ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੂਸ ਵੱਲੋਂ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਹਮਲਾ; ਕਈ ਜ਼ਖ਼ਮੀOn PunjabMay 3, 2025 by On PunjabMay 3, 20250114 ਮਾਸਕੋ- ਰੂਸ ਨੇ ਬੀਤੀ ਦੇਰ ਰਾਤ ਯੂਕਰੇਨ ਦੇ ਵੱਡੇ ਸ਼ਹਿਰ ਖਾਰਕੀਵ ਵਿਚ ਵੱਡੀ ਗਿਣਤੀ ਵਿਚ ਡਰੋਨ ਤੇ ਮਿਜ਼ਾਈਲਾਂ ਦਾਗੀਆਂ ਜਿਸ ਕਾਰਨ ਕਈ ਯੂਕਰੇਨੀ ਨਾਗਰਿਕ ਜ਼ਖ਼ਮੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਜਰਾਤ ਵਿੱਚ ਭੂਚਾਲ ਦੇ ਝਟਕੇOn PunjabMay 3, 2025 by On PunjabMay 3, 20250112 ਅਹਿਮਦਾਬਾਦ- ਉਤਰੀ ਗੁਜਰਾਤ ਵਿਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.4 ਮਾਪੀ ਗਈ। ਇਹ ਭੂਚਾਲ ਸਵੇਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ ਹਿੰਸਾ ਦੇ ਦੋ ਸਾਲ ਮੁਕੰਮਲ ਹੋਣ ’ਤੇ ਅੱਜ ਬੰਦ; ਆਮ ਜਨ ਜੀਵਨ ਪ੍ਰਭਾਵਿਤOn PunjabMay 3, 2025 by On PunjabMay 3, 20250108 ਇੰਫਾਲ- ਮਨੀਪੁਰ ਵਿਚ ਸਾਲ 2023 ਦੌਰਾਨ ਦੋ ਭਾਈਚਾਰਿਆਂ ਵਿਚ ਹਿੰਸਾ ਕਾਰਨ ਵੱਡੀ ਗਿਣਤੀ ਲੋਕ ਮਾਰੇ ਗਏ ਸਨ ਤੇ ਲੋਕਾਂ ਨੂੰ ਆਪਣੇ ਘਰ ਬਾਰ ਛੱਡ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਨਕਸਲੀ ਹਲਾਕOn PunjabMay 3, 2025 by On PunjabMay 3, 20250120 ਰਾਂਚੀ- ਛਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇਕ ਨਕਸਲੀ ਹਲਾਕ ਹੋ ਗਿਆ। ਇਹ ਮੁਕਾਬਲਾ ਜੰਗਲੀ ਖੇਤਰ ਵਿਚ ਸ਼ੁੱਕਰਵਾਰ ਦੇਰ ਰਾਤ ਹੋਇਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੋਆ ਦੇ ਮੁੱਖ ਮੰਤਰੀ ਵੱਲੋਂ ਮਾਮਲੇ ਦੀ ਜਾਂਚ ਦਾ ਐਲਾਨOn PunjabMay 3, 2025 by On PunjabMay 3, 2025063 ਪਣਜੀ- ਗੋਆ ਦੇ ਲੈਰਾਈ ਮੰਦਰ ਵਿਚ ਅੱਜ ਤੜਕੇ ਭਗਦੜ ਮਚਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ ਪੰਜਾਹ ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਗੋਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਨੀ ਨੇ ਪਹਿਲਾਂ ਮੰਗੇ ਸਰਜੀਕਲ ਸਟ੍ਰਾਈਕ ਦੇ ਸਬੂਤ, ਫਿਰ ਕਿਹਾ ਪਾਕਿਸਤਾਨ ਵਿਰੁੱਧ ਕਾਰਵਾਈ ਵਿਚ ਭਾਜਪਾ ਦੇ ਨਾਲOn PunjabMay 3, 2025 by On PunjabMay 3, 2025071 ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿਚ ਵਿਰੋਧੀ ਧਿਰ ਸਰਕਾਰ ਦੇ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੈਪੁਰ-ਜੋਧਪੁਰ ਰੇਲਗੱਡੀ ਵਿੱਚ ਧੂੰਏਂ ਕਾਰਨ ਦਹਿਸ਼ਤਜੈਪੁਰ-ਜੋਧਪੁਰ ਰੇਲਗੱਡੀ ਵਿੱਚ ਧੂੰਏਂ ਕਾਰਨ ਦਹਿਸ਼ਤOn PunjabMay 3, 2025 by On PunjabMay 3, 2025056 ਜੈਪੁਰ- ਨਾਗੌਰ ਜ਼ਿਲ੍ਹੇ ਦੇ ਗੋਟਨ ਰੇਲਵੇ ਸਟੇਸ਼ਨ ਨੇੜੇ ਇੰਜਣ ਵਿੱਚੋਂ ਧੂੰਆਂ ਨਿਕਲਣ ਤੋਂ ਬਾਅਦ ਜੈਪੁਰ-ਜੋਧਪੁਰ ਇੰਟਰਸਿਟੀ ਐਕਸਪ੍ਰੈਸ ਦੇ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ ਰੇਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਦੀ ਅਜ਼ਮਾਇਸ਼On PunjabMay 3, 2025 by On PunjabMay 3, 2025073 ਇਸਲਾਮਾਬਾਦ- ਪਾਕਿਸਤਾਨ ਨੇ ਸ਼ਨਿੱਚਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਅਬਦਾਲੀ ਹਥਿਆਰ ਪ੍ਰਣਾਲੀ (Abdali Weapon System) ਦੀ ਸਫਲ ਸਿਖਲਾਈ ਲਾਂਚ ਅਜ਼ਮਾਇਸ਼ ਕੀਤੀ ਹੈ। ਬਿਆਨ ਮੁਤਾਬਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਵੱਲੋਂ 10 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇOn PunjabMay 3, 2025 by On PunjabMay 3, 2025072 ਮਾਨਸਾ: ਪੰਜਾਬ ਸਰਕਾਰ ਵੱਲੋਂ 10 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਬਦਲੇ ਗਏ ਅਫਸਰਾਂ ਵਿੱਚ ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਵੀ ਹਨ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੇ ਪਾਕਿ ਨਾਲ ਸਾਰੇ ਜਹਾਜ਼ਰਾਨੀ ਤੇ ਡਾਕ ਰਿਸ਼ਤੇ ਵੀ ਤੋੜੇOn PunjabMay 3, 2025 by On PunjabMay 3, 2025057 ਨਵੀਂ ਦਿੱਲੀ: ਭਾਰਤ ਨੇ ਸ਼ਨਿੱਚਰਵਾਰ ਨੂੰ ਪਾਕਿਸਤਾਨ ਨਾਲ ਸਾਰੇ ਜਹਾਜ਼ਰਾਨੀ ਸੰਪਰਕ ਮੁਅੱਤਲ ਕਰ ਦਿੱਤੇ ਹਨ ਅਤੇ ਕਿਹਾ ਹੈ ਕਿ ਪਾਕਿਸਤਾਨ ਦੇ ਝੰਡੇ ਵਾਲੇ ਕਿਸੇ ਜਹਾਜ਼...