣੇ ਹੋਏ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਸ਼ੁੱਕਰਵਾਰ ਨੂੰ ਰਾਜ ਸਰਕਾਰ ਦੇ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਹ ਸਾਰੇ ਪੇਸਾ ਐਕਟ ਤਹਿਤ ਆਦਿਵਾਸੀ ਨੌਜਵਾਨਾਂ ਦੀ ਭਰਤੀ ‘ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ।

On Punjab
NCP (ਅਜੀਤ ਪਵਾਰ ਧੜੇ) ਦੇ ਵਿਧਾਇਕ ਅਤੇ ਡਿਪਟੀ ਸਪੀਕਰ ਨਰਹਰੀ ਝੀਰਵਾਲ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਖੁਸ਼ਕਿਸਮਤੀ ਇਹ ਰਹੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪਾਕਿਸਤਾਨ ਦਾ ਦੌਰਾ ਕਰਨਗੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, SCO ਦੀ ਬੈਠਕ ‘ਚ ਲੈਣਗੇ ਹਿੱਸਾ SCO ਇੱਕ ਸਥਾਈ ਅੰਤਰ-ਸਰਕਾਰੀ ਅੰਤਰਰਾਸ਼ਟਰੀ ਸੰਸਥਾ ਹੈ। ਇਹ ਇੱਕ ਰਾਜਨੀਤਕ, ਆਰਥਿਕ ਅਤੇ ਫੌਜੀ ਸੰਗਠਨ ਹੈ ਜਿਸਦਾ ਉਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਤੇ ਸਥਿਰਤਾ ਨੂੰ ਬਣਾਈ ਰੱਖਣਾ ਹੈ। ਇਹ ਸਾਲ 2001 ਵਿੱਚ ਬਣਾਈ ਗਈ ਸੀ।

On Punjab
ਪੀਟੀਆਈ, ਨਵੀਂ ਦਿੱਲੀ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ(SCO) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ...