ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈOn PunjabJanuary 8, 2025 by On PunjabJanuary 8, 20250239 ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
austrialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਸਟ੍ਰੇਲੀਆ ਵਿਚ ਸਮੁੰਦਰੀ ਜਹਾਜ਼ ਕਰੈਸ਼: ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 3 ਦੀ ਮੌਤ, 3 ਹੋਰ ਜ਼ਖਮੀOn PunjabJanuary 8, 2025 by On PunjabJanuary 8, 20250333 ਮੈਲਬਰਨ-ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਤੇ ਅਮਰੀਕਾ ਦਾ ਰਲੇਵਾਂ ਬੱਚਿਆਂ ਵਾਲੀ ਖੇਡ ਨਹੀਂ:ਜਸਟਿਨ ਟਰੂਡੋOn PunjabJanuary 8, 2025 by On PunjabJanuary 8, 20250230 ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੋਸ਼ਲ ਮੀਡੀਆ ਪੋਸਟ ਪਾਉਣੀ ਪਈ ਮਹਿੰਗੀ, ਪੇਜ ਐਡਮਿਨ ਵਿਰੁੱਧ ਐਫਆਈਆਰ ਦਰਜOn PunjabJanuary 8, 2025 by On PunjabJanuary 8, 20250203 ਜੰਮੂ-ਸੋਸ਼ਲ ਮੀਡੀਆ ਦੇ ਯੁੱਗ ਵਿਚ ਅੱਜ ਹਰ ਕੋਈ ਸੋਸ਼ਲ ਮੀਡੀਆ ਪੇਜ ਚਲਾ ਰਿਹਾ ਹੈ। ਪਰ ਬਿਨਾਂ ਕਿਸੇ ਸਿਰ ਪੈਰ ਜਾਂ ਪੁਖ਼ਤਾ ਜਾਣਕਾਰੀ ਤੋਂ ਬਿਨਾਂ ਸਾਂਝੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਦਾਕਾਰਾ ਦੇ ਜਿਨਸੀ ਸ਼ੋਸ਼ਣ ਸਬੰਧੀ ਮਾਮਲੇ ’ਚ ਐਸ.ਆਈ.ਟੀ ਵੱਲੋਂ ਕਾਰੋਬਾਰੀ ਗ੍ਰਿਫ਼ਤਾਰOn PunjabJanuary 8, 2025 by On PunjabJanuary 8, 20250202 ਕੇਰਲ-ਮਲਿਆਲਮ ਅਦਾਕਾਰਾ ਹਨੀ ਰੋਜ਼ (Malayalam actress Honey Rose) ਵੱਲੋਂ ਦਰਜ ਕਰਵਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਆਗੂ ਸੌਰਭ ਭਾਰਦਵਾਜ, ਸੰਜੇ ਸਿੰਘ ਨੂੰ ਪ੍ਰਧਾਨ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨਿਵਾਸ ‘ਚ ਜਾਣ ਤੋਂ ਰੋਕਿਆOn PunjabJanuary 8, 2025 by On PunjabJanuary 8, 20250146 ਨਵੀਂ ਦਿੱਲੀ-ਸੌਰਭ ਭਾਰਦਵਾਜ ਅਤੇ ਸੰਜੇ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਦਾਖਲ ਹੋਣ ਤੋਂ ਰੋਕਣ ਉਪਰੰਤ ਉਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਜਨਤਾ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀOn PunjabJanuary 8, 2025 by On PunjabJanuary 8, 20250214 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਠਿੰਡਾ ਸ਼ਹਿਰ ਦਾ ਗੰਦਾ ਪਾਣੀ ਚੰਦਭਾਨ ਡਰੇਨ ’ਚ ਸੁੱਟਣ ਲਈ ਪ੍ਰਸ਼ਾਸਨ ਪੱਬਾਂ ਭਾਰ, ਵਿਰੋਧ ਕਰਦੇ ਕਿਸਾਨ ਫੜੇOn PunjabJanuary 8, 2025 by On PunjabJanuary 8, 20250197 ਬਠਿੰਡਾ- ਬਠਿੰਡਾ ਸ਼ਹਿਰ ਦੀਆਂ ਬਸਤੀਆਂ ਅਤੇ ਗੋਬਿੰਦਪੁਰਾ ਵਿਖੇ ਬਣੀ ਜੇਲ੍ਹ ਦੇ ਗੰਦੇ ਪਾਣੀ ਨੂੰ ਚੰਦਭਾਨ ਬਰਸਾਤੀ ਨਾਲ਼ੇ ਵਿੱਚ ਸੁੱਟਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਿਆਨਕ ਸੜਕ ਹਾਦਸੇ ’ਚ 3 ਸਕੂਲੀ ਬੱਚਿਆਂ ਸਮੇਤ 4 ਦੀ ਮੌਤ, 8 ਜ਼ਖਮੀOn PunjabJanuary 8, 2025 by On PunjabJanuary 8, 20250256 ਰਾਮਗੜ੍ਹ-ਝਾਰਖੰਡ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਸਕੂਲੀ ਬੱਚਿਆਂ ਸਮੇਤ ਘੱਟੋ ਘੱਟ ਚਾਰ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ|...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਕਤਲ ਕੇਸ ਵਿੱਚ 21 ਜਨਵਰੀ ਨੂੰ ਫੈਸਲਾ ਆਉਣ ਦੀ ਸੰਭਾਵਨਾOn PunjabJanuary 8, 2025 by On PunjabJanuary 8, 20250145 ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਵਿੱਚ...