ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅਖਿਲੇਸ਼ ਯਾਦਵ ਨੇ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨਾਲ ਹਸਪਤਾਲ ’ਚ ਮੁਲਾਕਾਤ ਕੀਤੀOn PunjabJune 26, 2024 by On PunjabJune 26, 20240282 ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਇਥੇ ਲੋਕ ਨਾਇਕ ਜੈਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਵਿਚ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਦਾ ਹਾਲ-ਚਾਲ ਪੁੱਛਣ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ ਸ਼ਰਾਬ ਨੀਤੀ ਮਾਮਲਾ: ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾOn PunjabJune 26, 2024 by On PunjabJune 26, 20240369 ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ...
ਖਬਰਾਂ/Newsਖਾਸ-ਖਬਰਾਂ/Important Newsਨਵੀਂ ਮੁਸੀਬਤ? ਧਰਤੀ ਦੀ ਕੋਰ ਵਿਚ ਹੋ ਰਿਹੈ ਕੁਝ ਅਜਿਹਾ, ਬਦਲ ਸਕਦੀ ਹੈ ਦਿਨਾਂ ਦੀ ਲੰਬਾਈ: ਖੋਜOn PunjabJune 17, 2024 by On PunjabJune 17, 20240391 ਧਰਤੀ ਜਿਨ੍ਹਾਂ ਤਿੰਨ ਪਰਤਾਂ ਤੋਂ ਬਣੀ ਹੈ, ਉਨ੍ਹਾਂ ਵਿੱਚੋਂ ਆਖਰੀ ਅਤੇ ਸਭ ਤੋਂ ਮਹੱਤਵਪੂਰਨ ਪਰਤ ਦੇ ਘੁੰਮਣ ਦੀ ਗਤੀ ਤੇਜ਼ੀ ਨਾਲ ਘੱਟ ਰਹੀ ਹੈ। ਵਿਗਿਆਨੀਆਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਕੋਰੋਨਾ ਤੋਂ ਬਾਅਦ ਹੁਣ ਜਾਪਾਨ ਤੋਂ ਉੱਠਿਆ ਇਹ ਵਾਇਰਸ! ਇਨ੍ਹਾਂ 5 ਦੇਸ਼ਾਂ ਵਿਚ ਸਾਹਮਣੇ ਆਏ ਮਾਮਲੇOn PunjabJune 17, 2024 by On PunjabJune 17, 20240594 ਦੇਸ਼ ਦੁਨੀਆ ਨੇ ਅਜੇ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਭੁਲਾਇਆ ਨਹੀਂ ਹੈ। ਕਰੋਨਾ ਕਾਲ ਦੇ ਕਾਲੇ ਸਮੇਂ ਨੂੰ ਯਾਦ ਕਰਕੇ ਅੱਜ ਵੀ ਲੋਕਾਂ ਦੇ ਦਿਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੋਲਕਾਤਾ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਦੀ ਮਾਲ ਗੱਡੀ ਨਾਲ ਟੱਕਰ, 15 ਮੌਤਾਂ, ਕਈ ਜ਼ਖਮੀOn PunjabJune 17, 2024 by On PunjabJune 17, 20240528 ਕੋਲਕਾਤਾ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਬੰਗਾਲ ਦੇ ਸਿਲੀਗੁੜੀ ਵਿਚ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਹੁਣ ਤੱਕ 15 ਮੌਤਾਂ ਹੋ ਚੁੱਕੀਆਂ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsCM ਯੋਗੀ ਦੀ ਸਖ਼ਤੀ ਦਾ ਦਿਸਿਆ ਅਸਰ, ਪਹਿਲੀ ਵਾਰ ਸੜਕਾਂ ‘ਤੇ ਨਹੀਂ ਅਦਾ ਕੀਤੀ ਗਈ ਬਕਰੀਦ ਦੀ ਨਮਾਜ਼On PunjabJune 17, 2024 by On PunjabJune 17, 20240282 ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਇਹ ਪਹਿਲੀ ਵਾਰ ਹੈ ਜਦੋਂ ਸੜਕ ‘ਤੇ ਨਮਾਜ਼ ਨਹੀਂ ਅਦਾ ਕੀਤੀ ਗਈ। ਜੀ ਹਾਂ, ਇਸ ਵਾਰ ਨਮਾਜ਼ ਸੜਕਾਂ ‘ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਪ ਵੱਲੋਂ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨOn PunjabJune 17, 2024 by On PunjabJune 17, 20240447 ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਜਲੰਧਰ ਜਿਮਨੀ ਚੋਣ ਲਈ ਭਾਜਪਾ ਨੇ ਵੀ ਕਰ ਦਿੱਤਾ ਉਮੀਦਵਾਰ ਦਾ ਐਲਾਨOn PunjabJune 17, 2024 by On PunjabJune 17, 20240480 ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ...
ਖਬਰਾਂ/Newsਖਾਸ-ਖਬਰਾਂ/Important Newskuwait fire: ‘ਮੈਨੂੰ ਲੱਗਿਆ ਮੈਂ ਮਰ ਜਾਵਾਂਗਾ’, ਜਿਸ ਕੁਵੈਤ ਅਗਨੀਕਾਂਡ ‘ਚ 49 ਲੋਕ ਸੜ ਕੇ ਮਰੇ, ਉਸ ‘ਚੋਂ ਜ਼ਿੰਦਾ ਬਚੇ ਸਖਸ਼ ਨੇ ਦੱਸੀ ਖੌਫ਼ਨਾਕ ਕਹਾਣੀOn PunjabJune 15, 2024 by On PunjabJune 15, 20240428 ਜਦੋਂ ਅੱਗ ਲੱਗੀ ਤਾਂ ਮੈਨੂੰ ਕੁਝ ਸਮਝ ਨਹੀਂ ਆਇਆ…ਚਾਰੇ ਪਾਸੇ ਧੂੰਆਂ ਹੀ ਧੂੰਆਂ ਸੀ..ਖਿੜਕੀਆਂ ਵਿੱਚੋਂ ਵੀ ਕੁਝ ਦਿਖਾਈ ਨਹੀਂ ਦੇ ਰਿਹਾ ਸੀ। ਅੱਗ ਦੀਆਂ ਲਪਟਾਂ...
ਖਬਰਾਂ/Newsਖਾਸ-ਖਬਰਾਂ/Important NewsG7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਸੰਸਦ ‘ਚ ਬਵਾਲ, ਇੱਕ-ਦੂਜੇ ਨਾਲ ਭਿੜੇ ਸਾਂਸਦOn PunjabJune 15, 2024 by On PunjabJune 15, 20240431 ਜੀ-7 ਸਿਖਰ ਸੰਮੇਲਨ ਕਾਰਨ ਇਟਲੀ ਇਸ ਸਮੇਂ ਵਿਸ਼ਵ ਕੂਟਨੀਤੀ ਦਾ ਕੇਂਦਰ ਬਣਿਆ ਹੋਇਆ ਹੈ। ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਜਿੱਥੇ ਭਾਰਤ, ਅਮਰੀਕਾ, ਜਾਪਾਨ, ਫਰਾਂਸ, ਬ੍ਰਿਟੇਨ, ਕੈਨੇਡਾ...