PreetNama

Month : October 2025

ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਰਿਆਣਾ ਆਈਪੀਐੱਸ ਖ਼ੁਦਕੁਸ਼ੀ ਮਾਮਲਾ: ਸ਼ਰਾਬ ਵਪਾਰੀ ਨੇ ਪੁਲੀਸ ਅਧਿਕਾਰੀ ਦੇ ਗੰਨਮੈਨ ’ਤੇ ਲਾਏ ਗੰਭੀਰ ਦੋਸ਼

On Punjab
ਹਰਿਆਣਾ- ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਇੱਕ ਸ਼ਰਾਬ ਵਪਾਰੀ ਨੇ ਪੂਰਨ ਕੁਮਾਰ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਹਾਰ ਵਿਚ 65 ਕਿਲੋਮੀਟਰ ਲੰਮਾ ਜਾਮ, ਦਿੱਲੀ ਕੋਲਕਾਤਾ ਹਾਈਵੇਅ ’ਤੇ ਚਾਰ ਦਿਨਾਂ ਤੋਂ ਫਸੇ ਕਈ ਵਾਹਨ

On Punjab
ਬਿਹਾਰ- ਬਿਹਾਰ ਵਿੱਚ ਦਿੱਲੀ-ਕੋਲਕਾਤਾ ਕੌਮੀ ਸ਼ਾਹਰਾਹ 19 ’ਤੇ ਭਾਰੀ ਟ੍ਰੈਫਿਕ ਜਾਮ ਕਾਰਨ ਪਿਛਲੇ ਚਾਰ ਦਿਨਾਂ ਤੋਂ ਸੈਂਕੜੇ ਵਾਹਨ ਫਸੇ ਹੋਏ ਹਨ। ਰੋਹਤਾਸ ਤੋਂ ਔਰੰਗਾਬਾਦ ਤੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਂਡਾ ਖ਼ਿਲਾਫ਼ ਬਗਾਵਤ

On Punjab
ਹਰਿਆਣਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ ਐੱਸ ਜੀ ਪੀ ਸੀ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦਾ ਸਮਰਥਨ ਕਰਨ ਵਾਲੇ 17 ਮੈਂਬਰਾਂ ਨੇ ਬਗਾਵਤ ਕਰਦਿਆਂ ਆਪਣਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੈਲੀਫੋਰਨੀਆ ਵਿਚ ਦੀਵਾਲੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ

On Punjab
ਕੈਲੀਫੋਰਨੀਆ- ਭਾਰਤੀ ਪਰਵਾਸੀਆਂ ਲਈ ਇੱਕ ਇਤਿਹਾਸਕ ਪੇਸ਼ਕਦਮੀ ਤਹਿਤ ਕੈਲੀਫੋਰਨੀਆ ਨੇ ਦੀਵਾਲੀ ਨੂੰ ਅਧਿਕਾਰਤ ਸਰਕਾਰੀ ਛੁੱਟੀ ਐਲਾਨ ਦਿੱਤਾ ਹੈ। ਇਸ ਫੈਸਲੇ ਨਾਲ ਕੈਲੀਫੋਰਨੀਆ ਅਮਰੀਕਾ ਦਾ ਤੀਜਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰੂਸ ਲਈ ਲੜਨ ਵਾਲਾ ਭਾਰਤੀ ਵਿਦਿਆਰਥੀ ਯੂਕਰੇਨੀ ਫੌਜ ਵੱਲੋਂ ਕਾਬੂ

On Punjab
ਗੁਜਰਾਤ- ਗੁਜਰਾਤ ਦੇ ਮੋਰਬੀ ਦੇ ਰਹਿਣ ਵਾਲੇ ਇੱਕ 22 ਸਾਲਾ ਭਾਰਤੀ ਨਾਗਰਿਕ, ਜਿਸ ਦੀ ਪਛਾਣ ਮਜੋਤੀ ਸਾਹਿਲ ਮੁਹੰਮਦ ਹੁਸੈਨ ਵਜੋਂ ਹੋਈ ਹੈ, ਨੂੰ ਕਥਿਤ ਤੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਭਾਰਤ ਦੀ ਦੋ ਰੋਜ਼ਾ ਫੇਰੀ ਲਈ ਮੁੰਬਈ ਪੁੱਜੇ

On Punjab
ਮੁੰਬਈ- ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਰਤ ਦੀ ਵਿੱਤੀ ਰਾਜਧਾਨੀ ਮੁੰਬਈ ਪਹੁੰਚੇ। ਮਹਾਰਾਸ਼ਟਰ ਦੇ ਰਾਜਪਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਪਣੀ ਸੁਰੀਲੀ ਆਵਾਜ਼ ਦੇ ਨਾਲ ਪੰਜਾਬੀਆਂ ਦੇ ਮਨਾਂ ਵਿੱਚ ਵਸਦਾ ਰਹੇਗਾ ਰਾਜਵੀਰ ਜਵੰਦਾ

On Punjab
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਪੰਜਾਬੀ ਇੰਡਸਟਰੀ ਵਿੱਚ ਵੱਡੇ ਪੱਧਰ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, ਸਵੇਰੇ 10:55 ਵਜੇ ਆਖਰੀ ਸਾਹ ਲਏ

On Punjab
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜਵੰਦਾ 27 ਸਤੰਬਰ ਨੂੰ ਬੱਦੀ ਨਜ਼ਦੀਕ ਸੜਕ ਹਾਦਸੇ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਇੰਗਲਿਸ਼ ਚੈਨਲ ਵਿੱਚ ‘ਡੰਕੀ’ ਵਾਲੀ ਕਿਸ਼ਤੀ ਪਲਟਣ ਤੋਂ ਬਾਅਦ ਜਲੰਧਰ ਦਾ ਨੌਜਵਾਨ ਲਾਪਤਾ

On Punjab
ਜਲੰਧਰ- ਜਲੰਧਰ ਦਾ ਇੱਕ ਨੌਜਵਾਨ ਡੰਕੀ ਰੂਟ ਰਾਹੀਂ ਫਰਾਂਸ ਤੋਂ ਇੰਗਲੈਂਡ ਜਾਣ ਦੌਰਾਨ ਲਾਪਤਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ  ਲਗਪਗ 80 ਦੇ ਕਰੀਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਾਕਿਸਤਾਨ: ਰੇਲਵੇ ਟਰੈਕ ’ਤੇ ਧਮਾਕੇ ਕਾਰਨ ਜਾਫ਼ਰ ਐਕਸਪ੍ਰੈਸ ਲੀਹ ਤੋਂ ਉਤਰੀ, ਕਈ ਜ਼ਖਮੀ

On Punjab
ਪਾਕਿਸਤਾਨ- ਪਾਕਿਸਤਾਨ ਦੇ ਦੱਖਣ-ਪੱਛਮੀ ਸੂਬੇ ਸਿੰਧ ਵਿੱਚ ਮੰਗਲਵਾਰ ਨੂੰ ਇੱਕ ਰੇਲਵੇ ਟਰੈਕ ’ਤੇ ਹੋਏ ਧਮਾਕੇ ਕਾਰਨ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ ਅਤੇ...