Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਬੀਐੱਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬOn PunjabMay 3, 2025 by On PunjabMay 3, 2025069 ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਅੱਜ ਦੀ ਮੀਟਿੰਗ ’ਚ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਲੰਘੇ ਕੱਲ੍ਹ ਦਿੱਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਸਟਰੇਲੀਆ ’ਚ ਲੇਬਰ ਪਾਰਟੀ ਨੂੰ ਲੋਕ ਫਤਵਾ, ਦੂਜੀ ਵਾਰ ਬਣਾਏਗੀ ਸਰਕਾਰOn PunjabMay 3, 2025 by On PunjabMay 3, 2025060 ਮੈਲਬਰਨ: ਆਸਟਰੇਲੀਆ ‘ਚ ਲੇਬਰ ਪਾਰਟੀ (Labor Party) ਨੇ ਆਮ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਪਾਰਟੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾOn PunjabMay 2, 2025 by On PunjabMay 2, 2025084 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਉੱਤੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਦਬਾਅ ਬਣਾਉਣ ਦੀ ਕੋਸ਼ਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂOn PunjabMay 2, 2025 by On PunjabMay 2, 2025081 ਚੰਡੀਗੜ੍ਹ: ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹੇOn PunjabMay 2, 2025 by On PunjabMay 2, 2025081 ਕੇਦਾਰਨਾਥ- ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ’ਚ ਖਰਾਬ ਮੌਸਮ ਕਰਕੇ ਤਿੰਨ ਉਡਾਨਾਂ ਡਾਇਵਰਟ, 100 ਤੋਂ ਵੱਧ ਵਿਚ ਦੇਰੀOn PunjabMay 2, 2025 by On PunjabMay 2, 2025086 ਨਵੀਂ ਦਿੱਲੀ- ਇਥੇ ਦਿੱਲੀ ਹਵਾਈ ਅੱਡੇ ’ਤੇ ਸ਼ੁੱਕਰਵਾਰ ਸਵੇਰੇ ਤੂਫ਼ਾਨ ਅਤੇ ਤੇਜ਼ ਹਵਾਵਾਂ ਕਾਰਨ ਤਿੰਨ ਉਡਾਨਾਂ ਨੂੰ ਡਾਇਵਰਟ ਕੀਤਾ ਗਿਆ ਹੈ ਜਦੋਂਕਿ 100 ਤੋਂ ਵੱਧ...