ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਰਣਵੀਰ ਅੱਲਾਹਾਬਾਦੀਆ ਪੁਲੀਸ ਵੱਲੋਂ ਰਣਵੀਰ ਅਲਾਹਾਬਾਦੀਆ ਮੁੜ ਤਲਬOn PunjabFebruary 15, 2025 by On PunjabFebruary 15, 202509 ਮੁੰਬਈ-ਮੁੰਬਈ ਪੁਲੀਸ ਨੇ ਪੋਡਕਾਸਟਰ ਰਣਵੀਰ ਅਲਾਹਾਬਾਦੀਆ ਨੂੰ ਯੂਟਿਊਬ ਸ਼ੋਅ ’ਤੇ ਵਿਵਾਦਿਤ ਟਿੱਪਣੀਆਂ ਦੀ ਜਾਂਚ ਲਈ ਮੁੜ ਤਲਬ ਕੀਤਾ ਹੈ। ਪੁਲੀਸ ਨੇ ਅਲਾਹਾਬਾਦੀਆ ਨੂੰ ਅੱਜ ਮੁੜ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਬਾਕਸ ਆਫਿਸ ’ਤੇ ਛਾਈ ਵਿੱਕੀ ਦੀ ‘ਛਾਵਾ’, ਪਹਿਲੇ ਦਿਨ ਕੀਤੀ 50 ਕਰੋੜ ਦੀ ਕਮਾਈOn PunjabFebruary 15, 2025 by On PunjabFebruary 15, 2025010 ਨਵੀਂ ਦਿੱਲੀ-ਵਿੱਕੀ ਕੌਸ਼ਲ ਦੀ ਇਤਿਹਾਸਕ ਐਕਸ਼ਨ ਫਿਲਮ ‘ਛਾਵਾ’ ਨੇ ਪਹਿਲੇ ਦਿਨ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 50 ਕਰੋੜ ਰੁਪਏ ਦੀ ਕਮਾਈ ਕੀਤੀ। ਲਕਸ਼ਮਣ ਓਟਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ ਦੇ ‘ਸ਼ੀਸ਼ ਮਹਿਲ’ ਦੇ ਨਵੀਨੀਕਰਨ ਦੀ ਜਾਂਚ ਹੋਵੇਗੀ: ਭਾਜਪਾOn PunjabFebruary 15, 2025 by On PunjabFebruary 15, 202509 ਨਵੀਂ ਦਿੱਲੀ-ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਨੇ ਦਿੱਲੀ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਨੂੰ 6, ਫਲੈਗਸਟਾਫ ਰੋਡ ਬੰਗਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਂਕੁੰਭ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਵੈਨ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਮੌਤਾਂOn PunjabFebruary 15, 2025 by On PunjabFebruary 15, 202508 ਦਾਹੋਦ-ਗੁਜਰਾਤ ਦੇ ਦਾਹੋਦ ਜ਼ਿਲ੍ਹੇ ਵਿਚ ਪ੍ਰਯਾਗਰਾਜ ਦੇ ਮਹਾਂਕੁੰਭ ਤੋਂ ਸ਼ਰਧਾਲੂਆਂ ਨੂੰ ਵਾਪਸ ਲੈ ਆ ਰਹੀ ਸੈਲਾਨੀ ਵੈਨ ਦੇ ਹਾਈਵੇਅ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਬਾਰੂਦੀ ਸੁਰੰਗ ਧਮਾਕੇ ’ਚ ਸੀਆਰਪੀਐੱਫ ਜਵਾਨ ਜ਼ਖ਼ਮੀOn PunjabFebruary 15, 2025 by On PunjabFebruary 15, 202508 ਬੀਜਾਪੁਰ-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਬਾਰੂਦੀ ਸੁਰੰਗ ਧਮਾਕੇ ਵਿਚ ਸੀਆਰਪੀਐੱਫ ਦੀ CoBRA ਯੂਨਿਟ ਦਾ ਜਵਾਨ ਜ਼ਖ਼ਮੀ ਹੋ ਗਿਆ। ਪੁਲੀਸ ਮੁਤਾਬਕ ਇਹ ਬਾਰੂਦੀ ਸੁਰੰਗ ਨਕਸਲੀਆਂ ਵੱਲੋਂ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਲਾਹਬਾਦੀਆ ਦਾ ਫ਼ੋਨ ਬੰਦ, ਸਮੇਂ ਕੋਲ ਬਿਆਨ ਦਰਜ ਕਰਵਾਉਣ ਲਈ 10 ਮਾਰਚ ਤੱਕ ਦਾ ਸਮਾਂ : ਮੁੰਬਈ ਪੁਲੀਸOn PunjabFebruary 15, 2025 by On PunjabFebruary 15, 202509 ਮੁੰਬਈ: ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਪੋਡਕਾਸਟਰ ਰਣਵੀਰ ਅਲਾਹਬਾਦੀਆ ਦਾ ਪਤਾ ਲਗਾਉਣ ਵਿੱਚ ਅਸਮਰੱਥ ਹੈ ਕਿਉਂਕਿ ਉਸਦਾ ਫੋਨ ਬੰਦ ਆ ਰਿਹਾ ਹੈ,...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਸਕੇਐਮ ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਾਉਣ ਦਾ ਐਲਾਨOn PunjabFebruary 15, 2025 by On PunjabFebruary 15, 202507 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸੰਯੁਕਤ ਕਿਸਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੂੰ ਨਵੀਂ ਤਕਨਾਲੋਜੀ ਲਈ ਫੋਕੇ ਸ਼ਬਦਾਂ ਦੀ ਨਹੀਂ ਸਪਸ਼ਟ ਦ੍ਰਿਸ਼ਟੀਕੋਣ ਦੀ ਲੋੜ: ਰਾਹੁਲ ਗਾਂਧੀOn PunjabFebruary 15, 2025 by On PunjabFebruary 15, 202508 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਕੋਲ ਭਾਵੇਂ ਪ੍ਰਤਿਭਾ ਹੈ, ਪਰ ਇਸ ਨੂੰ ਆਪਣੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਨਵੀਂ ਤਕਨਾਲੋਜੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੇ 3 ਕੌਂਸਲਰ ਭਾਜਪਾ ਵਿੱਚ ਸ਼ਾਮਲ: ਦਿੱਲੀ ਵਿੱਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲOn PunjabFebruary 15, 2025 by On PunjabFebruary 15, 2025010 ਨਵੀਂ ਦਿੱਲੀ-ਦਿੱਲੀ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਹੁਣ ਦਿੱਲੀ ਮਿਉਂਸਿਪਲ ਕਾਰਪੋਰੇਸ਼ਨ (ਐਮਸੀਡੀ) ਵਿੱਚ ਵੀ ਭਾਜਪਾ ਭਾਰੂ ਪੈ ਸਕਦੀ ਹੈ। ਅੱਜ ਆਮ ਆਦਮੀ ਪਾਰਟੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ :ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰOn PunjabFebruary 15, 2025 by On PunjabFebruary 15, 202508 ਅੰਮ੍ਰਿਤਸਰ-ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ...