ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਕਤਲ ਕੇਸ: ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟOn PunjabSeptember 24, 2025 by On PunjabSeptember 24, 2025074 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੁੱਛਿਆ ਕਿ ਮੌਤ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ।1995...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਠਮੰਡੂ ਹਵਾਈ ਅੱਡੇ ’ਤੇ ਸੋਨੇ ਸਮੇਤ ਵਿਅਕਤੀ ਕਾਬੂOn PunjabSeptember 24, 2025 by On PunjabSeptember 24, 2025083 ਕਾਠਮੰਡੂ- ਇੱਥੇ ਤ੍ਰਿਭੁਵਨ ਕੌਮਾਂਤਰੀ ਹਵਾਈ ਅੱਡੇ ਤੋਂ ਸੋਨਾ ਲੁਕਾ ਕੇ ਤਸਕਰੀ ਕਰਨ ਦੇ ਦੋਸ਼ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ| ਪੁਲੀਸ ਮੁਤਾਬਿਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਦਰਿਆ ਵਿੱਚ ਫਿਰ ਮਾਈਨਿੰਗ ਸ਼ੁਰੂ ਕਰਨ ਲਈ ਕਾਹਲੀOn PunjabSeptember 24, 2025 by On PunjabSeptember 24, 20250118 ਚਮਕੌਰ ਸਾਹਿਬ- ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਅਤੇ ਹੋਰ ਵਾਤਾਵਰਣ ਪ੍ਰੇਮੀਆਂ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਦਾਊਦਪੁਰ ਤੇ ਫੱਸਿਆਂ ਵਿਖੇ ਫਿਰ ਮਾਈਨਿੰਗ ਸ਼ਰੂ ਕਰਨ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਰਿਆ ਦੀ ਥਾਂ ਲੋਕਾਂ ਦੇ ਖੇਤਾਂ ਵਿੱਚ ਵਹਿਣ ਲੱਗਾ ਸਤਲੁਜ ਦਾ ਪਾਣੀOn PunjabSeptember 24, 2025 by On PunjabSeptember 24, 2025079 ਲੁਧਿਆਣਾ- ਸੂਬੇ ਵਿੱਚ ਹੜ੍ਹਾਂ ਦਾ ਖ਼ਤਰਾ ਭਾਵੇਂ ਖਤਮ ਹੋ ਗਿਆ ਹੈ, ਪਰ ਲੁਧਿਆਣਾ ਦੇ ਪਿੰਡ ਸਸਰਾਲੀ ਦੇ ਲੋਕ ਅਜੇ ਵੀ ਚੈਨ ਦੀ ਨੀਂਦ ਨਹੀਂ ਸੌਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੁਕਾਨਾਂ ਵਿੱਚ ਜਾ ਵੜਿਆ ਟਰਾਲਾ, ਜਾਨੀ ਨੁਕਸਾਨ ਤੋਂ ਬਚਾਅOn PunjabSeptember 24, 2025 by On PunjabSeptember 24, 20250138 ਨਾਭਾ- ਅੱਜ ਤੜਕਸਾਰ 4 ਵਜੇ ਦੇ ਕਰੀਬ ਵਾਪਰੇ ਹਾਦਸੇ ਦੌਰਾਨ ਇੱਕ ਟਰਾਲਾ ਸਟੇਟ ਹਾਈਵੇ ’ਤੇ ਪਿੰਡ ਸਥਿਤ ਪਿੰਡ ਬੌੜਾਂ ਦੀਆਂ ਕੁਝ ਦੁਕਾਨਾਂ ਵਿੱਚ ਜਾ ਵੜਿਆ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਰੀਅਨ ਅਤੇ ਸੁਹਾਨਾ ਨੇ ਪਿਤਾ ਸ਼ਾਹ ਰੁਖ ਨੂੰ ਨੈਸ਼ਨਲ ਅਵਾਰਡ ਮਿਲਣ ’ਤੇ ਵਧਾਈ ਦਿੱਤੀOn PunjabSeptember 24, 2025 by On PunjabSeptember 24, 2025063 ਮੁੰਬਈ- ਆਰੀਅਨ ਅਤੇ ਸੁਹਾਨਾ ਨੇ ਬਾਲੀਵੁੱਡ ਸੁਪਰਸਟਾਰ ਸ਼ਾਹ ਰੁਖ ਖਾਨ ਨੂੰ ਪਹਿਲੇ ਕੌਮੀ ਫਿਲਮ ਪੁਰਸਕਾਰ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੱਤੀ ਹੈ। ਆਰੀਅਨ ਅਤੇ ਸੁਹਾਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੇਹ ਹਿੰਸਾ: ਸੋਨਮ ਵਾਂਗਚੁਕ ਨੇ 15 ਦਿਨਾਂ ਦੀ ਭੁੱਖ ਹੜਤਾਲ ਕੀਤੀ ਖ਼ਤਮOn PunjabSeptember 24, 2025 by On PunjabSeptember 24, 2025085 ਲੇਹ- ਇੱਥੇ ਬੰਦ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਣ ਤੋਂ ਬਾਅਦ Sonam Wangchuk ਨੇ 15 ਦਿਨਾਂ ਦੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਹਿੰਸਾ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੂਜੇ ਪੋਸਟਮਾਰਟਮ ਮਗਰੋਂ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਸ਼ੁਰੂOn PunjabSeptember 23, 2025 by On PunjabSeptember 23, 2025084 ਗੁਹਾਟੀ- ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਅਰਜੁਨ ਭੋਗੇਸ਼ਵਰ ਬਰੂਆ ਸਪੋਰਟਸ ਕੰਪਲੈਕਸ ਤੋਂ ਸ਼ਮਸ਼ਾਨਘਾਟ ਲਈ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਗੁਹਾਟੀ ਮੈਡੀਕਲ ਕਾਲਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਘਰੇਲੂ ਸ਼ੇਅਰ ਬਾਜ਼ਾਰ ਸ਼ੁਰੂਆਤੀ ਵਾਧੇ ਮਗਰੋਂ ਡਿੱਗਿਆOn PunjabSeptember 23, 2025 by On PunjabSeptember 23, 2025069 ਮੁੰਬਈ- ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸਕਾਰਾਤਮਕ ਸ਼ੁਰੂਆਤ ਮਗਰੋਂ ਫਿਰ ਨਿਘਾਰ ਨਾਲ ਕਾਰੋਬਾਰ ਕਰਨ ਲੱਗੇ ਹਨ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 147.53 ਅੰਕ ਵਧ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਈ ਜਹਾਜ਼ ਦੇ ਲੈਂਡਿੰਗ ਗੇਅਰ ਵਿੱਚ ਲੁਕ ਕੇ ਭਾਰਤ ਪੁੱਜਿਆ ਅਫਗਾਨੀ ਲੜਕਾ ਹਵਾਈ ਅੱਡੇ ਤੋਂ ਹੀ ਕਾਬੁਲ ਵਾਪਸ ਭੇਜਿਆOn PunjabSeptember 23, 2025 by On PunjabSeptember 23, 2025084 ਨਵੀਂ ਦਿੱਲੀ- ਇੱਥੇ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਇਕ 13 ਸਾਲ ਦਾ ਅਫਗਾਨੀ ਲੜਕਾ ਉਡਾਣ ਵਿਚ ਲੁਕ ਕੇ ਪੁੱਜਿਆ। ਉਹ ਕਾਬੁਲ ਤੋਂ ਉਡਾਣ ਭਰਨ ਵਾਲੇ...