ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸੀਸੀਐੱਸ ਦੀ ਮੀਟਿੰਗ ਜਾਰੀOn PunjabMay 14, 2025 by On PunjabMay 14, 20250260 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਵਾਈ ਹੇਠ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਇਕ ਮੀਟਿੰਗ ਜਾਰੀ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੱਧੀ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ: ਅਮਰੀਕੀ ਵਿਦੇਸ਼ ਮੰਤਰਾਲਾOn PunjabMay 14, 2025 by On PunjabMay 14, 20250353 ਵਾਸ਼ਿੰਗਟਨ- ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਦਰਮਿਆਨ ਦੋਵਾਂ ਧਿਰਾਂ ’ਚ ਸਿੱਧੀ ਗੱਲਬਾਤ ਦੀ ਵਕਾਲਤ ਕਰਦਾ ਹੈ। ਅਮਰੀਕਾ ਨੇ ਸ਼ਾਂਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰੀ ਫ਼ੌਜ ਦੇ ਕਮਾਂਡਰ ਵੱਲੋਂ ਉਮਰ ਅਬਦੁੱਲਾ ਨਾਲ ਗੱਲਬਾਤOn PunjabMay 14, 2025 by On PunjabMay 14, 20250381 ਸ੍ਰੀਨਗਰ- ਉੱਤਰੀ ਫ਼ੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮੌਜੂਦਾ ਸੁਰੱਖਿਆ ਸਥਿਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜੀਠਾ ਜ਼ਹਿਰੀਲੀ ਸ਼ਰਾਬ ਦੁਖਾਂਤ: ਪੁਲੀਸ ਵੱਲੋਂ ਦਿੱਲੀ ਦੇ ਦੋ ਵਪਾਰੀ ਕਾਬੂOn PunjabMay 14, 2025 by On PunjabMay 14, 20250341 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਸਬੰਧ ਵਿੱਚ ਦਿੱਲੀ ਦੇ ਦੋ ਹੋਰ ਵਪਾਰੀ ਕਾਬੂ ਕੀਤੇ ਹਨ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਨੇ 21 ਦਿਨਾਂ ਬਾਅਦ ਬੀਐੱਸਐੱਫ ਜਵਾਨ ਭਾਰਤ ਨੂੰ ਸੌਂਪਿਆOn PunjabMay 14, 2025 by On PunjabMay 14, 20250420 ਅੰਮ੍ਰਿਤਸਰ- ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਹ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਹ ਦੀ ਵਾਪਸੀ 21...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਮੁੜ ਖੁੱਲ੍ਹੇOn PunjabMay 14, 2025 by On PunjabMay 14, 20250261 ਜੰਮੂ-ਕਸ਼ਮੀਰ: ਕੰਟਰੋਲ ਰੇਖਾ ਦੇ ਨੇੜੇ ਸਥਿਤ ਜ਼ਿਲ੍ਹਿਆਂ ਨੂੰ ਛੱਡ ਕੇ ਕਸ਼ਮੀਰ ਵਾਦੀ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਬੁੱਧਵਾਰ ਨੂੰ ਮੁੜ ਖੁੱਲ੍ਹ ਗਏ ਹਨ। ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮੁੜ ਬਾਜ਼ੀ ਮਾਰੀOn PunjabMay 14, 2025 by On PunjabMay 14, 20250395 ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੌਜੀ ਸੰਘਰਸ਼ ਵਿੱਚ 11 ਜਵਾਨਾਂ ਦੀ ਮੌਤ, 78 ਜ਼ਖ਼ਮੀ: ਪਾਕਿਸਤਾਨOn PunjabMay 13, 2025 by On PunjabMay 13, 20250367 ਇਸਲਾਮਾਬਾਦ- ਪਾਕਿਸਤਾਨ ਨੇ ਅੱਜ ਕਿਹਾ ਕਿ ਭਾਰਤ ਨਾਲ ਹਾਲ ਹੀ ਵਿੱਚ ਹੋਏ ਫੌਜੀ ਸੰਘਰਸ਼ ਵਿੱਚ ਉਸ ਦੇ 11 ਜਵਾਨ ਮਾਰੇ ਗਏ ਅਤੇ 78 ਹੋਰ ਜ਼ਖ਼ਮੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsIAF ਅਸੀਂ ਕਿਰਾਨਾ ਹਿੱਲਜ਼ ’ਤੇ ਹਮਲਾ ਨਹੀਂ ਕੀਤਾ: ਭਾਰਤੀ ਹਵਾਈ ਫੌਜOn PunjabMay 13, 2025 by On PunjabMay 13, 20250417 ਨਵੀਂ ਦਿੱਲੀ- ਪਾਕਿਸਤਾਨੀ ਅਥਾਰਟੀ ਨੇ ਅੱਜ ਦਾਅਵਾ ਕੀਤਾ ਕਿ ਲੰਘੇ ਸ਼ਨਿਚਰਵਾਰ ਨੂੰ ਭਾਰਤੀ ਡਰੋਨਾਂ ਰਾਹੀਂ ਕੀਤੇ ਗਏ ਹਮਲਿਆਂ ’ਚ ਪਾਕਿਸਤਾਨ ਦੇ ਸੱਤ ਵਿਅਕਤੀ ਮਾਰੇ ਗਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਬੀਐੱਸਈ ਨੇ 10ਵੀਂ ਤੇ 12ਵੀਂ ਦੇ ਨਤੀਜੇ ਐਲਾਨੇ, ਕੁੜੀਆਂ ਨੇ ਮੁੜ ਮੁੰਡਿਆਂ ਨੂੰ ਪਛਾੜਿਆOn PunjabMay 13, 2025 by On PunjabMay 13, 20250300 ਨਵੀਂ ਦਿੱਲੀ- ਸੀਬੀਐੱਸਈ ਨੇ 12ਵੀਂ ਤੇ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। ਪ਼ੀਖਿਆਵਾਂ ਦੇ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਦੋਵਾਂ...