ਦੂਜੀ ਅਮਰੀਕੀ ਦੇਸ਼ ਨਿਕਾਲੇ ਦੀ ਉਡਾਣ: ਡਿਪੋਰਟ ਕੀਤੇ ਭਾਰਤੀ ਪਰਵਾਸੀਆਂ ਦਾ ਦੂਜਾ ਬੈਚ ਸ਼ਨਿੱਚਰਵਾਰ ਨੂੰ ਪੁੱਜੇਗਾ ਅੰਮ੍ਰਿਤਸਰ, 119 ਭਾਰਤੀਆਂ ਵਿਚ 67 ਪੰਜਾਬੀ
ਅੰਮ੍ਰਿਤਸਰ-ਅਮਰੀਕਾ ਤੋਂ ਡਿਪੋਰਟ ਕੀਤੇ 119 ਭਾਰਤੀ ਨਾਗਰਿਕਾਂ ਵਾਲੀ ਵਿਸ਼ੇਸ਼ ਉਡਾਣ ਦੇ ਭਲਕੇ (15 ਫਰਵਰੀ) ਸ਼ਨਿੱਚਰਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...

