ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸਹਿਯੋਗ ਦੀਆਂ ਕਾਮਯਾਬੀਆਂ ਨੂੰ ਅੱਗੇ ਵਧਾਉਣ ਦਾ ਮੌਕਾ: ਮੋਦੀ
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਅਮਰੀਕਾ ਦੌਰਾ ਰਾਸ਼ਟਰਪਤੀ ਡੋਨਲਡ ਟਰੰਪ (President Donald Trump) ਦੇ...

