ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਭ ਤੋਂ ਵੱਡਾ ਬੁਲਡੋਜ਼ਰ ਐਕਸ਼ਨ: ਪੁਲੀਸ ਨੇ ਇਕੋ ਵੇਲੇ ਨਸ਼ਾ ਤਸਕਰਾਂ ਦੇ 5 ਘਰ ਢਾਹੇOn PunjabMarch 15, 2025 by On PunjabMarch 15, 20250318 ਕੋਟਕਪੂਰਾ-ਕੋਟਕਪੂਰਾ ਪੁਲੀਸ ਨੇ ਇਥੋਂ ਦੇ ਨਸ਼ਾ ਵੇਚਣ ਲਈ ਕਥਿਤ ਤੌਰ `ਤੇ ਬਦਨਾਮ ਇਲਾਕੇ ਵਿੱਚ ਅੱਜ ਸੂਬੇ ਦਾ ਸਭ ਤੋਂ ਵੱਡਾ ਬੁਲਡੋਜ਼ਰ ਐਕਸ਼ਨ ਕਰਦਿਆਂ ਇਕੋ ਵੇਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਦਾ ਸ੍ਰੀਲੰਕਾ ਦੌਰਾ ਅਗਲੇ ਮਹੀਨੇOn PunjabMarch 15, 2025 by On PunjabMarch 15, 20250329 ਕੋਲੰਬੋ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਸਾਲ ਸ੍ਰੀਲੰਕਾ ਦੇ ਰਾਸ਼ਟਰਪਤੀ ਅਨੂਰਾ ਕੁਮਾਰ ਦੀਸਾਨਾਇਕੇ ਦੇ ਦਿੱਲੀ ਦੌਰੇ ਦੌਰਾਨ ਹੋਏ ਸਮਝੌਤਿਆਂ ਨੂੰ ਅੰਤਿਮ ਰੂਪ ਦੇਣ ਲਈ ਅਗਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਟਾਰਟ ਕਾਰ ’ਚ ਬੈਠੇ ਪੰਜਾਬੀ ਨੌਜੁਆਨ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤOn PunjabMarch 15, 2025 by On PunjabMarch 15, 20250288 ਵੈਨਕੂਵਰ: ਬਰੈਂਪਟਨ ਦੇ ਕਾਰ ਗੈਰਾਜ ‘ਚ ਬੀਤੀ ਰਾਤ ਖੜ੍ਹੀ ਸਟਾਰਟ ਕਾਰ ਵਿੱਚ ਬੈਠੇ ਪੰਜਾਬੀ ਨੌਜੁਆਨ ਦੀ ਜ਼ਹਿਰੀਲੀ ਗੈਸ (ਕਾਰਬਨ ਮੋਨੋਔਕਸਾਈਡ) ਚੜ੍ਹਨ ਕਾਰਨ ਮੌਤ ਹੋ ਗਈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ ਨੇ ਕਾਰਬਨ ਟੈਕਸ ਹਟਾਇਆOn PunjabMarch 15, 2025 by On PunjabMarch 15, 20250237 ਵੈਨਕੂਵਰ: ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney, Prime Minister of Canada) ਨੇ ਆਪਣੇ ਸਹੁੰ-ਚੁੱਕ ਸਮਾਗਮ ਤੋਂ ਤੁਰੰਤ ਬਾਅਦ ਮੰਤਰੀ ਮੰਡਲ ਦੀ ਪਹਿਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀ.ਏ.ਜੀ. ਦੀ ਮੌਜੂਦਾ ਨਿਯੁਕਤੀ ਪ੍ਰਕਿਰਿਆ ਨੂੰ ਗ਼ੈਰਸੰਵਿਧਾਨਕ ਐਲਾਨਣ ਦੀ ਮੰਗ ਕਰਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟOn PunjabMarch 15, 2025 by On PunjabMarch 15, 20250237 ਨਵੀਂ ਦਿੱਲੀ-ਸੁਪਰੀਮ ਕੋਰਟ 17 ਮਾਰਚ ਨੂੰ ਇੱਕ ਗ਼ੈਰਸਰਕਾਰੀ ਸੰਸਥਾ (NGO) ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰੇਗੀ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਭਾਰਤ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੰਗਲ ਨਜ਼ਦੀਕ ਜੰਗਲ ਵਿਚ 3 ਸੂਰਾਂ ਤੇ ਇਕ ਸਾਂਬਰ ਦੀ ਭੇਤ-ਭਰੀ ਹਾਲਤ ’ਚ ਮੌਤOn PunjabMarch 15, 2025 by On PunjabMarch 15, 20250315 ਨੰਗਲ- ਨੰਗਲ ਨਜ਼ਦੀਕ ਭਾਖੜਾ ਮੇਨ ਸੜਕ ’ਤੇ ਪੈਂਦੇ ਪਿੰਡ ਤਲਵਾੜਾ ਦੇ ਜੰਗਲਾਂ ਵਿੱਚ 3 ਜੰਗਲੀ ਸੂਰ ਮ੍ਰਿਤਕ ਪਾਏ ਗਏ ਤੇ 3 ਹੋਰ ਸੂਰ ਗੰਭੀਰ ਹਾਲਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਮੀਨੀ ਬਾਰੇ ਵਿਵਾਦ ਨੂੰ ਲੈ ਕੇ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆOn PunjabMarch 15, 2025 by On PunjabMarch 15, 20250312 ਟੋਹਾਣਾ- ਭਾਜਪਾ ਨੇਤਾ ਸੁਰਿੰਦਰ ਕੁਮਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਘਰ ਦੇ ਨੇੜੇ ਗੁਆਂਢੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲੀਸ ਮੁਤਾਬਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਪ੍ਰੈਸ ਰਿਪੋਰਟਰ ਨੇ ਟਰੰਪ ਨੂੰ ਦਿੱਤਾ ਅਜੀਬ ਝਟਕਾ !On PunjabMarch 15, 2025 by On PunjabMarch 15, 20250365 ਚੰਡੀਗੜ੍ਹ- ਅਮਰੀਕੀ ਸਦਰ ਡੋਨਾਲਡ ਟਰੰਪ (US President Donald Trump) ਆਪਣੇ ਬਿਆਨਾਂ ਅਤੇ ਫੈਸਲਿਆਂ ਲਈ ਅਕਸਰ ਸੁਰਖ਼ੀਆਂ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਇੱਕ ਅਜੀਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਆਹ ਦੇ ਬੰਧਨ ਵਿੱਚ ਬੱਝਣਗੇ ਟੋਕੀਓ ਓਲੰਪਿਕ ਹਾਕੀ ਸਟਾਰ ਮਨਦੀਪ ਸਿੰਘ ਤੇ ਉਦਿਤਾ ਕੌਰOn PunjabMarch 15, 2025 by On PunjabMarch 15, 20250283 ਜਲੰਧਰ- ਓਲੰਪੀਅਨ ਹਾਕੀ ਸਟਾਰ ਮਨਦੀਪ ਸਿੰਘ ਅਤੇ ਉਦਿਤਾ ਦੂਹਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਵੱਲੋਂ ਮਾਡਲ ਟਾਊਨ ਦੇ ਗੁਰਦੁਆਰੇ ਵਿੱਚ 21...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ਦਾ ਵਿਰਾਸਤੀ ਮਾਰਗ ਪ੍ਰਾਜੈਕਟ ਅਧੂਰਾOn PunjabMarch 14, 2025 by On PunjabMarch 14, 20250277 ਪਟਿਆਲਾ- ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡਰੀਮ ਪ੍ਰਾਜੈਕਟ ਪਟਿਆਲਾ ਦਿ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ’ਤੇ 41.63 ਕਰੋੜ ਰੁਪਏ ਖ਼ਰਚੇ ਜਾਣ ਤੋਂ ਬਾਅਦ ਵੀ...