ਫ਼ਿਰੋਜ਼ਪੁਰ ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਲੜਕੀ ਸਣੇ ਤਿੰਨ ਹਲਾਕ ਦੋ ਜਣੇ ਗੰਭੀਰ ਜ਼ਖ਼ਮੀ; ਮਾਰੀ ਗਈ ਕੁੜੀ ਦਾ 27 ਅਕਤੂਬਰ ਨੂੰ ਰੱਖਿਆ ਹੋਇਆ ਸੀ ਵਿਆਹ; ਤਿੰਨ ਸ਼ੱਕੀ ਹੋਏ ਸੀਸੀਟੀਵੀ ਕੈਮਰੇ ’ਚ ਕੈਦ
ਮ੍ਰਿਤਕ ਲੜਕੀ ਦਾ 27 ਅਕਤੂਬਰ ਨੂੰ ਵਿਆਹ ਰੱਖਿਆ ਹੋਇਆ ਸੀ, ਜਿਸ ਕਰਕੇ ਸਾਰਾ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿਚ ਰੁੱਝਿਆ ਹੋਇਆ ਸੀ। ਮ੍ਰਿਤਕਾ ਦੀ ਪਛਾਣ ਜਸਪ੍ਰੀਤ...

