ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਚਮੀ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਸੰਗਤਾਂOn PunjabMay 31, 2025 by On PunjabMay 31, 2025081 ਪਟਿਆਲਾ- ਅੱਜ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗਰਮੀ ਦੇ ਚਲਦਿਆਂ ਵੱਡੇ ਤੜਕੇ ਹੀ ਸੰਗਤਾਂ ਇੱਥੇ ਸਥਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲੱਗੀਆਂ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਦੀ ਭਾਜਪਾ ਸਰਕਾਰ ਨੂੰ RSS ਚਲਾ ਰਹੀ: ਰਾਜਾ ਵੜਿੰਗOn PunjabMay 31, 2025 by On PunjabMay 31, 2025052 ਸਨੌਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਰਐਸਐਸ ਚਲਾ ਰਿਹਾ ਹੈ ਤੇ ਭਾਜਪਾ ਆਰਐਸਐਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੋਮਾਂਚਕ ਮੁਕਾਬਲੇ ਵਿਚ ਮੁੰਬਈ ਨੇ ਗੁਜਰਾਤ ਨੂੰ 20 ਦੌੜਾਂ ਨਾਲ ਹਰਾਇਆOn PunjabMay 31, 2025 by On PunjabMay 31, 2025061 ਮੁਹਾਲੀ- ਨਿਊ ਚੰਡੀਗੜ੍ਹ ਦੇ ਨਵੇਂ ਪੀਸੀਏ ਸਟੇਡੀਅਮ ਵਿੱਚ ਅੱਜ ਹੋਏ ਆਈਪੀਐੱਲ ਦੇ ਐਲਿਮੀਨੇਟਰ ਮੁਕਾਬਲੇ ਵਿਚ ਮੁੰਬਈ ਇੰਡੀਅਨਜ਼(MI) ਦੀ ਟੀਮ ਨੇ ਬੇਹੱਦ ਰੋਮਾਂਚਕ ਮੈਚ ਵਿਚ ਗੁਜਰਾਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨੀ ਸਦਰ ਸ਼ੀ ਜਿਨਪਿੰਗ ਦੀ ਧੀ ਸ਼ੀ ਮਿੰਗਜ਼ੇ ਨੂੰ ਅਮਰੀਕਾ ਤੋਂ Deport ਕਰਨ ਦੀ ਉੱਠੀ ਮੰਗOn PunjabMay 31, 2025 by On PunjabMay 31, 2025039 ਚੰਡੀਗੜ੍ਹ- ਇੱਕ ਸਿਆਸੀ ਕਾਰਕੁਨ ਅਤੇ ਡੋਨਲਡ ਟਰੰਪ ਦੀ ਸਹਿਯੋਗੀ ਲੌਰਾ ਲੂਮਰ (Laura Loomer, a political activist and ally of Donald Trump) ਨੇ ਮੰਗ ਕੀਤੀ ਹੈ...
austrialaautobusinessChandigharEducationEnglish NewsOnline DatingPatialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ 1 ਜੂਨ ਨੂੰ ਆਯੋਜਿਤ ਕੀਤੇ ਜਾਣਗੇOn PunjabMay 30, 2025May 30, 2025 by On PunjabMay 30, 2025May 30, 20250153 ਪਟਿਆਲਾ : ਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਸਮਾਗਮ ਸ੍ਰੀ ਗੁਰੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਟੀ ਸ਼ੇਅਰਾਂ ਵਿੱਚ ਵਿਕਰੀ ਕਾਰਨ ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟOn PunjabMay 30, 2025 by On PunjabMay 30, 2025052 ਮੁੰਬਈ- ਆਈਟੀ ਸ਼ੇਅਰਾਂ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਸੁਸਤ ਰੁਝਾਨਾਂ ਕਾਰਨ ਬੈਂਚਮਾਰਕ ਸਟਾਕ ਸੂਚਕ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਵਿੱਚ ਰਹੇ। ਸ਼ੁਰੂਆਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੀਰਕਪੁਰ ਬਾਈਪਾਸ ਯੋਜਨਾ: ਪੰਜਾਬ ਵਿਚ ਪਹਿਲੇ ਜੰਗਲੀ ਜੀਵ ਲਾਂਘੇ ਨੂੰ ਮਨਜ਼ੂਰੀOn PunjabMay 30, 2025 by On PunjabMay 30, 2025036 ਚੰਡੀਗੜ੍ਹ- ਪੰਜਾਬ ਵਿਚ ਵਿਛ ਰਹੇ ਸੜਕਾਂ ਦੇ ਜਾਲ ਕਾਰਨ ਜੰਗਲੀ ਜੀਵਾਂ ਦੇ ਕੁਦਰਤੀ ਮਾਹੌਲ ਵਿਚ ਰਹਿਣ ਪੱਖੋਂ ਪੈਦਾ ਹੋ ਰਹੇ ਅੜਿੱਕਿਆਂ ਦੇ ਮੱਦੇਨਜ਼ਰ ਪੰਜਾਬ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ: ਬੀਐੱਸਐੱਫ ਦੇ ਡੀਜੀ ਵੱਲੋਂ ਸਰਹੱਦ ’ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾOn PunjabMay 30, 2025 by On PunjabMay 30, 2025043 ਜੰਮੂ- ਬੀਐੱਸਐੱਫ ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਜੰਮੂ-ਕਸ਼ਮੀਰ ਵਿੱਚ ਕੋਮਾਂਤਰੀ ਸਰਹੱਦ (ਆਈਬੀ) ਦੇ ਨਾਲ ਸਮੁੱਚੇ ਸੁਰੱਖਿਆ ਦ੍ਰਿਸ਼ ਦੀ ਸਮੀਖਿਆ ਕੀਤੀ ਅਤੇ ਦੇਸ਼ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਕਿਤਾ ਭੰਡਾਰੀ ਕਤਲ ਕੇਸ ਵਿਚ ਤਿੰਨ ਨੂੰ ਉਮਰ ਕੈਦOn PunjabMay 30, 2025 by On PunjabMay 30, 2025064 ਦੇਹਰਾਦੂਨ- ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ 2022 ਦੇ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਉਹ ਦਿਨ ਦੂਰ ਨਹੀਂ, ਜਦੋਂ ਮਾਓਵਾਦੀ ਹਿੰਸਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ’: ਮੋਦੀOn PunjabMay 30, 2025 by On PunjabMay 30, 2025049 ਬਿਹਾਰ- ਨਕਸਲਵਾਦ ਅਤੇ ਲਾਲ ਦਹਿਸ਼ਤ ਵਿਰੁੱਧ ਕੇਂਦਰ ਦੀ ਲੜਾਈ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ...