ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗ਼ੈਰਕਾਨੂੰਨੀ ਆਨਲਾਈਨ ਸੱਟੇਬਾਜ਼ੀ ਕੇਸ: ਈਡੀ ਵੱਲੋਂ Meta ਤੇ Google ਤਲਬOn PunjabJuly 19, 2025 by On PunjabJuly 19, 20250229 ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰਕਾਨੂੰਨੀ ਆਨਲਾਈਨ ਸੱਟੇਬਾਜ਼ੀ ਪਲੈਟਫਾਰਮਾਂ ਖਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੀ ਕੜੀ ਵਜੋਂ ਟੈੱਕ ਜਾਇੰਟ Meta ਤੇ Google ਨੂੰ ਸੰਮਨ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੱਤ ਛੜਿਆਂ ਦੇ ਕੈਨੇਡਾ ਵਸਣ ਦੀਆਂ ਸੱਧਰਾਂ ’ਤੇ ‘ਡਾਕਾ’On PunjabJuly 19, 2025 by On PunjabJuly 19, 20250148 ਕੈਨੇਡਾ- ਸੱਤ ਛੜਿਆਂ ਦੇ ਕੈਨੇਡਾ ਵਸਣ ਦੀਆਂ ਸੱਧਰਾਂ ’ਤੇ ਪਾਣੀ ਫਿਰ ਗਿਆ ਹੈ। ਲੁਧਿਆਣਾ ਜ਼ਿਲ੍ਹੇ ਦੀ ਇਕ ਮਾਂ-ਧੀ ਨੇ ਨਿਵੇਕਲੇ ਢੰਗ ਨਾਲ ਠੱਗੀ ਮਾਰੀ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼: ਦੋ ਭਰਾਵਾਂ ਦੀ ਇਕ ਲਾੜੀOn PunjabJuly 19, 2025 by On PunjabJuly 19, 20250159 ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਦੇ ਟਰਾਂਸ-ਗਿਰੀ ਖ਼ਿੱਤੇ ’ਚ ਸਦੀਆਂ ਪੁਰਾਣੀ ਰਵਾਇਤ ਤਹਿਤ ਦੋ ਭਰਾਵਾਂ ਦਾ ਇਕ ਲੜਕੀ ਨਾਲ ਵਿਆਹ ਹੋਇਆ। ਹਾਟੀ ਭਾਈਚਾਰੇ ਦੇ ਸੱਭਿਆਚਾਰਕ ਵਿਰਸੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੈਦਰਾਬਾਦ ਤੋਂ ਫੁਕੇਟ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਾਪਸ ਪਰਤੀOn PunjabJuly 19, 2025 by On PunjabJuly 19, 20250165 ਹੈਦਰਾਬਾਦ- ਏਅਰ ਇੰਡੀਆ ਦੀ ਹੈਦਰਾਬਾਦ ਤੋਂ ਫੁਕੇਟ ਜਾ ਰਹੀ ਐਕਸਪ੍ਰੈੱਸ ਉਡਾਣ IX 110 ਨੂੰ ਤਕਨੀਕੀ ਖ਼ਾਮੀ ਕਰਕੇ ਹੈਦਰਾਬਾਦ ਵਾਪਸ ਭੇਜ ਦਿੱਤਾ ਗਿਆ ਹੈ। ਏਅਰਲਾਈਨ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ 14 ਦਿਨਾਂ ਦਾ ਵਾਧਾOn PunjabJuly 19, 2025 by On PunjabJuly 19, 20250118 ਮੁਹਾਲੀ- ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੀਅਤਨਾਮ ਵਿੱਚ ਕਿਸ਼ਤੀ ਪਲਟੀ; 27 ਹਲਾਕ; ਕਈ ਲਾਪਤਾOn PunjabJuly 19, 2025 by On PunjabJuly 19, 20250153 ਵੀਅਤਨਾਮ- ਵੀਅਤਨਾਮ ਦੇ ਹਾ ਲੌਂਗ ਬੇਅ ਵਿੱਚ ਅੱਜ ਦੁਪਹਿਰੇ ਤੂਫਾਨ ਆਉਣ ਤੋਂ ਬਾਅਦ ਸੈਰ-ਸਪਾਟਾ ਕਰਦੇ ਸੈਲਾਨੀਆਂ ਦੀ ਕਿਸ਼ਤੀ ਪਲਟ ਗਈ ਜਿਸ ਕਾਰਨ 27 ਜਣੇ ਮਾਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾOn PunjabJuly 19, 2025 by On PunjabJuly 19, 20250153 ਖਰੜ- ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆOn PunjabJuly 19, 2025 by On PunjabJuly 19, 2025091 ਅੰਮ੍ਰਿਤਸਰ- ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀOn PunjabJuly 18, 2025 by On PunjabJuly 18, 20250173 ਪੰਜਾਬ-ਪੰਜਾਬ ਦੇ ਸਨਅਤ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੁਣ ਉਹ ਦਿਨ ਦੂਰ ਨਹੀਂਂ ਜਦੋਂ ਲੁਧਿਆਣਾ ਤੋਂ ਮਹਿਜ਼ 35 ਕਿਲੋਮੀਟਰ ਦੂਰ ਹਲਵਾਰਾ ਕੌਮਾਂਤਰੀ ਹਵਾਈ ਅੱਡੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੈਂਡ ਪੂਲਿੰਗ ਨੀਤੀ: ਸੰਯੁਕਤ ਕਿਸਾਨ ਮੋਰਚਾ ਦਿੱਲੀ ਤਰਜ਼ ’ਤੇ ਲੜੇਗਾ ਵੱਡਾ ਅੰਦੋਲਨOn PunjabJuly 18, 2025 by On PunjabJuly 18, 20250180 ਦਿੱਲੀ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋਈ ਸਰਬ ਪਾਰਟੀ ਮੀਟਿੰਗ ’ਚ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨ...