Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ, ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ’ਤੇ ਸਵਾਲ ਚੁੱਕੇOn PunjabApril 10, 2025 by On PunjabApril 10, 20250396 ਚੰਡੀਗੜ੍ਹ- ਭਾਜਪਾ ਨੇ ਵੀਰਵਾਰ ਨੂੰ ਸੱਤਾਧਾਰੀ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਪਹਿਲਕਦਮੀ ਨੂੰ ‘ਉਦਘਾਟਨ ਕ੍ਰਾਂਤੀ’ ਕਿਹਾ ਅਤੇ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਸਿੱਖਿਆ ਖੇਤਰ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ; ਤਿਹਾੜ ਜੇਲ੍ਹ ’ਚ ਰੱਖਣ ਦੀ ਤਿਆਰੀOn PunjabApril 10, 2025 by On PunjabApril 10, 20250232 ਨਵੀਂ ਦਿੱਲੀ- 26/11 ਮੁੰਬਈ ਅੱਤਵਾਦੀ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਦਿੱਲੀ ਪਹੁੰਚਿਆ26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼; 8 ਗ੍ਰਿਫ਼ਤਾਰOn PunjabApril 9, 2025 by On PunjabApril 9, 20250357 ਅੰਮ੍ਰਿਤਸਰ- ਇਕ ਕੋਮਾਂਤਰੀ ਨਾਰਕੋ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰੇਟ ਨੇ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ 8 ਮੁੱਖ ਸੰਚਾਲਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ: ਸਮੂਹਿਕ ਜਬਰ ਜਨਾਹ ਮਾਮਲੇ ਵਿਚ 9 ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆOn PunjabApril 9, 2025 by On PunjabApril 9, 20250222 ਵਾਰਾਣਸੀ:ਵਾਰਾਣਸੀ ਸਮੂਹਿਕ ਜਬਰ ਜਨਾਹ ਦੀ ਭਿਆਨਕ ਘਟਨਾ ਦੇ ਸਬੰਧੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਕੁੱਲ ਨੌਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਕੈਬਨਿਟ ਵੱਲੋਂ ਛੇ ਮਾਰਗੀ ਜ਼ੀਰਕਪੁਰ ਬਾਈਪਾਸ ਨੂੰ ਹਰੀ ਝੰਡੀOn PunjabApril 9, 2025 by On PunjabApril 9, 20250816 ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਦੇ ਉਦੇਸ਼ ਨਾਲ ਦੋ ਰੇਲਵੇ...
ਖਬਰਾਂ/Newsਸੋਮਵਾਰ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਜ਼ਾਰ ’ਚ ਮੰਗਲਵਾਰ ਨੂੰ ਤੇਜ਼ੀ ਆਈOn PunjabApril 8, 2025 by On PunjabApril 8, 20250259 ਮੁੰਬਈ: 10 ਮਹੀਨਿਆਂ ਵਿਚ ਸਭ ਤੋਂ ਵੱਡੀ ਗਿਰਾਵਟ ਦਾ ਸਾਹਮਣਾ ਕਰਨ ਤੋਂ ਇੱਕ ਦਿਨ ਬਾਅਦ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਇਕਦਮ ਤੇਜ਼ੀ ਦਰਜ ਕੀਤੀ ਗਈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ’ਤੇ ਜਹਾਜ਼ ਵਿਚ ਜਿਨਸੀ ਸ਼ੋਸ਼ਣ ਦਾ ਦੋਸ਼On PunjabApril 8, 2025 by On PunjabApril 8, 20250336 ਨਿਊਯਾਰਕ- ਇਕ 36 ਸਾਲਾ ਭਾਰਤੀ ਮੂਲ ਦੇ ਵਿਅਕਤੀ ’ਤੇ ਅਮਰੀਕਾ ਵਿਚ ਇਕ ਘਰੇਲੂ ਉਡਾਣ ’ਚ ਸਵਾਰ ਯਾਤਰੀ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਲਾਇਕਾ ਅਰੋੜਾ ਖਿਲਾਫ਼ ਮੁੜ ਜ਼ਮਾਨਤੀ ਵਾਰੰਟ ਜਾਰੀOn PunjabApril 8, 2025 by On PunjabApril 8, 20250293 ਮੁੰਬਈ- ਮੁੰਬਈ ਕੋਰਟ ਨੇ 2012 ਵਿਚ ਇਕ ਪੰਜ ਤਾਰਾ ਹੋਟਲ ਵਿਚ ਅਦਾਕਾਰ ਸੈਫ਼ ਅਲੀ ਖ਼ਾਨ ਵੱਲੋਂ ਐੱਨਆਰਆਈ ਕਾਰੋਬਾਰੀ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਦੇ ਜਬਲਪੁਰ ਮੈਡੀਕਲ ਸੈੱਲ ਵਿੱਚ ਸੇਵਾ ਨਿਭਾਅ ਰਿਹਾ ਸੀ ਨਕਲੀ ਡਾਕਟਰ, ਕੇਸ ਦਰਜOn PunjabApril 8, 2025 by On PunjabApril 8, 20250218 ਜਬਲਪੁਰ- ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਇਕ ਕਥਿਤ ਜਾਅਲੀ ਡਾਕਟਰ, ਜੋ ਕਿ ਭਾਜਪਾ ਜਬਲਪੁਰ ਮੈਡੀਕਲ ਸੈੱਲ ਦੇ ਸਹਿ-ਕਨਵੀਨਰ ਵਜੋਂ ਵੀ ਸੇਵਾ ਨਿਭਾ ਚੁੱਕਾ ਹੈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਮੈਂਬਰ ਕਾਬੂOn PunjabApril 8, 2025 by On PunjabApril 8, 20250236 ਚੰਡੀਗੜ੍ਹ- ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਅਹਿਮ ਮੈਂਬਰਾਂ- ਜਸ਼ਨ ਸੰਧੂ ਤੇ ਗੁਰਸੇਵਕ ਸਿੰਘ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ...