ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾOn PunjabNovember 22, 2024 by On PunjabNovember 22, 20240279 ਚੰਡੀਗੜ੍ਹ-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ...
ਖਬਰਾਂ/NewsHimachal CPS Case: ਸੁੱਖੂ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਨੇ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਾਈOn PunjabNovember 22, 2024 by On PunjabNovember 22, 20240509 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਾਹਤ ਦਿੰਦਿਆਂ ਸਰਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਭਾਰਤ ਬਨਾਮ ਆਸਟ੍ਰੇਲੀਆ 1st ਟੈਸਟ: ਆਸਟਰੇਲੀਆ ਹੱਥੋਂ ਭਾਰਤ 150 ‘ਤੇ ਆਲ ਆਊਟOn PunjabNovember 22, 2024 by On PunjabNovember 22, 20240375 ਪਰਥ-India vs Aus 1st Test: ਮੇਜ਼ਬਾਨ ਆਸਟਰੇਲੀਆ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਜਾ ਰਹੇ ਪਹਿਲੇ ਮੈਚ ਦੇ ਪਹਿਲੇ ਹੀ ਦਿਨ ਸ਼ੁੱਕਰਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂOn PunjabNovember 22, 2024 by On PunjabNovember 22, 20240336 ਚੰਡੀਗੜ੍ਹ-ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤOn PunjabNovember 22, 2024 by On PunjabNovember 22, 20240258 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨOn PunjabNovember 21, 2024 by On PunjabNovember 21, 20240441 ਚੰਡੀਗੜ੍ਹ – ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ ਲਲਿਤ, ਚੰਡੀਗੜ੍ਹ ਵਿਖੇ...
ਖਬਰਾਂ/Newsਗੌਤਮ ਅਡਾਨੀ ’ਤੇ ਨਿਵੇਸ਼ਕਾਂ ਨੂੰ ਧੋਖਾ ਦੇਣ, ਭਾਰਤੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਦੋਸ਼On PunjabNovember 21, 2024 by On PunjabNovember 21, 20240352 ਨਿਊਯਾਰਕ-ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿੱਚੋਂ ਇੱਕ ਭਾਰਤੀ ਕਾਰੋਬਾਰੀ ਗੌਤਮ ਅਡਾਨੀ ’ਤੇ ਅਮਰੀਕਾ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਧੋਖਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਅਡਾਨੀ ਸਮੂਹ ਦੇ ਸ਼ੇਅਰਾਂ ’ਚ 20% ਤੱਕ ਗਿਰਾਵਟOn PunjabNovember 21, 2024 by On PunjabNovember 21, 20240350 ਨਵੀਂ ਦਿੱਲੀ : ਅਰਬਪਤੀ ਗੌਤਮ ਅਡਾਨੀ ’ਤੇ ਅਮਰੀਕੀ ਵਕੀਲਾਂ ਵੱਲੋਂ ਸੋਲਰ ਪਾਵਰ ਕੰਟਰੈਕਟ ਲਈ ਅਨੁਕੂਲ ਸ਼ਰਤਾਂ ਦੇ ਬਦਲੇ ਕਥਿਤ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਗ੍ਰਿਫ਼ਤਾਰ ਵਕੀਲ ਨੇ ਸੁਪਰਸਟਾਰ ਦੇ ਸੁਰੱਖਿਆ ਵੇਰਵਿਆਂ ਦੀ ਆਨਲਾਈਨ ਖੋਜ ਕੀਤੀOn PunjabNovember 21, 2024 by On PunjabNovember 21, 20240380 ਮੁੰਬਈ : ਬਾਲੀਵੁੱਡ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਨੂੰ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਰਾਏਪੁਰ ਦੇ ਵਕੀਲ ਫੈਜ਼ਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਨੇ ਅਡਾਨੀ ਸਮੂਹ ਦੇ ਲੈਣ-ਦੇਣ ਵਿੱਚ ਜੇਪੀਸੀ ਦੀ ਮੰਗ ਕੀਤੀOn PunjabNovember 21, 2024 by On PunjabNovember 21, 20240343 ਨਵੀਂ ਦਿੱਲੀ: ਨਿਊਯਾਰਕ ਵਿੱਚ ਇੱਕ ਅਮਰੀਕੀ ਜ਼ਿਲ੍ਹਾ ਅਦਾਲਤ ਵੱਲੋਂ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੀ ਸਕੀਮ ਨਾਲ ਜੋੜਨ ਦੇ...