ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੂਸ ਨੇ ਕੀਵ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ; ਤਿੰਨ ਲੋਕਾਂ ਦੀ ਮੌਤ, 24 ਜ਼ਖਮੀOn PunjabAugust 28, 2025 by On PunjabAugust 28, 20250115 ਰੂਸ- ਰੂਸ ਨੇ ਵੀਰਵਾਰ ਤੜਕੇ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਲਘਰ ’ਚ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹੋਈOn PunjabAugust 28, 2025 by On PunjabAugust 28, 20250119 ਮਹਾਰਾਸ਼ਟਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਵਿੱਚ ਇੱਕ ਇਮਾਰਤ ਢਹਿਣ ਦੀ ਘਟਨਾ ਵਿੱਚ ਰਾਤ ਭਰ ਚੱਲੇ ਬਚਾਅ ਕਾਰਜ ਦੌਰਾਨ ਤਿੰਨ ਹੋਰ ਲਾਸ਼ਾਂ ਮਿਲਣ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕੀ ਟੈਕਸ: ਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰOn PunjabAugust 28, 2025 by On PunjabAugust 28, 2025088 ਅਮਰੀਕਾ- ਸ਼ੇਅਰ ਬਾਜ਼ਾਰ ਦੇ ਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆ ਗਏ, ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਤੇਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਇਹ ਮੋਦੀ ਦੀ ਜੰਗ ਹੈ’: ਵਾਈਟ ਹਾਊਸ ਦੇ ਸਲਾਹਕਾਰ ਨੇ ਰੂਸੀ ਤੇਲ ਖਰੀਦਣ ਲਈ ਭਾਰਤ ’ਤੇ ਸਾਧਿਆ ਨਿਸ਼ਾਨਾOn PunjabAugust 28, 2025 by On PunjabAugust 28, 20250141 ਅਮਰੀਕਾ- ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨੈਵਰੋ ਨੇ ਯੂਕਰੇਨ ਸੰਘਰਸ਼ ਨੂੰ “ਮੋਦੀ ਦੀ ਜੰਗ” ਕਹਿ ਕੇ ਅਤੇ ਭਾਰਤ ਦੀ ਰੂਸੀ ਤੇਲ ਖਰੀਦ ਨੂੰ ਸਿੱਧੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਲ-ਏ-ਪੰਜ-ਆਬ: ਪਾਣੀ ’ਚ ਰੁੜ੍ਹੇ ਘਰ-ਬਾਰ ਤੇ ਮਾਲ-ਅਸਬਾਬOn PunjabAugust 28, 2025 by On PunjabAugust 28, 20250100 ਚੰਡੀਗੜ੍ਹ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਕਈ ਕਿਲੋਮੀਟਰ ਤੱਕ ਅੰਦਰ ਦਾਖ਼ਲ ਹੋ ਗਿਆ ਹੈ ਅਤੇ ਪਾਣੀ ਦਾ ਪੱਧਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿੰਨ ਸੌ ਤੋਂ ਵੱਧ ਸੀਨੀਅਰ ਸੈਕੰਡਰੀ ਤੇ ਐਲੀਮੈਂਟਰੀ ਸਕੂਲਾਂ ਨੂੰ ਹੜ੍ਹਾਂ ਦੀ ਮਾਰOn PunjabAugust 28, 2025 by On PunjabAugust 28, 2025076 ਚੰਡੀਗੜ੍ਹ- ਹੜ੍ਹ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ, ਸੁਲਤਾਨਪੁਰ ਲੋਧੀ ਅਤੇ ਫਾਜ਼ਿਲਕਾ ਦੇ ਕਈ ਪਿੰਡ ਡੁੱਬਣ ਕਾਰਨ, ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਜਨਾਲਾ ਖੇਤਰ ਵਿਚ ਹੜ੍ਹ ’ਚ ਘਿਰੇ ਲੋਕਾਂ ਦੀ ਮਦਦ ਲਈ ਬਹੁੜੀ ਫੌਜ; 40 ਪਿੰਡ ਪਾਣੀ ’ਚ ਘਿਰੇOn PunjabAugust 28, 2025 by On PunjabAugust 28, 2025080 ਅਜਨਾਲਾ- ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਵੀ ਸਵੇਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਦੇ ਅੱਲੇ ਜ਼ਖ਼ਮ: ਸੰਭਾਵੀ ਖਤਰੇ ਦੇ ਚਲਦਿਆਂ ਪਿੰਡ ਵਾਸੀ ਪਹਿਲਾਂ ਤੋਂ ਚੌਕਸOn PunjabAugust 28, 2025 by On PunjabAugust 28, 2025062 ਸ਼ਾਹਕੋਟ- ਇਸ ਸਾਲ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਬਲਾਕ ਵਿੱਚ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ, ਪਰ 2019 ਅਤੇ 2023 ਦੇ ਭਿਆਨਕ ਹੜ੍ਹਾਂ ਦੇ ਜ਼ਖ਼ਮ ਢੱਕਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੁਦਰਤ ਦੀ ਮਾਰ: ਡੈਮਾਂ ’ਚ ਪਾਣੀ ਚੜ੍ਹਨ ਦਾ ਸਿਲਸਿਲਾ ਜਾਰੀ, ਦਰਿਆ ਕੰਢੇ ਵਸੇ ਲੋਕਾਂ ਦੇ ਸਾਹ ਸੂਤੇOn PunjabAugust 28, 2025 by On PunjabAugust 28, 2025078 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ: ਰਾਜਿੰਦਰਾ ਹਸਪਤਾਲ ਦੇ ਬਾਹਰ ਮਿਲਿਆ ਬੱਚੇ ਦਾ ਸਿਰOn PunjabAugust 27, 2025 by On PunjabAugust 27, 20250138 ਪਟਿਆਲਾ- ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਹਸਪਤਾਲ ਦੇ ਬਾਹਰ ਬੱਚੇ ਦਾ ਸਿਰ ਦੇਖਿਆ ਗਿਆ। ਜਾਣਕਾਰੀ ਮੁਤਾਬਕ ਇਸ ਸਿਰ...