ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦੇਸ਼ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਵਾਲਾ ਸੂਬਾ ਬਣਿਆ ਪੰਜਾਬOn PunjabNovember 26, 2024 by On PunjabNovember 26, 20240140 ਚੰਡੀਗੜ੍ਹ-ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇOn PunjabNovember 26, 2024 by On PunjabNovember 26, 20240142 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾOn PunjabNovember 26, 2024 by On PunjabNovember 26, 2024081 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਤੀਆ ਸ਼ੈਟੀ ਨੇ ਪਤੀ ਰਾਹੁਲ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲOn PunjabNovember 25, 2024 by On PunjabNovember 25, 20240142 ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਕੇਐੱਲ ਰਾਹੁਲ ਵੱਲੋਂ ਆਸਟਰੇਲੀਆ ਵਿਰੁੱਧ ਕੀਤੀ 201 ਦੌੜਾਂ ਦੀ ਰਿਕਾਰਡਤੋੜ ਭਾਈਵਾਲੀ ਤੋਂ ਬਾਅਦ ਰਾਹੁਲ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੈਂ ਜਨਮ ਤੋਂ ਬਾਗ਼ੀ ਨਹੀਂ: ਅਮੋਲ ਪਾਲੇਕਰOn PunjabNovember 25, 2024 by On PunjabNovember 25, 20240100 ਮੁੰਬਈ: ਉੱਘੇ ਅਦਾਕਾਰ ਤੇ ਨਿਰਦੇਸ਼ਕ ਅਮੋਲ ਪਾਲੇਕਰ ਨੇ ਕਿਹਾ ਕਿ ਉਹ ਜਨਮ ਤੋਂ ਬਾਗ਼ੀ ਨਹੀਂ ਹੈ, ਸਗੋਂ ਉਹ ਵਿਅਕਤੀ ਹੈ, ਜੋ ਉਸ ਨੂੰ ਸਹੀ ਲੱਗਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੋਨਾਕਸ਼ੀ ਤੇ ਜ਼ਹੀਰ ਨੇ ਵਿਆਹ ਦੇ ਪੰਜ ਮਹੀਨੇ ਪੂਰੇ ਹੋਣ ਦਾ ਜਸ਼ਨ ਮਨਾਇਆOn PunjabNovember 25, 2024 by On PunjabNovember 25, 20240106 ਮੁੰਬਈ: ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ। ਦੋਵੇਂ ਜਣੇ ਇਟਲੀ ਦੇ ਟਸਕਨੀ ’ਚ ਇਸ ਦਾ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਸੈਣੀ ਨੂੰ ਮਿਲਿਆ ਭਾਜਪਾ ਦਾ ਵਫ਼ਦOn PunjabNovember 25, 2024 by On PunjabNovember 25, 20240129 ਪਟਿਆਲਾ-ਕਿਸਾਨਾਂ ਦੇ ਧਰਨੇ ਕਾਰਨ ਦਸ ਮਹੀਨਿਆਂ ਤੋਂ ਬੰਦ ਪਏ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਸਥਿਤ ਪੰਜਾਬ ਅਤੇ ਹਰਿਆਣਾ ਦਾ ਸ਼ੰਭੂ ਬਾਰਡਰ ਖੁੱਲ੍ਹਵਾਉਣ ਦੀ ਮੰਗ ਸਬੰਧੀ ਭਾਜਪਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਗ੍ਰਿਫ਼ਤਾਰOn PunjabNovember 25, 2024 by On PunjabNovember 25, 20240151 ਐੱਸਏਐੱਸ ਨਗਰ (ਮੁਹਾਲੀ)-ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਰੋਕਣ ਲਈ ਮੁਹਾਲੀ ਜ਼ਿਲ੍ਹੇ ਵਿੱਚ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਲਾਂਡਰਾਂ-ਖਰੜ ਮੁੱਖ ਸੜਕ ’ਤੇ ਦੋ ਵਿਅਕਤੀਆਂ ਨੂੰ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅਧਿਆਪਕਾਂ ਵੱਲੋਂ ਮੋਮਬੱਤੀ ਮਾਰਚOn PunjabNovember 25, 2024 by On PunjabNovember 25, 20240189 ਚੰਡੀਗੜ੍ਹ-ਯੂਟੀ ਵਿੱਚ ਅਧਿਆਪਕਾਂ ਦੇ ਮਸਲੇ ਹੱਲ ਨਾ ਹੋਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਮੌਕੇ ਮਿਲਣ ਲਈ ਸਮਾਂ ਨਾ ਦੇਣ ਦੇ ਰੋਸ ਵਜੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਈਐੱਸਜ਼ੈੱਡ: ਘਰ ਬਚਾਉ ਮੰਚ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾOn PunjabNovember 25, 2024 by On PunjabNovember 25, 20240157 ਮੁੱਲਾਂਪੁਰ ਗਰੀਬਦਾਸ-‘ਘਰ ਬਚਾਉ ਮੰਚ’ ਨਵਾਂ ਗਰਾਉਂ ਦੇ ਸਮੂਹ ਮੈਂਬਰਾਂ, ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਸਣੇ ਹੋਰਨਾਂ ਲੋਕਾਂ ਨੇ ਅੱਜ ਪੰਜਾਬ ਤੇ ਚੰਡੀਗੜ੍ਹ ਦੀ ਹੱਦ...