500 ਕਰੋੜ ਦੇ ਧੋਖਾਧੜੀ ਮਾਮਲੇ ‘ਚ ਫਸੇ ਐਲਵਿਸ਼ ਯਾਦਵ, ਦਿੱਲੀ ਪੁਲਿਸ ਨੇ ਕਾਮੇਡੀਅਨ ਭਾਰਤੀ ਸਿੰਘ ਸਮੇਤ 5 ਨੂੰ ਭੇਜਿਆ ਸੰਮਨ ਦਿੱਲੀ ਪੁਲਿਸ ਨੇ 500 ਕਰੋੜ ਰੁਪਏ ਦੀ ਧੋਖਾਧੜੀ ਵਾਲੇ ਐਪ ਅਧਾਰਤ ਘੁਟਾਲੇ ਦੇ ਸਬੰਧ ਵਿੱਚ ਯੂਟਿਊਬਰ ਐਲਵੀਸ਼ ਯਾਦਵ ਅਤੇ ਕਾਮੇਡੀਅਨ ਭਾਰਤੀ ਸਿੰਘ ਸਮੇਤ ਪੰਜ ਲੋਕਾਂ ਨੂੰ ਸੰਮਨ ਕੀਤਾ ਹੈ। ਪੁਲਿਸ ਨੂੰ 500 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਈ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰਾਂ ਨੇ ਆਪਣੇ ਪੰਨਿਆਂ ‘ਤੇ HIBOX ਮੋਬਾਈਲ ਐਪਲੀਕੇਸ਼ਨ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਐਪ ਰਾਹੀਂ ਨਿਵੇਸ਼ ਕਰਨ ਦਾ ਲਾਲਚ ਦਿੱਤਾ।
ਨਵੀਂ ਦਿੱਲੀ : ਦਿੱਲੀ ਪੁਲਿਸ ਨੇ 500 ਕਰੋੜ ਰੁਪਏ ਦੀ ਧੋਖਾਧੜੀ ਵਾਲੇ ਐਪ ਅਧਾਰਤ ਘੁਟਾਲੇ ਦੇ ਸਬੰਧ ਵਿੱਚ ਯੂਟਿਊਬਰ ਐਲਵਿਸ਼ ਯਾਦਵ ਅਤੇ ਕਾਮੇਡੀਅਨ ਭਾਰਤੀ ਸਿੰਘ...

