ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਹਿੱਕ ਦੇ ਜ਼ੋਰ ਨਾਲ ਗਾਉਂਦਾ ਸੀ ਸੁਰਜੀਤ ਬਿੰਦਰਖੀਆ, ਪੜ੍ਹੋ ਉਸ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂOn PunjabDecember 20, 2024 by On PunjabDecember 20, 20240292 ਸੁਰਜੀਤ ਬਿੰਦਰਖੀਆ- ਜਦੋਂ ਸੁਰਜੀਤ ਬਿੰਦਰਖੀਏ (Surjit Bindrakhia) ਦੀ 1991 ਵਿਚ ਪਹਿਲੀ ਕੈਸਿਟ ‘ਮੁੰਡੇ ਆਖਦੇ ਪਟਾਕਾ’ ਆਈ, ਤਾਂ ਇਹ ਸਾਫ਼ ਹੋ ਗਿਆ ਸੀ ਕਿ ਇਹ ਫਨਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਐਸ਼ਵਰਿਆ ਰਾਏ ਲਈ ਪ੍ਰੋਟੈਕਟਿਵ ਹੋਏ ਅਭਿਸ਼ੇਕ…ਕਦੇ ਉਹ ਦੁਪੱਟਾ ਸੰਭਾਲਦੇ ਹੋਏ ਤੇ ਕਦੇ ਮੋਢੇ ‘ਤੇ ਹੱਥ ਰੱਖਦੇ ਆਏ ਨਜ਼ਰOn PunjabDecember 20, 2024 by On PunjabDecember 20, 20240237 ਨਵੀਂ ਦਿੱਲੀ : ਐਸ਼ਵਰਿਆ ਰਾਏ (ਐਸ਼ਵਰਿਆ ਰਾਏ ) ਅਤੇ ਅਭਿਸ਼ੇਕ ਬੱਚਨ (ਅਭਿਸ਼ੇਕ ਬੱਚਨ) ਦੇ ਵੱਖ ਹੋਣ ਦੀਆਂ ਖਬਰਾਂ ਲੰਬੇ ਸਮੇਂ ਤੋਂ ਮੀਡੀਆ ‘ਚ ਸੁਰਖੀਆਂ ਵਿਚ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਇਲੀ ਫ਼ੌਜ ਸੀਰੀਆ ਦੇ ਬਫਰ ਜ਼ੋਨ ’ਤੇ ਕਾਬਜ਼ ਰਹੇਗੀOn PunjabDecember 19, 2024 by On PunjabDecember 19, 20240219 ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਇਲੀ ਸੈਨਾ ਸੀਰਿਆਈ ਸਰਹੱਦ ’ਤੇ ‘ਬਫਰ ਜ਼ੋਨ’ ਵਿੱਚ ਅਤੇ ਖਾਸ ਤੌਰ ’ਤੇ ਮਾਊਂਟ ਹਰਮੋਨ ਦੇ ਸਿਖਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਦੇ ਮੁਕਾਬਲੇ ਕੈਨੇਡੀਅਨ ਡਾਲਰ 70 ਸੈਂਟ ਹੇਠਾਂ ਡਿੱਗਿਆOn PunjabDecember 19, 2024 by On PunjabDecember 19, 20240241 ਵਿਨੀਪੈਗ-ਕੈਨੇਡੀਅਨ ਡਾਲਰ ਅਮਰੀਕੀ ਡਾਲਰ ਦੇ ਮੁਕਾਬਲੇ 70 ਸੈਂਟ ਤੋਂ ਵੀ ਹੇਠਾਂ ਖਿਸਕ ਗਿਆ ਹੈ। ਕੈਨੇਡੀਅਨ ਡਾਲਰ, ਜਿਸ ਨੂੰ ਲੂਨੀ ਵੀ ਕਹਿੰਦੇ ਹਨ, ਦੇ ਮੁੱਲ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਨਿਯਮਾਂ ’ਚ ਢਿੱਲ ਦਿੱਤੀOn PunjabDecember 19, 2024 by On PunjabDecember 19, 20240215 ਵਾਸ਼ਿੰਗਟਨ-ਅਮਰੀਕਾ ’ਚ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਦੇ ਨਿਯਮਾਂ ’ਚ ਢਿੱਲ ਦਿੱਤੀ ਹੈ, ਜਿਸ ਤਹਿਤ ਅਮਰੀਕੀ ਕੰਪਨੀਆਂ ਲਈ ਵਿਸ਼ੇਸ਼ ਹੁਨਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਧਨਖੜ ਖ਼ਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਰਾਜ ਸਭਾ ਦੇ ਉਪ ਚੇਅਰਮੈਨ ਵੱਲੋਂ ਖ਼ਾਰਜOn PunjabDecember 19, 2024 by On PunjabDecember 19, 20240337 ਨਵੀਂ ਦਿੱਲੀ –ਵਿਰੋਧੀ ‘ਇੰਡੀਆ’ ਗੱਠਜੋੜ (INDIA Block) ਵੱਲੋਂ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖ਼ਿਲਾਫ਼ ਦਿੱਤੇ ਗਏ ਬੇਭਰੋਸਗੀ ਮਤੇ ਦੇ ਨੋਟਿਸ ਨੂੰ...
ਖਬਰਾਂ/Newsਭਾਰਤੀ ਬਜ਼ਾਰ ਗਲੋਬਲ ਸੈੱਲ ਆਫ਼ ਵਿੱਚ ਸ਼ਾਮਲ; ਸੈਂਸੈਕਸ 80 ਹਜ਼ਾਰ ਤੋਂ ਹੇਠਾਂ ਡਿੱਗਿਆOn PunjabDecember 19, 2024 by On PunjabDecember 19, 20240204 ਮੁੰਬਈ ਸਟਾਕ ਮਾਰਕੀਟ: ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਅਗਲੇ ਸਾਲ ਵਿਆਜ ਦਰਾਂ ਵਿੱਚ ਕਟੌਤੀ ਦੇ ਸੰਕੇਤ ਦਿੱਤੇ ਜਾਣ ਤੋਂ ਬਾਅਦ ਗਲੋਬਲ ਸ਼ੇਅਰਾਂ ਵਿੱਚ ਭਾਰੀ ਵਿਕਰੀ ਕਾਰਨ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੈਮਰਿਆਂ ਤੋਂ ਪਰੇਸ਼ਾਨ ਵਿਰਾਟ ਕੋਹਲੀ ਮੈਲਬਰਨ ਵਿਚ ਪੱਤਰਕਾਰ ’ਤੇ ਖਿਝਿਆ, ਵੀਡੀਓ ਵਾਇਰਲOn PunjabDecember 19, 2024 by On PunjabDecember 19, 20240194 ਚੰਡੀਗੜ੍ਹ-ਬਾਰਡਰ-ਗਾਵਸਕਰ ਟਰਾਫ਼ੀ ਦਾ ਤੀਜਾ ਟੈਸਟ ਗਾਬਾ ਵਿਚ ਖਤਮ ਹੋਣ ਉਪਰੰਤ ਅਸਟਰੇਲੀਆਈ ਅਤੇ ਭਾਰਤੀ ਟੀਮਾਂ ਚੌਥੇ ਟੈਸਟ ਲਈ ਮੈਲਬਰਨ ਲਈ ਰਵਾਨਾ ਹੋ ਹੋਈਆ ਤਾਂ ਇਸ ਦੌਰਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, 5 ਅੱਤਵਾਦੀ ਢੇਰ; 2 ਜਵਾਨ ਵੀ ਹੋਏ ਜ਼ਖ਼ਮੀOn PunjabDecember 19, 2024 by On PunjabDecember 19, 20240238 ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਵੀਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਜਵਾਨਾਂ ਨੇ ਮੁਕਾਬਲੇ ‘ਚ ਪੰਜ ਅੱਤਵਾਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਰਾਹੁਲ ਗਾਂਧੀ ਨੇ ਮੈਨੂੰ ਧੱਕਾ ਦਿੱਤਾ, ਮੇਰੇ ਸਿਰ ‘ਚੋਂ ਖੂਨ ਨਿਕਲਿਆ…’, 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦਾ ਦੋਸ਼;On PunjabDecember 19, 2024 by On PunjabDecember 19, 20240370 ਨਵੀਂ ਦਿੱਲੀ: 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਧੱਕਾ ਮਾਰਨ ਦੇ ਗੰਭੀਰ ਦੋਸ਼ ਲਾਏ ਹਨ। ਉਸ ਦੇ ਸਿਰ ‘ਚੋਂ ਖੂਨ...