ਖਬਰਾਂ/News‘ਇਹ ਸੀਜ਼ਨ ਸ਼ਾਨਦਾਰ ਰਿਹਾ… ਪਰ ਕੰਮ ਹਾਲੇ ਅਧੂਰਾ, ਅਗਲੇ ਸਾਲ ਕਰਾਂਗੇ ਪੂਰਾ’: ਪ੍ਰੀਤੀ ਜ਼ਿੰਟਾOn PunjabJune 7, 2025 by On PunjabJune 7, 2025094 ਮੁੰਬਈ- ਆਈਪੀਐਲ ਫਾਈਨਲ 2025 ਵਿੱਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਤੋਂ ਪੰਜਾਬ ਕਿੰਗਜ਼ ਦੀ ਹਾਰ ਤੋਂ ਕੁਝ ਦਿਨ ਬਾਅਦ, ਅਦਾਕਾਰਾ ਪ੍ਰੀਤੀ ਜ਼ਿੰਟਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ ਦੇ ਸਹਾਰਨਪੁਰ ’ਚ ਅਪਾਚੇ ਹੈਲੀਕਾਪਟਰ ਦੀ ‘ਇਹਤਿਆਤੀ ਲੈਂਡਿੰਗ’, ਦੋਵੇਂ ਪਾਇਲਟ ਸੁਰੱਖਿਅਤOn PunjabJune 7, 2025 by On PunjabJune 7, 2025086 ਯੂਪੀ- ਭਾਰਤੀ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਨੂੰ ਰੁਟੀਨ ਗੇੜੀ ਦੌਰਾਨ ਤਕਨੀਕੀ ਨੁਕਸ ਕਰਕੇ ਅੱਜ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਚ ‘ਇਹਤਿਆਤ ਵਜੋਂ ਉੱਤਰਨਾ’ ਪਿਆ। ਅਧਿਕਾਰੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਿਪਬਲਿਕਨਾਂ ਵੱਲੋਂ ਟਰੰਪ ਅਤੇ ਮਸਕ ਨੂੰ ਟਕਰਾਅ ਨੂੰ ਖਤਮ ਕਰਨ ਦੀ ਅਪੀਲOn PunjabJune 7, 2025 by On PunjabJune 7, 2025061 ਵਾਸ਼ਿੰਗਟਨ- ਰਾਸ਼ਟਰਪਤੀ ਡੋਨਲਡ ਟਰੰਪ ਦੇ ਐਲਨ ਮਸਕ ਨਾਲ ਟਕਰਾਅ ਤੋਂ ਬਾਅਦ ਕਾਨੂੰਨ ਨਿਰਮਾਤਾ ਅਤੇ ਰੂੜੀਵਾਦੀ ਸ਼ਖਸੀਅਤਾਂ (lawmakers and conservative figures) ਲੰਬੇ ਸਮੇਂ ਤੋਂ ਚੱਲ ਰਹੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsBSF ਤੇ ANTF ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 6 ਪਿਸਤੌਲਾਂ ਤੇ ਗੋਲੀ-ਸਿੱਕੇ ਸਣੇ 3 ਕਾਬੂOn PunjabJune 7, 2025 by On PunjabJune 7, 2025085 ਅੰਮ੍ਰਿਤਸਰ- ਬੀਐਸਐਫ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਮਿਲ ਕੇ ਕੀਤੇ ਸਾਂਝੇ ਆਪਰੇਸ਼ਨ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 6 ਪਿਸਤੌਲ ਬਰਾਮਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਪੁਲੀਸ ਨੇ ਟਿੰਡਰ ਤੋਂ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸ਼ੱਕੀ ਖ਼ਾਤੇ ਬਾਰੇ ਵੇਰਵੇ ਮੰਗੇOn PunjabJune 7, 2025 by On PunjabJune 7, 2025069 ਚੰਡੀਗੜ੍ਹ- ਇੱਕ ਕਤਲ ਮਾਮਲੇ ਦੇ ਸਬੰਧ ਵਿੱਚ ਪੰਜਾਬ ਪੁਲੀਸ ਨੇ ਡੇਟਿੰਗ ਐਪ ਟਿੰਡਰ ਤੋਂ ਗਰਮਖ਼ਿਆਲੀ ਪ੍ਰਚਾਰਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਦਾਰਨਾਥ ਜਾ ਰਹੇ ਹੈਲੀਕਾਪਟਰ ਦੀ ਹਾਈਵੇਅ ‘ਤੇ ਐਮਰਜੈਂਸੀ ਲੈਂਡਿੰਗ, ਪਾਈਲਟ ਜ਼ਖ਼ਮੀOn PunjabJune 7, 2025 by On PunjabJune 7, 2025054 ਰੁਦਰਪ੍ਰਯਾਗ- ਅਧਿਕਾਰੀਆਂ ਨੇ ਦੱਸਿਆ ਕਿ ਕੇਦਾਰਨਾਥ ਜਾ ਰਹੇ ਇੱਕ ਹੈਲੀਕਾਪਟਰ ਨੂੰ ਸ਼ਨਿੱਚਰਵਾਰ ਨੂੰ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਹਾਈਵੇਅ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਕਿਉਂਕਿ ਉਡਾਣ ਦੌਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਾਸੂਸੀ ਮਾਮਲੇ ’ਚ ਯੂਟਿਊਬਰ ਜਸਬੀਰ ਸਿੰਘ ਦੇ Police Remand 2 ਦਿਨਾਂ ਦਾ ਵਾਧਾOn PunjabJune 7, 2025 by On PunjabJune 7, 2025070 ਚੰਡੀਗੜ੍ਹ- ਐਸਏਐਸ ਨਗਰ (ਮੁਹਾਲੀ) ਦੀ ਇੱਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਨਆਈਏ ਵੱਲੋਂ ਗੁਰੂਗ੍ਰਾਮ ਬੰਬ ਹਮਲੇ ਸਬੰਧੀ ਗੋਲਡੀ ਬਰਾੜ ਸਣੇ 5 ਖ਼ਿਲਾਫ਼ ਚਾਰਜਸ਼ੀਟ ਦਾਖ਼ਲOn PunjabJune 7, 2025 by On PunjabJune 7, 2025070 ਨਵੀਂ ਦਿੱਲੀ- ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਕੌਮੀ ਜਾਂਚ ਏਜੰਸੀ (National Investigation Agency – NIA) ਨੇ 2024 ਵਿੱਚ ਗੁਰੂਗ੍ਰਾਮ ਦੇ ਦੋ ਕਲੱਬਾਂ ‘ਤੇ ਹੋਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕੀ ਕੋਰਟ ਵੱਲੋਂ Donald Trump ਦੇ Harvard ਸਬੰਧੀ ਹੁਕਮਾਂ ’ਤੇ ਅਸਥਾਈ ਰੋਕOn PunjabJune 6, 2025 by On PunjabJune 6, 2025080 ਵਾਸ਼ਿੰਗਟਨ- ਇੱਕ ਸੰਘੀ ਜੱਜ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਐਲਾਨ ’ਤੇ ਅਸਥਾਈ ਤੌਰ ’ਤੇ ਰੋਕ ਲਾ ਦਿੱਤੀ ਹੈ, ਜਿਸ ਵਿੱਚ ਵਿਦੇਸ਼ੀ ਵਿਦਿਆਰਥੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੇਬੀ ਵੱਲੋਂ ਮੇਹੁਲ ਚੋਕਸੀ ਦੇ ਖਾਤੇ ਕੁਰਕ ਕਰਨ ਦਾ ਹੁਕਮOn PunjabJune 6, 2025 by On PunjabJune 6, 2025079 ਨਵੀਂ ਦਿੱਲੀ- ਮਾਰਕੀਟ ਰੈਗੂਲੇਟਰ ਸੇਬੀ ਨੇ ਗੀਤਾਂਜਲੀ ਜੇਮਜ਼ ਦੇ ਸ਼ੇਅਰਾਂ ਵਿੱਚ ਅੰਦਰੂਨੀ ਵਪਾਰ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ...