ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ On PunjabMay 23, 2025 by On PunjabMay 23, 2025097 ਸੰਗਰੂਰ: ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲOn PunjabMay 23, 2025 by On PunjabMay 23, 2025077 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀOn PunjabMay 23, 2025 by On PunjabMay 23, 2025051 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ,ਪੰਥ ਅਤੇ ਪੰਜਾਬ ਨੂੰ ਸਰਵ ਪ੍ਰਵਾਨਿਤ ਲੀਡਰਸ਼ਿਪ ਦੇਣ ਦਾ ਦਿੱਤਾ ਭਰੋਸਾOn PunjabMay 23, 2025 by On PunjabMay 23, 2025071 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਰਾਣੀਆਂ ਜਨਰਲ ਸਕੱਤਰOn PunjabMay 23, 2025 by On PunjabMay 23, 2025078 ਹਰਿਆਣਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਕਮੇਟੀ ਦਾ ਪ੍ਰਧਾਨ ਅਤੇ ਜਥੇਦਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਦੇ ਅਰੋਮਾ ਚੌਕ ’ਤੇ ਤੇਜ਼ ਰਫ਼ਤਾਰ ਰੇਂਜ ਰੋਵਰ ਦੇ ਸਟੰਟ ਖਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆOn PunjabMay 22, 2025 by On PunjabMay 22, 2025062 ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 22 ਅਰੋਮਾ ਲਾਈਟ ਪੁਆਇੰਟ ’ਤੇ ਕਾਲੇ ਰੰਗ ਦੀ ਰੇਂਜ ਰੋਵਰ ਵੱਲੋਂ ਖ਼ਤਰਨਾਕ ਸਟੰਟ ਕਰਦਿਆਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਾ ਇੱਕ ਹੋਰ ਅਧਿਕਾਰੀ ਹਟਾਇਆOn PunjabMay 22, 2025 by On PunjabMay 22, 2025048 ਨਵੀਂ ਦਿੱਲੀ- ਭਾਰਤ ਨੇ ਅੱਜ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ਜਾਣ ਵਾਲੇ ਜਹਾਜ਼ ’ਚ 200 ਤੋਂ ਵੱਧ ਯਾਤਰੀ ਫਸੇOn PunjabMay 22, 2025 by On PunjabMay 22, 2025052 ਸ੍ਰੀਨਗਰ- ਦੇਰ ਸ਼ਾਮ ਹੋਈ ਗੜੇਮਾਰੀ ’ਚ ਦਿੱਲੀ ਤੋਂ ਸ੍ਰੀਨਗਰ ਜਾਣ ਵਾਲੀ ਇੰਡੀਗੋ ਦੀ ਇੱਕ ਉਡਾਣ ਫਸ ਗਈ, ਜਿਸ ਵਿੱਚ 220 ਤੋਂ ਵੱਧ ਯਾਤਰੀ ਸਵਾਰ ਸਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫ਼ੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹOn PunjabMay 22, 2025 by On PunjabMay 22, 2025041 ਅੰਮ੍ਰਿਤਸਰ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅੱਜ ਇੱਥੇ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਕੀਤੀ ਜਿਸ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਉਸ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨ ਵੱਲੋਂ ਬੀਬੀਐੱਮਬੀ ਚਿੱਟਾ ਹਾਥੀ ਕਰਾਰ; ਨੰਗਲ ਡੈਮ ’ਤੇ ਧਰਨਾ ਸਮਾਪਤOn PunjabMay 22, 2025 by On PunjabMay 22, 2025063 ਨੰਗਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ...