ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੱਡੇ ਲੋਕਾਂ ਨੇ ਹੋਲੀ ਦੇ ਜਸ਼ਨਾਂ ਨੂੰ ਘੱਟਗਿਣਤੀਆਂ ਲਈ ਡਰ ਦੇ ਮਾਹੌਲ ’ਚ ਬਦਲਿਆ: ਮਹਿਬੂਬਾ ਮੁਫ਼ਤੀOn PunjabMarch 14, 2025 by On PunjabMarch 14, 20250262 ਸ੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਕੁਝ ਵੱਡੇ ਲੋਕਾਂ ਨੇ ਸੱਤਾਧਾਰੀ ਵਿਅਕਤੀਆਂ ਦੀ ਪ੍ਰਵਾਨਗੀ ਨਾਲ ਹੋਲੀ ਦੇ ਜਸ਼ਨਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਰ ਨਾਲ ਟੱਕਰ ਮਾਰਨ ਤੋਂ ਬਾਅਦ ਲਾਅ ਵਿਦਿਆਰਥੀ ਚੀਕਿਆ, ‘ਇਕ ਵਾਰ ਹੋਰ, ਇਕ ਵਾਰ ਹੋਰ’On PunjabMarch 14, 2025 by On PunjabMarch 14, 20250179 ਵਡੋਦਰਾ: ਵਡੋਦਰਾ ਹਾਦਸਾ ਗੁਜਰਾਤ ਦੇ ਵਡੋਦਰਾ ਸ਼ਹਿਰ ਵਿੱਚ ਅੱਜ ਤੜਕੇ ਇੱਕ 20 ਸਾਲਾ ਕਾਨੂੰਨ ਦੇ ਵਿਦਿਆਰਥੀ ਦੀ ਤੇਜ਼ ਰਫ਼ਤਾਰ ਕਾਰ ਨੇ ਦੁਪਹੀਆ ਵਾਹਨਾਂ ਨੂੰ ਟੱਕਰ ਮਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੀਰਕਪੁਰ ਚੰਡੀਗੜ੍ਹ ਬੈਰੀਅਰ ’ਤੇ ਸੜਕ ਹਾਦਸੇ ’ਚ ਪੁਲੀਸ ਕਾਂਸਟੇਬਲ ਤੇ ਹੋਮ ਗਾਰਡ ਵਲੰਟੀਅਰ ਸਣੇ ਤਿੰਨ ਹਲਾਕOn PunjabMarch 14, 2025 by On PunjabMarch 14, 20250298 ਚੰਡੀਗੜ੍ਹ- ਚੰਡੀਗੜ੍ਹ-ਜ਼ੀਰਕਪੁਰ ਬੈਰੀਅਰ ‘ਤੇ ਹਾਦਸਾ ਇਥੇ ਚੰਡੀਗੜ੍ਹ-ਜ਼ੀਰਕਪੁਰ ਬੈਰੀਅਰ ਉੱਤੇ ਅੱਜ ਵੱਡੇ ਤੜਕੇ ਢਾਈ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿਚ ਪੁਲੀਸ ਕਾਂਸਟੇਬਲ ਤੇ ਹੋਮ ਗਾਰਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕzOn PunjabMarch 14, 2025 by On PunjabMarch 14, 20250255 ਸ੍ਰੀ ਆਨੰਦਪੁਰ ਸਾਹਿਬ- ਹੋਲਾ ਮੁਹੱਲਾ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੇਪਰ ਲੀਕ ਛੇ ਰਾਜਾਂ ਦੇ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ’ਚ: ਰਾਹੁਲ ਗਾਂਧੀOn PunjabMarch 13, 2025 by On PunjabMarch 13, 20250363 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਹੋਣਾ ‘ਯੋਜਨਾਬੱਧ ਨਾਕਾਮੀ’ ਹੈ। ਗਾਂਧੀ ਨੇ ਜ਼ੋਰ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਹੋਟਲ ਵਿੱਚ ਬ੍ਰਿਟਿਸ਼ ਔਰਤ ਨਾਲ ਸਮੂਹਿਕ ਜਬਰ ਜਨਾਹ, ਦੋ ਗ੍ਰਿਫ਼ਤਾਰOn PunjabMarch 13, 2025 by On PunjabMarch 13, 20250329 ਨਵੀਂ ਦਿੱਲੀ- ਦਿੱਲੀ ਦੇ ਮਹੀਪਾਲਪੁਰ ਇਲਾਕੇ ਦੇ ਇੱਕ ਹੋਟਲ ਵਿੱਚ ਇੱਕ ਬ੍ਰਿਟਿਸ਼ ਔਰਤ ਨਾਲ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ। ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵੱਲੋਂ ਦਿੱਲੀ ’ਚ ਭੂਪੇਸ਼ ਬਘੇਲ ਨਾਲ ਮੁਲਾਕਾਤOn PunjabMarch 13, 2025 by On PunjabMarch 13, 20250536 ਚੰਡੀਗੜ੍ਹ- ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੈਸ ਟੈਂਕਰ ਦੇ ਦੋ ਵਾਹਨਾਂ ਨਾਲ ਟਕਰਾਉਣ ਕਾਰਨ 7 ਦੀ ਮੌਤOn PunjabMarch 13, 2025 by On PunjabMarch 13, 20250319 ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇੱਕ ਗੈਸ ਟੈਂਕਰ ਦੇ ਦੋ ਚਾਰ ਪਹੀਆ ਵਾਹਨਾਂ ਨਾਲ ਟਕਰਾਉਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਟਲੀ, ਆਖਰੀ ਸਮੇਂ ਵਿੱਚ Crew-10 ਮਿਸ਼ਨ ਦੀ ਉਡਾਨ ਮੁਲਤਵੀOn PunjabMarch 13, 2025 by On PunjabMarch 13, 20250348 ਬੰਗਲੂਰੂ- ਨਾਸਾ ਅਤੇ ਸਪੇਸਐਕਸ ਵੱਲੋਂ ਬੁੱਧਵਾਰ ਨੂੰ ਪੁਲਾੜ ਵਿਚ ਭੇਜੇ ਜਾਣੇ ਵਾਲੇ ਨਵੇਂ Crew-10 ਮਿਸ਼ਨ ਦੀ ਉਡਾਨ ਨੂੰ ਐਨ ਮੌਕੇ ‘ਤੇ ਰੋਕ ਦਿੱਤਾ ਗਿਆ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਸਟੀਲ ਅਤੇ ਐਲੂਮੀਨੀਅਮ ’ਤੇ ਟੈਕਸ ਵਧਾ ਕੇ 25 ਫ਼ੀਸਦ ਕੀਤਾOn PunjabMarch 13, 2025 by On PunjabMarch 13, 20250230 ਵਾਸ਼ਿੰਗਟਨ- ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ਦੀ ਦਰਾਮਦ ’ਤੇ ਟੈਕਸ ਵਧਾ ਕੇ 25 ਫ਼ੀਸਦ ਕਰ ਦਿੱਤਾ ਹੈ। ਟਰੰਪ ਨੇ...