ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵਿਫ਼ਟ ਕਾਰ ਦੀ ਟੱਕਰ ਨਾਲ SSF ਦੀ ਗੱਡੀ ਪਲਟੀOn PunjabJanuary 9, 2025 by On PunjabJanuary 9, 20250365 ਭਵਾਨੀਗੜ੍ਹ– ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਇੱਥੇ ਇਕ ਸਵਿਫ਼ਟ ਕਾਰ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੇ ਜਾਣ ਕਾਰਨ ਸੜਕ ਸੁਰੱਖਿਆ ਫੋਰਸ (Sadak Surakhya Force) ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀOn PunjabJanuary 9, 2025January 9, 2025 by On PunjabJanuary 9, 2025January 9, 20250399 ਪਟਿਆਲਾ-ਸ਼ੰਭੂ ਮੋਰਚੇ ’ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ...
ਸਮਾਜ/Socialਖਬਰਾਂ/Newsਰਾਜਨੀਤੀ/Politicsਗੁਰੂਗ੍ਰਾਮ ’ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 11 ਗ੍ਰਿਫਤਾਰOn PunjabJanuary 9, 2025 by On PunjabJanuary 9, 20250403 ਗੁਰੂਗ੍ਰਾਮ-ਗੁਰੂਗ੍ਰਾਮ ਵਿੱਚ ਜਿਨਸੀ ਸਿਹਤ ਮੁੱਦਿਆਂ ਲਈ ਜੜੀ ਬੂਟੀਆਂ ਦੀਆਂ ਦਵਾਈਆਂ ਵੇਚਣ ਦੇ ਬਹਾਨੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਚਾਰ ਔਰਤਾਂ ਸਮੇਤ 11 ਵਿਅਕਤੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ: ਜ਼ਿਲ੍ਹਾ ਜੇਲ੍ਹਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜOn PunjabJanuary 9, 2025 by On PunjabJanuary 9, 20250330 ਯੂਪੀ-ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜ਼ਿਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤOn PunjabJanuary 9, 2025 by On PunjabJanuary 9, 20250327 ਚੰਡੀਗੜ੍ਹ- ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੇ ਕੀਤਾ ਕੇਵੈਂਟਰਸ ਸਟੋਰ ਦਾ ਦੌਰਾ, ਗਾਹਕਾਂ ਲਈ ਬਣਾਈ ਕੋਲਡ ਕੌਫੀOn PunjabJanuary 9, 2025 by On PunjabJanuary 9, 20250350 ਨਵੀਂ ਦਿੱਲੀ-“ਤੁਸੀਂ ਨਵੀਂ ਪੀੜ੍ਹੀ ਅਤੇ ਨਵੀਂ ਮਾਰਕੀਟ ਲਈ ਇੱਕ ਵਿਰਾਸਤੀ ਬਰਾਂਡ ਨੂੰ ਕਿਵੇਂ ਲੈ ਕੇ ਜਾਂਦੇ ਹੋ?” ਇਹ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ 100 ਸਾਲ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵਿੱਚ ਡੀਮੈਟ ਖਾਤਿਆਂ ਦੀ ਗਿਣਤੀ 18.5 ਕਰੋੜ ਤੋਂ ਪਾਰOn PunjabJanuary 9, 2025 by On PunjabJanuary 9, 20250427 ਨਵੀਂ ਦਿੱਲੀ-ਭਾਰਤੀ ਇਕੁਇਟੀ ਬੈਂਚਮਾਰਕ ਲਗਾਤਾਰ ਗਲੋਬਲ ਪੀਅਰਸ ਨੂੰ ਪਛਾੜਦੇ ਰਹਿੰਦੇ ਹਨ। ਇਸੇ ਸਬੰਧਤ ਸਾਲ 2024 ’ਚ ਕੁੱਲ ਡੀਮੈਟ ਖਾਤਿਆਂ ਦੀ ਗਿਣਤੀ ਵਧ ਕੇ18.5 ਕਰੋੜ ਤੋਂ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ’ਚ ਚੋਰੀ ਹੋਇਆ ਪੋਲੋ ਖਿਡਾਰੀ ਦਾ ਬੁੱਤ ਕਬਾੜ ’ਚੋਂ ਮਿਲਿਆOn PunjabJanuary 8, 2025 by On PunjabJanuary 8, 20250343 ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਸਥਾਪਤ ਹੌਰਸ ਪੋਲੋ ਖਿਡਾਰੀਆਂ ਦੇ ਦੋ ਬੁੱਤਾਂ ’ਚੋਂ ਇਕ ਬੁੱਤ ਮਿਲ ਗਿਆ ਹੈ, ਜੋ ਕੁੜੀਆਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਉਤਰੇਗਾ ਸਭ ਤੋਂ ਵੱਡਾ ਭਾਰਤੀ ਦਲOn PunjabJanuary 8, 2025 by On PunjabJanuary 8, 20250369 ਨਵੀਂ ਦਿੱਲੀ-ਇੱਥੇ 14 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਯੋਨੇਕਸ-ਸਨਰਾਈਜ਼ ਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਲਕਸ਼ੇ ਸੇਨ ਅਤੇ ਪੀਵੀ ਸਿੰਧੂ ਦੀ ਅਗਵਾਈ ਹੇਠ ਭਾਰਤ...
ਖਬਰਾਂ/Newsਬੁਮਰਾਹ ਮਹੀਨੇ ਦੇ ਸਰਬੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦOn PunjabJanuary 8, 2025 by On PunjabJanuary 8, 20250293 ਦੁਬਈ-ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਹਾਲ ਹੀ ’ਚ ਸਮਾਪਤ ਹੋਈ ਬਾਰਡਰ-ਗਾਵਸਕਰ ਟਰਾਫੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅੱਜ ਦਸੰਬਰ 2024 ਵਾਸਤੇ ਕੌਮਾਂਤਰੀ ਕ੍ਰਿਕਟ...