ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭੂਚਾਲ: ਨੇਪਾਲ ’ਚ 4.8 ਤੀਬਰਤਾ ਦੇ ਭੂਚਾਲ ਦੇ ਝਟਕੇOn PunjabDecember 21, 2024 by On PunjabDecember 21, 20240243 ਨਵੀਂ ਦਿੱਲੀ-ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਨਿੱਚਵਾਰ ਤੜਕੇ ਨੇਪਾਲ ’ਚ ਰਿਕਟਰ ਪੈਮਾਨੇ ’ਤੇ 4.8 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭਾਰਤੀ ਮਿਆਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ: 24 ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡOn PunjabDecember 21, 2024 by On PunjabDecember 21, 20240255 ਸ੍ਰੀਨਗਰ-ਸਾਲ 2000 ਤੋਂ ਬਾਅਦ ਸ਼ਨਿੱਚਰਵਾਰ ਨੂੰ ਸ੍ਰੀਨਗਰਦ ਦਾ ਤਾਪਮਾਨ ਮਨਫ਼ੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਅੱਜ ਦਾ ਘੱਟੋ-ਘੱਟ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਓਪਨ ਏਆਈ ਚੈਟਜੀਪੀਟੀ ਨੇ ਵੀ ਜਾਰੀ ਕੀਤਾ Whatsapp ਨੰਬਰ, ਪੁੱਛ ਸਕਦੇ ਹੋ ਸਵਾਲOn PunjabDecember 21, 2024 by On PunjabDecember 21, 20240292 ਚੰਡੀਗੜ੍ਹ-ਓਪਨਏਆਈ ਨੇ ਹਾਲ ਹੀ ਵਿੱਚ ਚੈਟਜੀਪੀਟੀ ਵਟਸਐਪ ਨੰਬਰ ਨਾਮਕ ਇੱਕ ਵਿਸ਼ੇਸ਼ਤਾ ਲਾਂਚ ਕੀਤੀ ਹੈ।ਜਿਸਦਾ ਉਦੇਸ਼ ਇੱਕ ਵਿਸ਼ਾਲ ਵਰਤੋਕਾਰਾਂ ਤੱਕ ਪਹੁੰਚਣਾ ਅਤੇ ਉਹਨਾਂ ਨੂੰ ਮਨਸੂਈ ਬੁੱਧੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਲੋਕੁਰ ਯੂਐੱਨ ਇੰਟਰਲ ਜਸਟਿਸ ਕੌਂਸਲ ਦੇ ਚੇਅਰਪਰਸਨ ਨਿਯੁਕਤOn PunjabDecember 21, 2024 by On PunjabDecember 21, 20240291 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬੀ. ਲੋਕੁਰ ਨੂੰ ਸੰਯੁਕਤ ਰਾਸ਼ਟਰ ਇੰਟਰਨਲ ਜਸਟਿਸ ਕੌਂਸਲ (ਯੂਐੱਨਆਈਜੇਸੀ) ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਕੌਂਸਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਆਬਕਾਰੀ ਨੀਤੀ ਕੇਸ: ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਕਾਰਵਾਈ ਲਈ ਈਡੀ ਨੂੰ ਹਰੀ ਝੰਡੀOn PunjabDecember 21, 2024 by On PunjabDecember 21, 20240223 ਨਵੀਂ ਦਿੱਲੀ-ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਬਕਾਰੀ ਨੀਤੀ ਮਾਮਲੇ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਰਬੀ ਵਿੱਚ ਰਾਮਾਇਣ, ਮਹਾਭਾਰਤ: ਰਾਮਾਇਣ ਤੇ ਮਹਾਭਾਰਤ ਦਾ ਅਰਬੀ ਅਨੁਵਾਦ ਤੇ ਪ੍ਰਕਾਸ਼ਨਾਂ ਕਰਨ ਵਾਲਿਆਂ ਨੂੰ ਮਿਲੇ ਮੋਦੀOn PunjabDecember 21, 2024 by On PunjabDecember 21, 20240166 ਨਵੀਂ ਦਿੱਲੀ-ਆਪਣੀ ਪਲੇਠੀ ਫੇਰੀ ਲਈ ਕੁਵੈਤ ਉੱਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਭਾਰਤੀ ਮਹਾਂਕਾਵਿ ਰਾਮਾਇਣ ਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿਚ ਅਨੁਵਾਦ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੁਵੈਤ ਵਿੱਚ ਪ੍ਰਧਾਨ ਮੰਤਰੀ ਮੋਦੀ: ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪੁੱਜੇOn PunjabDecember 21, 2024 by On PunjabDecember 21, 20240236 ਕੁਵੈਤ ਸ਼ਹਿਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾੜ੍ਹੀ ਮੁਲਕ ਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪਹੁੰਚ ਗਏ ਹਨ। ਇਸ ਫੇਰੀ ਦੌਰਾਨ ਸ੍ਰੀ ਮੋਦੀ ਕੁਵੈਤੀ ਆਗੂਆਂ ਨਾਲ ਗੱਲਬਾਤ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics🔴 ਪੰਜਾਬ ਨਗਰ ਨਿਗਮ ਚੋਣਾਂ ਲਾਈਵ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗOn PunjabDecember 21, 2024 by On PunjabDecember 21, 20240185 ਚੰਡੀਗੜ੍ਹ-ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸ਼ਾਮੀਂ ਤਿੰਨ ਵਜੇ ਤੱਕ ਪਲਿੰਗ ਔਸਤ...
ਖਬਰਾਂ/Newsਬੰਬੇ ਹਾਈ ਕੋਰਟ ਵੱਲੋਂ ਅਡਾਨੀ ਗਰੁੱਪ ਦੇ ਧਾਰਾਵੀ ਪੁਨਰ ਵਿਕਾਸ ਟੈਂਡਰ ਵਿਰੁੱਧ ਪਟੀਸ਼ਨ ਖਾਰਜOn PunjabDecember 21, 2024 by On PunjabDecember 21, 20240257 ਮੁੰਬਈ-ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਧਾਰਾਵੀ ਪੁਨਰ ਵਿਕਾਸ ਪ੍ਰੋਜੈਕਟ ਲਈ ਅਡਾਨੀ ਸਮੂਹ ਨੂੰ ਦਿੱਤੇ ਗਏ ਟੈਂਡਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਡੱਲੇਵਾਲ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ: ਸੁਪਰੀਮ ਕੋਰਟOn PunjabDecember 20, 2024 by On PunjabDecember 20, 20240236 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਫੈਸਲਾ ਪੰਜਾਬ...