ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਦਸ਼ਾਹ ਰਿਲੀਜ਼ ਕਰੇਗਾ ਗੀਤ ‘ਗਲੀਓਂ ਕੇ ਗਾਲਿਬ’On PunjabApril 28, 2025 by On PunjabApril 28, 20250212 ਮੁੰਬਈ: ਗਾਇਕ ਬਾਦਸ਼ਾਹ ਜਲਦੀ ਹੀ ਆਪਣਾ ਨਵਾਂ ਗੀਤ ‘ਗਲੀਓਂ ਕੇ ਗਾਲਿਬ’ ਰਿਲੀਜ਼ ਕਰੇਗਾ। ਗੀਤ ‘ਮਰਸੀ’ ਦੇ ਗਾਇਕ ਨੇ ਐਤਵਾਰ ਨੂੰ ਇਸ ਸਬੰਧੀ ਇੰਸਟਾਗ੍ਰਾਮ ’ਤੇ ਗੀਤ...
ਖਬਰਾਂ/Newsਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨOn PunjabApril 28, 2025 by On PunjabApril 28, 20250163 ਲਾਹੌਰ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵੀਜ਼ਾ ਰੱਦ ਹੋਣ ਕਾਰਨ ਆਪਣੀਆਂ ਯਾਤਰਾਵਾਂ ਵਿਚ ਛੱਡਣ ਲਈ ਮਜਬੂਰ ਹੋਣ ਤੋਂ ਬਾਅਦ ਪਿਛਲੇ ਛੇ ਦਿਨਾਂ ਵਿਚ 1,000 ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsIPL ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆOn PunjabApril 26, 2025 by On PunjabApril 26, 20250245 ਚੇਨਈ- ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿਚ ਮੇਜ਼ਬਾਨ ਚੇਨੱਈ ਸੁਪਰ ਕਿੰਗਜ਼ ਦੀ ਟੀਮ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਹੈਦਰਾਬਾਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੂਹ ’ਚ ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਹਾਦਸੇ ’ਚ 6 ਸਫ਼ਾਈ ਮਜ਼ਦੂਰ ਹਲਾਕ, ਪੰਜ ਜ਼ਖ਼ਮੀOn PunjabApril 26, 2025 by On PunjabApril 26, 20250258 ਗੁਰੂਗ੍ਰਾਮ- ਜ਼ਿਲ੍ਹਾ ਨੂਹ ਦੇ ਫਿਰੋਜ਼ਪੁਰ ਝਿਰਕਾ ਪੁਲੀਸ ਸਟੇਸ਼ਨ ਅਧੀਨ ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਇਬਰਾਹਿਮਬਾਸ ਪਿੰਡ ਨੇੜੇ ਅੱਜ ਸਵੇਰੇ ਤੇਜ਼ ਰਫ਼ਤਾਰ ਪਿਕ-ਅੱਪ ਗੱਡੀ ਨੇ ਸਫਾਈ ਦੇ ਕੰਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਲਗਾਤਾਰ ਜਾਰੀOn PunjabApril 26, 2025 by On PunjabApril 26, 20250325 ਨਵੀਂ ਦਿੱਲੀ- ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਹਿਮਦਾਬਾਦ, ਸੂਰਤ ਵਿਚ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਹਿਰਾਸਤ ’ਚ ਲਏOn PunjabApril 26, 2025 by On PunjabApril 26, 20250261 ਅਹਿਮਦਾਬਾਦ- ਗੁਜਰਾਤ ਦੇ ਸ਼ਹਿਰਾਂ ਅਹਿਮਦਾਬਾਦ ਅਤੇ ਸੂਰਤ ਵਿਚ ਤਲਾਸ਼ੀ ਮੁਹਿੰਮਾਂ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਨੂੰ ਹਿਰਾਸਤ ਵਿਚ ਲਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਥੋਂ ਸ਼ਹਿਰ ਲਾਹੌਰ ਹੈ ਦੂਰ ਮੀਆਂ…On PunjabApril 26, 2025 by On PunjabApril 26, 20250286 ਚੰਡੀਗੜ੍ਹ- ‘ਪਹਿਲਗਾਮ ਅੱਤਵਾਦੀ ਹਮਲੇ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਓ ਪਰ ਆਮ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣ ਤੋਂ ਬਚਾਓ।’ ਇਹ ਅਟਾਰੀ-ਵਾਹਗਾ ਸੜਕੀ ਰਸਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਰਾਨੀ ਬੰਦਰਗਾਹ ‘ਤੇ ਜ਼ੋਰਦਾਰ ਧਮਾਕਾ, 500 ਤੋਂ ਵੱਧ ਜ਼ਖ਼ਮੀOn PunjabApril 26, 2025 by On PunjabApril 26, 20250197 ਤਹਿਰਾਨ: ਦੱਖਣੀ ਇਰਾਨ ਵਿੱਚ ਸ਼ਨਿੱਚਰਵਾਰ ਨੂੰ ਇੱਕ ਬੰਦਰਗਾਹ ‘ਤੇ ਜ਼ੋਰਦਾਰ ਧਮਾਕਾ ਅਤੇ ਅੱਗ ਲੱਗ ਗਈ, ਜਿਸ ਕਾਰਨ ਘੱਟੋ-ਘੱਟ 516 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੇਂਟ ਪੀਟਰਜ਼ ਬੇਸਿਲਿਕਾ ’ਚ ਪੋਪ ਫਰਾਂਸਿਸ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸੰਪਨOn PunjabApril 26, 2025 by On PunjabApril 26, 20250120 ਵੈਟੀਕਨ ਸਿਟੀ- ਪੋਪ ਫਰਾਂਸਿਸ (Pope Francis), ਜਿਨ੍ਹਾਂ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਸ਼ਨਿੱਚਰਵਾਰ ਨੂੰ ਸੇਂਟ ਪੀਟਰਜ਼ ਸਕੁਏਅਰ (St. Peter’s Square)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰੀ ਸਿੱਕਮ ਵਿਚ ਢਿੱਗਾਂ ਖਿਸਕਣ ਕਾਰਨ 1,000 ਸੈਲਾਨੀ ਫਸੇOn PunjabApril 25, 2025 by On PunjabApril 25, 20250219 ਗੰਗਟੋਕ- ਹਿਮਾਲਿਆਈ ਸੂਬੇ ਵਿਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਉੱਤਰੀ ਸਿੱਕਮ ਵਿਚ ਲਗਭਗ 1,000 ਸੈਲਾਨੀ ਫਸ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ...