ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਸਕੱਤਰ ਮਿਸਰੀ ਨੇ ਸਰਬ ਪਾਰਟੀ ਵਫ਼ਦਾਂ ਨੂੰ ਜਾਣਕਾਰੀ ਦਿੱਤੀOn PunjabMay 20, 2025 by On PunjabMay 20, 20250297 ਨਵੀਂ ਦਿੱਲੀ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਦੇ ਸਟੈਂਡ ਨੂੰ ਸਾਹਮਣੇ ਰੱਖਣ ਲਈ ਵੱਖ-ਵੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀOn PunjabMay 20, 2025 by On PunjabMay 20, 20250343 ਇਸਲਾਮਾਬਾਦ- ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਸਰਕਾਰੀ ਟੀਵੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ...
austrialaautobusinessਰੋੜੀਕੁੱਟ ਮੁਹੱਲਾ ਵਾਸੀਆਂ ਨੂੰ ਮਕਾਨ ਖ਼ਾਲੀ ਕਰਨ ਦਾ ਨੋਟਿਸOn PunjabMay 19, 2025 by On PunjabMay 19, 20250595 ਪਟਿਆਲਾ: ਸਿਵਲ ਪ੍ਰਸ਼ਾਸਨ ਵੱਲੋਂ ਇਥੋਂ ਦੇ ਰੋੜੀ ਕੁੱਟ ਮੁਹੱਲੇ ਦੇ ਨਿਵਾਸੀਆਂ ਨੂੰ ਮੁੜ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਲੋਕਾਂ ਨੇ ਅੱਜ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸਮਰਪਿਤ ਖ਼ੂਨਦਾਨ ਕੈਂਪOn PunjabMay 19, 2025 by On PunjabMay 19, 20250442 ਪਟਿਆਲਾ- ਰਾਜੀਵ ਗਾਂਧੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਯੂਥ ਕਾਂਗਰਸ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 9 ਵਜੇ ਲਾਇਨ ਬਲੱਡ ਬੈਂਕ ਪਟਿਆਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧOn PunjabMay 19, 2025 by On PunjabMay 19, 20250448 ਪਟਿਆਲਾ- ਇੱਥੇ ਆਦਰਸ਼ ਨਗਰ ਬੀ ਤੇ ਗੁਰਦੀਪ ਕਲੋਨੀ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਸਬੰਧੀ ਇਲਾਕਾ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਹ ਲਗਾਤਾਰ ਵਧ ਰਿਹਾ ਹੈ। ਲੋਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਮਜ਼ੋਰ ਆਲਮੀ ਰੁਝਾਨ ਦੇ ਚਲਦਿਆਂ ਸ਼ੇਅਰ ਬਾਜ਼ਾਰ ਹੇਠਾਂ ਬੰਦOn PunjabMay 19, 2025 by On PunjabMay 19, 20250414 ਮੁੰਬਈ- ਮੂਡੀਜ਼ ਰੇਟਿੰਗਜ਼ ਵੱਲੋਂ ਅਮਰੀਕਾ ਦੀ ਰੇਟਿੰਗ ਘਟਾਉਣ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨ ਹੈ, ਜਿਸ ਦੇ ਚਲਦਿਆਂ ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 271...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਈਪੀਐੱਲ: ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 10 ਦੌੜਾਂ ਨਾਲ ਹਰਾਇਆOn PunjabMay 19, 2025 by On PunjabMay 19, 20250910 ਜੈਪੁਰ- ਪੰਜਾਬ ਕਿੰਗਜ਼ ਨੇ ਨੇਹਲ ਵਡੇਰਾ ਤੇ ਸ਼ਸ਼ਾਂਕ ਸਿੰਘ ਦੇ ਨੀਮ ਸੈਂਕੜਿਆਂ ਮਗਰੋਂ ਹਰਪ੍ਰੀਤ ਬਰਾੜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਅੱਜ ਇੱੱਥੇ ਆਈਪੀਐੱਲ ਦੇ ਇਕ ਮੈਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਨੀਪੈਗ ਵਿਚ ਰੰਗਲਾ ਪੰਜਾਬ ਮੇਲਾ 14 ਜੂਨ ਨੂੰOn PunjabMay 19, 2025 by On PunjabMay 19, 20250487 ਵਿਨੀਪੈਗ- ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਮੈਪਲ ਲੀਫ ਪੰਜਾਬ ਐਸੋਸੀਏਸ਼ਨ ਵੱਲੋਂ ਪ੍ਰੋਫੈਸਰ ਮੋਹਣ ਸਿੰਘ ਯਾਦਗਾਰੀ ਰੰਗਲਾ ਪੰਜਾਬ ਮੇਲਾ 14 ਜੂਨ ਨੂੰ ਦੁਪਹਿਰ 12 ਵਜੇ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਰੇ ਪੋਸਟ: ਸੁਪਰੀਮ ਕੋਰਟ ਹਰਿਆਣਾ ਦੇ ਪ੍ਰੋਫੈਸਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤOn PunjabMay 19, 2025 by On PunjabMay 19, 20250249 ਨਵੀਂ ਦਿੱਲੀ- ਸੁਪਰੀਮ ਕੋਰਟ ਸੋਮਵਾਰ ਨੂੰ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਲੀ ਖਾਨ ਮਹਿਮੂਦਾਬਾਦ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀ ਕੀਮਤ 580 ਰੁਪਏ ਵਧ ਕੇ 97,030 ਰੁਪਏ ਪ੍ਰਤੀ ਦਸ ਗਰਾਮ ਹੋਈOn PunjabMay 19, 2025 by On PunjabMay 19, 20250428 ਨਵੀਂ ਦਿੱਲੀ- ਕੌਮੀ ਰਾਜਧਾਨੀ ’ਚ ਸੋਨਾ 580 ਰੁਪਏ ਚੜ੍ਹ ਕੇ 97,030 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਕੌਮਾਂਤਰੀ...