ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਿਵਾਨੀ ਦੇ ਜੱਦੀ ਪਿੰਡ ਵਿਚ ਮਨੀਸ਼ਾ ਦਾ ਸਸਕਾਰ, ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀOn PunjabAugust 21, 2025 by On PunjabAugust 21, 20250206 ਚੰਡੀਗੜ੍ਹ- ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨੀਸ਼ਾ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਪ ਰਾਸ਼ਟਰਪਤੀ ਚੋਣ: ਵਿਰੋਧੀ ਧਿਰ ਦੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਵੱਲੋਂ ਨਾਮਜ਼ਦਗੀ ਦਾਖਲOn PunjabAugust 21, 2025 by On PunjabAugust 21, 20250203 ਨਵੀਂ ਦਿੱਲੀ- ਉਪ-ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰੈਡੀ ਦੇ ਨਾਮਜ਼ਦਗੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਕੱਢੇ ਨਗਰ ਕੀਰਤਨ ਨਾਲ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਰਸਮੀ ਆਗਾਜ਼On PunjabAugust 21, 2025 by On PunjabAugust 21, 20250235 ਅਸਾਮ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਧਾਇਕ ਦੇ ਘਰ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰOn PunjabAugust 20, 2025 by On PunjabAugust 20, 20250177 ਬਰਨਾਲਾ- ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ 15 ਅਗਸਤ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਅਤੇ ਹੋਰ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਸਟਰੇਲੀਆ ’ਚ ਡਲਿਵਰੀ ਦਾ ਕੰਮ ਕਰਦੇ ਗੁਰਪ੍ਰੀਤ ਸਿੰਘ ਨੂੰ ਮਿਲੋOn PunjabAugust 20, 2025 by On PunjabAugust 20, 20250206 ਆਸਟਰੇਲੀਆ- ਵੇਰੀਟੀ ਵਾਂਡੇਲ ਨਾਮ ਦੀ ਆਸਟਰੇਲਿਆਈ ਔਰਤ ਨੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਨੇ ਇੰਟਰਨੈੱਟ ’ਤੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਜ਼ੁਰਗ ਅਦਾਕਾਰ ਅਚਯੁਤ ਪੋਤਦਾਰ ਦਾ ਦੇਹਾਂਤOn PunjabAugust 20, 2025 by On PunjabAugust 20, 20250213 ਮੁੰਬਈ- ਬਜ਼ੁਰਗ ਅਦਾਕਾਰ ਅਚਯੁਤ ਪੋਤਦਾਰ ਦਾ ਮੁੰਬਈ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 90 ਸਾਲ ਤੋਂ ਵੱਧ ਸੀ। Potdar ‘ਭਾਰਤ ਏਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਈਡੀ ਵੱਲੋਂ ਫਗਵਾੜਾ ਖੰਡ ਮਿੱਲ ਸਣੇ ਅਕਾਲੀ ਆਗੂ ਦੇ ਟਿਕਾਣਿਆਂ ’ਤੇ ਛਾਪੇOn PunjabAugust 20, 2025 by On PunjabAugust 20, 20250231 ਫਗਵਾੜਾ- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਫਗਵਾੜਾ ਸਥਿਤ ਟਿਕਾਣਿਆਂ ’ਤੇ ਛਾਪਾ ਮਾਰਿਆ। ਸੰਘੀ ਏਜੰਸੀ ਦੇ ਅਧਿਕਾਰੀਆਂ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈਬ੍ਰਿਡ ਕਿਸਮਾਂ: ਝੋਨੇ ਦੀ ਖ਼ਰੀਦ ਵੇਲੇ ਮੁੜ ਪੈਦਾ ਹੋ ਸਕਦੈ ਸੰਕਟOn PunjabAugust 20, 2025 by On PunjabAugust 20, 20250109 ਚੰਡੀਗੜ੍ਹ- ਪੰਜਾਬ ’ਚ ਅਗਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਮੌਕੇ ਝੋਨੇ ਦੀ ਖ਼ਰੀਦ ਦਾ ਨਵਾਂ ਸੰਕਟ ਖੜ੍ਹਾ ਹੋ ਸਕਦਾ ਹੈ। ਸੂਬੇ ਦੇ ਚੌਲ ਮਿੱਲ ਮਾਲਕਾਂ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਦੀ ਮਾਰ: ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇOn PunjabAugust 20, 2025 by On PunjabAugust 20, 20250160 ਨੰਗਲ- ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼ਿਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰOn PunjabAugust 20, 2025 by On PunjabAugust 20, 20250137 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਹ ਨਿਯੁਕਤੀ ਪੱਤਰ...