ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਪਿੱਠ ਦੀ ਸੱਟ ਕਰਕੇ Bumrah ਟੀਮ ’ਚੋਂ ਬਾਹਰ, ਹਰਸ਼ਿਤ ਰਾਣਾ ਨੂੰ ਮਿਲੀ ਥਾਂOn PunjabFebruary 12, 2025 by On PunjabFebruary 12, 20250180 ਨਵੀਂ ਦਿੱਲੀ-ਭਾਰਤੀ ਕ੍ਰਿਕਟ ਟੀਮ ਦਾ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jaspreet Bumrah) ਪਿੱਠ ਦੀ ਸੱਟ ਕਰਕੇ ICC Champions Trophy ’ਚੋਂ ਬਾਹਰ ਹੋ ਗਿਆ ਹੈ। ਭਾਰਤੀ ਕ੍ਰਿਕਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ: ਰੇਲ ਗੱਡੀ ’ਤੇ ਪਥਰਾਅ, ਦੋ ਮੁਲਜ਼ਮ ਗ੍ਰਿਫ਼ਤਾਰOn PunjabFebruary 12, 2025 by On PunjabFebruary 12, 20250291 ਬਿਹਾਰ-ਬਿਹਾਰ ਦੇ ਮਧੂਬਨੀ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਉੱਤੇ ਪਥਰਾਅ ਕਰਨ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਮਸਤੀਪੁਰ ਡਿਵੀਜ਼ਨਲ ਰੇਲਵੇ ਮੈਨੇਜਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਯੁੱਧਿਆ ਰਾਮ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤੇਂਦਰ ਦਾਸ ਦਾ ਦੇਹਾਂਤOn PunjabFebruary 12, 2025 by On PunjabFebruary 12, 20250211 ਲਖਨਊ-ਅਯੁੁੱਧਿਆ ਵਿਚ ਰਾਮ ਜਨਮਭੂਮੀ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤੇਂਦਰ ਦਾਸ (85) ਦਾ ਅੱਜ ਇਥੇ ਹਸਪਤਾਲ ਵਿਚ ਦੇਹਾਂਤ ਹੋ ਗਿਆ।ਦਾਸ ਨੂੰ ਇਸ ਮਹੀਨੇ ਦੀ ਸ਼ੁਰੂਆਤ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈOn PunjabFebruary 12, 2025 by On PunjabFebruary 12, 20250207 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੈਂਸੈਕਸ 76000 ਦੇ ਪੱਧਰ ਤੋਂ ਹੇਠਾਂ ਡਿੱਗਿਆOn PunjabFebruary 12, 2025 by On PunjabFebruary 12, 20250304 ਮੁੰਬਈ-ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਦੇਸ਼ੀ ਫੰਡਾਂ ਦੀ ਬੇਰੋਕ ਨਿਕਾਸੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੋਰ ਹੇਠਾਂ ਆ ਗਏ । ਬੀਐੱਸਈ ਦਾ 30 ਸ਼ੇਅਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਫਰਾਂਸ ਦੇ ਬੰਦਰਗਾਹ ਸ਼ਹਿਰ ਮਾਰਸੇਲੀ ਪਹੁੰਚੇ, ਨਵੇਂ ਕੌਂਸਲੇਟ ਜਨਰਲ ਦਾ ਉਦਘਾਟਨ ਕਰਨਗੇOn PunjabFebruary 12, 2025 by On PunjabFebruary 12, 20250225 ਪੈਰਿਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਫਰਾਂਸ ਦੇ ਮਾਰਸੇਲੀ ਪਹੁੰਚੇ ਅਤੇ ਸੁਤੰਤਰਤਾ ਸੈਨਾਨੀ ਵੀਡੀ ਸਾਵਰਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਮੰਗਲਵਾਰ ਰਾਤ (ਸਥਾਨਕ ਸਮਾਂ)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੰਬਈ ਪੁਲੀਸ ਨੂੰ ਆਈ ਕਾਲ: ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਤੇ ਹਮਲਾ ਕਰ ਸਕਦੇ ਹਨ ਅਤਿਵਾਦੀOn PunjabFebruary 12, 2025 by On PunjabFebruary 12, 20250219 ਮੁੰਬਈ-ਇਕ ਵਿਅਕਤੀ ਨੇ ਮੁੰਬਈ ਪੁਲੀਸ ਕੰਟਰੋਲ ਰੂਮ ਨੂੰ ਫੋਨ ਕਰ ਕੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਅਤਿਵਾਦੀ ਹਮਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਈਲੇਨ-ਬੈਰੇ ਸਿੰਡਰੋਮ ਨਾਲ ਮੁੰਬਈ ਵਿਚ ਪਹਿਲੀ ਮੌਤ ਦਰਜOn PunjabFebruary 12, 2025 by On PunjabFebruary 12, 20250248 ਮੁੰਬਈ-ਮੁੰਬਈ ਦੇ ਇੱਕ ਹਸਪਤਾਲ ਵਿੱਚ ਗੁਈਲੇਨ-ਬੈਰੇ ਸਿੰਡਰੋਮ (ਜੀਬੀਐਸ) ਨਾਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਨਰਵ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਫਤ ਸਹੂਲਤਾਂ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ: ਸੁਪਰੀਮ ਕੋਰਟOn PunjabFebruary 12, 2025 by On PunjabFebruary 12, 20250205 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਚੋਣਾਂ ਤੋਂ ਪਹਿਲਾਂ ਮੁਫਤ ਚੀਜ਼ਾਂ ਤੇ ਸਹੂਲਤਾਂ ਦਾ ਐਲਾਨ ਕਰਨ ਦੀ ਪ੍ਰਥਾ ਨੂੰ ਨਕਾਰਦਿਆਂ ਕਿਹਾ ਕਿ ਇਸ ਕਾਰਨ ਲੋਕ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਢਾਬੀ ਗੁਜਰਾਂ ਬਾਰਡਰ ’ਤੇ ਕਿਸਾਨ ਮਹਾਂਪੰਚਾਇਤ ’ਚ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰOn PunjabFebruary 12, 2025 by On PunjabFebruary 12, 20250153 ਪਟਿਆਲਾ- ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਅਤੇ ਕਿਸਾਨ ਅੰਦੋਲਨ-2 ਦੇ ਬੈਨਰ ਹੇਠਾਂ ਅੰਤਰਰਾਜੀ ਬਾਰਡਰਾਂ ’ਤੇ ਜਾਰੀ...